ਪੜਚੋਲ ਕਰੋ

ਵਿਧਾਇਕ ਮਹਿੰਦਰ ਸਿੰਘ ਕੇ.ਪੀ ਦੀ ਰਿਹਾਇਸ਼ 'ਤੇ ਪੁੱਜੇ ਸਿੱਧੂ, ਵਿਰੋਧੀ ਧਿਰਾਂ 'ਤੇ ਸਾਧੇ ਨਿਸ਼ਾਨੇ

Navjot sidhu visits jalandhar: ਜਲੰਧਰ 'ਚ ਹੋਣ ਵਾਲੀ ਲੋਕ ਸਭਾ ਜ਼ਿਮਨੀ ਚੋਣਾਂ ਨੂੰ ਲੈ ਕੇ ਨਵਜੋਤ ਸਿੱਧੂ ਮਹਿੰਦਰ ਸਿੰਘ ਕੇ.ਪੀ ਦੀ ਰਿਹਾਇਸ਼ 'ਤੇ ਪਹੁੰਚੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਪੰਜਾਬ ਸਰਕਾਰ ‘ਤੇ ਕਾਫੀ ਨਿਸ਼ਾਨ ਸਾਧੇ।

Navjot sidhu visits jalandhar: ਜਲੰਧਰ 'ਚ ਹੋਣ ਵਾਲੀ ਲੋਕ ਸਭਾ ਜ਼ਿਮਨੀ ਚੋਣਾਂ ਨੂੰ ਲੈ ਕੇ ਜਿੱਥੇ ਸਾਰੀਆਂ ਸਿਆਸੀ ਪਾਰਟੀਆਂ ਸਰਗਰਮ ਹੋ ਗਈਆਂ ਹਨ। ਉੱਥੇ ਹੀ ਨਵਜੋਤ ਸਿੰਘ ਸਿੱਧੂ ਜਲੰਧਰ ਦੇ ਮਾਡਲ ਟਾਊਨ ਸਥਿਤ ਮਹਿੰਦਰ ਸਿੰਘ ਕੇ.ਪੀ ਦੀ ਰਿਹਾਇਸ਼ 'ਤੇ ਪਹੁੰਚੇ। ਇਸ ਤੋਂ ਬਾਅਦ ਜਲੰਧਰ ਉੱਤਰੀ ਹਲਕਾ ਦੇ ਵਿਧਾਇਕ ਬਾਵਾ ਹੈਨਰੀ ਦੇ ਘਰ ਗਏ।

ਇਸ ਮੌਕੇ ਨਵਜੋਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਹਿੰਦਰ ਸਿੰਘ ਕੇਪੀ ਦਾ ਪਰਿਵਾਰ ਲੰਮੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਜੁੜਿਆ ਹੋਇਆ ਹੈ। ਲੋਕ ਸਭਾ ਚੋਣਾਂ ਜਿੱਤਣ ਲਈ ਉਨ੍ਹਾਂ ਨੂੰ ਆਪਣੇ ਨਾਲ ਰੱਖਣਾ ਬਹੁਤ ਜ਼ਰੂਰੀ ਹੈ, ਕਿਉਂਕਿ ਉਨ੍ਹਾਂ ਤੋਂ ਬਿਨਾਂ ਜਿੱਤ ਹਾਸਲ ਕਰਨਾ ਬਹੁਤ ਮੁਸ਼ਕਿਲ ਹੈ।

ਸਿੱਧੂ ਨੇ ਕਿਹਾ ਕਿ ਜੇਕਰ ਪੁਰਾਣਾ ਵਰਕਰ ਰੁੱਸ ਕੇ ਘਰ ਬੈਠ ਜਾਵੇ ਤਾਂ ਇਹ ਬਹੁਤ ਖਤਰਨਾਕ ਗੱਲ ਹੈ। ਪਾਰਟੀ ਵਿੱਚ ਕੁਝ ਲੋਕ ਅਜਿਹੇ ਹੁੰਦੇ ਹਨ ਜਿਹੜੇ ਲੋਕ ਮੌਕਾਪ੍ਰਸਤ ਹੁੰਦੇ ਹਨ ਅਤੇ ਸਮਾਂ ਆਉਣ ’ਤੇ ਪਾਰਟੀ ਛੱਡ ਕੇ ਭੱਜ ਜਾਂਦੇ ਹਨ। ਨਵਜੋਤ ਸਿੱਧੂ ਨੇ ਅੱਗੇ ਕਿਹਾ ਕਿ ਮੈਂ ਕਾਂਗਰਸ ਦੀ ਨੀਂਹ ਨੂੰ ਮਜਬੂਤ ਕਰਨਾ ਹੈ ਅਤੇ ਇਸ ਦੇ ਲਈ ਮੈਨੂੰ ਕੁਝ ਵੀ ਨਹੀਂ ਚਾਹੀਦਾ।  ਅੱਜ ਕੱਲ੍ਹ ਸਿਆਸਤ ਵਿੱਚ ਇੰਨਾ ਝੂਠ ਆ ਗਿਆ ਹੈ ਕਿ ਪਹਿਲਾਂ ਤਾਂ ਝੂਠ ਬੋਲਦੇ ਹਨ, ਪਰ ਬਾਅਦ ਵਿੱਚ ਉਸ ਝੂਠ ਨੂੰ ਬਚਾਉਣ ਲਈ ਹੋਰ ਵੀ ਕਈ ਝੂਠ ਬੋਲਣੇ ਪੈਂਦੇ ਹਨ।

ਪੰਜਾਬ ਸਰਕਾਰ ਨੂੰ ਪਿਛਲੇ ਦਿਨੀਂ ਵੀ ਕੁਝ ਸਵਾਲ ਕੀਤੇ ਸਨ ਅਤੇ ਅੱਜ ਵੀ ਮੈਂ ਇੱਕ ਸਵਾਲ ਪੁੱਛਿਆ ਹੈ। ਪਰ ਅਜੇ ਤੱਕ ਸਰਕਾਰ ਵੱਲੋਂ ਕੋਈ ਜਵਾਬ ਨਹੀਂ ਆਇਆ ਹੈ, ਪਰ ਫਿਰ ਵੀ ਮੈਂ ਆਪਣੇ ਸਵਾਲ ਪੁੱਛਦਾ ਰਹਾਂਗਾ ਅਤੇ ਉਨ੍ਹਾਂ ਨੂੰ ਅੱਗੇ ਲਿਆਵਾਂਗਾ। 

ਇਹ ਵੀ ਪੜ੍ਹੋ: Amritpal Singh: ਅੰਮ੍ਰਿਤਪਾਲ ਸਿੰਘ ਦਾ ਸਾਥੀ ਪੱਪਲਪ੍ਰੀਤ ਸਿੰਘ ਗ੍ਰਿਫ਼ਤਾਰ, ਕੱਥੂਨੰਗਲ ਤੋਂ ਹੋਈ ਗ੍ਰਿਫ਼ਤਾਰੀ

ਬਠਿੰਡਾ ਜੇਲ੍ਹ ‘ਚੋਂ ਵਾਇਰਲ ਹੋਈ ਵੀਡੀਓ ‘ਤੇ ਬੋਲੇ ਸਿੱਧੂ

ਸਿੱਧੂ ਨੇ ਕਿਹਾ ਅੱਜ ਵੀ ਜੇਲ੍ਹ ਮੰਤਰੀ ਨੂੰ ਸਵਾਲ ਕੀਤਾ ਗਿਆ ਕਿ ਬਠਿੰਡਾ ਜੇਲ੍ਹ ‘ਚੋਂ ਜਿਹੜੀ ਵੀਡੀਓ ਆਈ ਹੈ, ਉਸ ਬਾਰੇ ਉਨ੍ਹਾਂ ਕੋਈ ਬਿਆਨ ਜਾਰੀ ਨਹੀਂ ਕੀਤਾ। ਪਰ ਫਿਰ ਵੀ ਮੈਂ ਸਵਾਲ ਪੁੱਛਦਾ ਰਹਾਂਗਾ, ਛੱਡਾਂਗਾ ਤਾਂ ਬਿਲਕੁਲ ਨਹੀਂ। ਉਨ੍ਹਾਂ ਕਿਹਾ ਸੀ ਕਿ ਉਹ ਸਿਸਟਮ ਨੂੰ ਬਦਲਣ ਆਏ ਹਨ ਪਰ ਹੁਣ ਉਹ ਖੁਦ ਵੀ ਸਿਸਟਮ ਦੇ ਇੰਚਾਰਜ ਬਣ ਗਏ ਹਨ।

‘ਰੇਤ ਮਾਫੀਆ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ’

ਪੰਜਾਬ ਵਿੱਚ ਰੇਤ ਬਾਰੇ ਪਹਿਲਾਂ ਵੱਡੀਆਂ ਗੱਲਾਂ ਕੀਤੀਆਂ ਜਾਂਦੀਆਂ ਸਨ ਪਰ ਹੁਣ ਇੱਕ ਟਰਾਲੀ ਲਈ 15000 ਰੁਪਏ ਲਏ ਜਾ ਰਹੇ ਹਨ। ਪਰ ਰੇਤ ਮਾਫੀਆ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ। ਗਰੀਬ ਲੋਕਾਂ ਨੂੰ ਮਹਿੰਗਾਈ ਦੇ ਯੁੱਗ ਵਿੱਚ ਜਿਊਣਾ ਪੈ ਰਿਹਾ ਹੈ ਨਾ ਹੀ ਮਕੈਨਿਕ ਨੂੰ ਕੰਮ ਮਿਲਦਾ ਹੈ, ਮਜ਼ਦੂਰ ਵੀ ਘਰ ਬੈਠਦੇ ਹਨ।

ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤੇਲੰਗਾਨਾ 'ਚ ਮੇਰੀ ਕਾਪੀ ਕਰਕੇ ਜੋ ਕਿਹਾ ਸੀ ਉਸ ਦੀ ਵੀਡੀਓ ਦਿਖਾਵਾਂਗਾ, ਛੱਡਾਂਗਾ ਨਹੀਂ।

ਇਹ ਵੀ ਪੜ੍ਹੋ: ਮੰਡੀ ਗੋਬਿੰਦਗੜ੍ਹ ਵਿਖੇ ਇੱਕ ਮਹਿਲਾ ਨੇ ਕੀਤੀ ਖੁਦਕੁਸ਼ੀ , ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਲਾਏ ਗੰਭੀਰ ਇਲਜ਼ਾਮ

ਟਾਪ ਹੈਡਲਾਈਨ

AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget