ਪੜਚੋਲ ਕਰੋ

Punjab Election: ਨਵੇਂ ਵਿਵਾਦ 'ਚ ਫਸੇ ਨਵਜੋਤ ਸਿੰਘ ਸਿੱਧੂ, ਪ੍ਰੈੱਸ ਕਾਨਫਰੰਸ ਦੌਰਾਨ ਬੇਕਾਬੂ ਹੋਈ ਜ਼ੁਬਾਨ

Punjab News : ਪ੍ਰੈੱਸ ਕਾਨਫਰੰਸ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਜਿਸ ਤੋਂ ਬਾਅਦ ਹੁਣ ਸਿੱਧੂ ਨੂੰ ਲੈ ਕੇ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ।

Punjab News: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਇੱਕ ਨਵੀਂ ਮੁਸੀਬਤ ਵਿੱਚ ਫਸਦੇ ਨਜ਼ਰ ਆ ਰਹੇ ਹਨ। ਨਵਜੋਤ ਸਿੰਘ ਸਿੱਧੂ ਵਲੋਂ ਕੀਤੀ ਗਈ ਇੱਕ ਪ੍ਰੈੱਸ ਕਾਨਫਰੰਸ 'ਚ ਅਪਸ਼ਬਦ ਬੋਲੇ ​​ਗਏ ਹਨ। ਨਵਜੋਤ ਸਿੰਘ ਸਿੱਧੂ ਨੇ ਪ੍ਰੈਸ ਕਾਨਫਰੰਸ ਵਿੱਚ ਇੱਕ ਸਵਾਲ ਦਾ ਜਵਾਬ ਦਿੰਦੇ ਹੋਏ ਗਾਲ੍ਹ ਕੱਢ ਦਿੱਤੀ। ਸਿੱਧੂ ਵੱਲੋਂ ਗਾਲ੍ਹਾਂ ਕੱਢਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ।

ਸਿੱਧੂ ਨੂੰ ਲੇਬਰ ਕਾਰਡ ਬਣਾਉਣ ਬਾਰੇ ਸਵਾਲ ਪੁੱਛਿਆ ਗਿਆ ਸੀ। ਸਿੱਧੂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵੱਲੋਂ ਬਣਾਏ ਜਾ ਰਹੇ ਲੇਬਰ ਕਾਰਡ ਅਤੇ ਉਨ੍ਹਾਂ ਦੀ ਸ਼ਹਿਰੀ ਗਰੰਟੀ ਵੱਖਰੀ ਹੈ। ਇਸ ਸਵਾਲ ਦਾ ਜਵਾਬ ਦਿੰਦੇ ਹੋਏ ਨਵਜੋਤ ਸਿੰਘ ਸਿੱਧੂ ਵੱਲੋਂ ਗਾਲ੍ਹ ਕੱਢੀ ਗਈ।

(ਨੋਟ: ਅਪਮਾਨਜਨਕ ਭਾਸ਼ਾ)

ਨਵਜੋਤ ਸਿੰਘ ਸਿੱਧੂ ਨੇ ਹਾਲਾਂਕਿ ਆਪਣੇ ਵੱਲੋਂ ਦਿੱਤੀ ਗਈ ਗਾਲ੍ਹ 'ਤੇ ਅਜੇ ਤੱਕ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ। ਪਰ ਸੋਸ਼ਲ ਮੀਡੀਆ 'ਤੇ ਸਿੱਧੂ ਵਲੋਂ ਇਸ ਤਰ੍ਹਾਂ ਗਾਲ੍ਹ ਕੱਢੇ ਜਾਣ 'ਤੇ ਸਵਾਲ ਉਠਾਏ ਜਾ ਰਹੇ ਹਨ। ਇਸ ਸਬੰਧੀ ਨਵਜੋਤ ਸਿੰਘ ਸਿੱਧੂ ਵੱਲੋਂ ਜਲਦ ਹੀ ਬਿਆਨ ਜਾਰੀ ਕੀਤਾ ਜਾ ਸਕਦਾ ਹੈ।

ਸਿੱਧੂ ਨੇ ਚੰਨੀ ਨੂੰ ਫਿਰ ਘੇਰਿਆ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਇੱਕ ਵਾਰ ਫਿਰ ਚਰਨਜੀਤ ਸਿੰਘ ਚੰਨੀ ਨੂੰ ਪਛਾੜਦੇ ਨਜ਼ਰ ਆਏ ਸੀ। ਨਵਜੋਤ ਸਿੰਘ ਸਿੱਧੂ ਦੀ ਮੰਗ ਨੂੰ ਮੰਨਦਿਆਂ ਪੰਜਾਬ ਸਰਕਾਰ ਨੇ ਇਕਬਾਲ ਪ੍ਰੀਤ ਨੂੰ ਡੀਜੀਪੀ ਦੇ ਅਹੁਦੇ ਤੋਂ ਹਟਾ ਦਿੱਤਾ ਅਤੇ ਸਿੱਧੂ ਦੇ ਕਰੀਬੀ ਰਹੇ ਸਿਧਾਰਥ ਨੂੰ ਇਹ ਅਹੁਦਾ ਸੌਂਪਿਆ ਗਿਆ।

ਇਸ ਤੋਂ ਪਹਿਲਾਂ ਵੀਰਵਾਰ ਨੂੰ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਨਵਜੋਤ ਸਿੰਘ ਸਿੱਧੂ ਵੱਲੋਂ ਚੋਣ ਕਮੇਟੀ ਦੀ ਮੀਟਿੰਗ ਬੁਲਾਈ ਗਈ ਸੀ। ਨਵਜੋਤ ਸਿੰਘ ਸਿੱਧੂ ਨੇ ਇਸ ਮੀਟਿੰਗ ਵਿੱਚ ਪਾਰਟੀ ਦਾ ਇੱਕਮੁੱਠ ਚਿਹਰਾ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ।

ਇਹ ਵੀ ਪੜ੍ਹੋ: ਅਮਰੀਕੀ ਬਾਜ਼ਾਰ 'ਚ ਜੈਵਿਕ ਟੁੱਥਬ੍ਰਸ਼ ਵਜੋਂ ਵਿਕ ਰਹੀ ਨਿੰਮ ਦੀ ਦਾਤਣ, ਕੀਮਤ ਸੁਣ ਤੁਸੀਂ ਵੀ ਹੋ ਜਾਓਗੇ ਹੈਰਾਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget