ਪੜਚੋਲ ਕਰੋ

Lok Sabha Election 2024: ਨਵਜੋਤ ਸਿੰਘ ਸਿੱਧੂ ਨਹੀਂ ਲੜਨਗੇ ਲੋਕ ਸਭਾ ਚੋਣ? ਦਿੱਤੇ ਇਹ ਸੰਕੇਤ

Navjot Singh Sidhu News: ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੇ ਸ਼ਨੀਵਾਰ (16 ਨਵੰਬਰ) ਨੂੰ ਕਿਹਾ ਕਿ ਉਹ 2024 ਦੀਆਂ ਲੋਕ ਸਭਾ ਚੋਣਾਂ ਨਹੀਂ ਲੜਨਗੇ।

Navjot Singh Sidhu News: ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੇ ਸ਼ਨੀਵਾਰ (16 ਨਵੰਬਰ) ਨੂੰ ਕਿਹਾ ਕਿ ਉਹ 2024 ਦੀਆਂ ਲੋਕ ਸਭਾ ਚੋਣਾਂ ਨਹੀਂ ਲੜਨਗੇ। ਹਾਲਾਂਕਿ ਸਿੱਧੂ ਨੇ ਇਸ ਸਵਾਲ ਦਾ ਜਵਾਬ ਨਹੀਂ ਦਿੱਤਾ ਕਿ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਲੋਕ ਸਭਾ ਚੋਣ ਲੜੇਗੀ ਜਾਂ ਨਹੀਂ। ਕਾਂਗਰਸ ਨੇਤਾ ਸਿੱਧੂ ਨੇ 2022 'ਚ ਅੰਮ੍ਰਿਤਸਰ ਪੂਰਬੀ ਤੋਂ ਵਿਧਾਨ ਸਭਾ ਚੋਣ ਲੜੀ ਸੀ, ਜਿੱਥੇ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

ਜਦੋਂ ਨਵਜੋਤ ਸਿੰਘ ਸਿੱਧੂ ਨੂੰ ਬਠਿੰਡਾ 'ਚ ਪੁੱਛਿਆ ਗਿਆ ਕਿ ਕੀ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਅਗਲੇ ਸਾਲ ਲੋਕ ਸਭਾ ਚੋਣਾਂ ਲੜੇਗੀ? ਤਾਂ ਇਸ 'ਤੇ ਉਨ੍ਹਾਂ ਕਿਹਾ ਕਿ ਸਵਾਲ ਦਾ ਜਵਾਬ ਨਵਜੋਤ ਕੌਰ ਹੀ ਦੇ ਸਕਦੀ ਹੈ।

ਇਹ ਵੀ ਪੜ੍ਹੋ: Parliament Security Breach: ਸੁਰੱਖਿਆ 'ਚ ਕੁਤਾਹੀ ਦੇ ਮਾਮਲੇ ‘ਚ ਓਮ ਬਿਰਲਾ ਨੇ ਸੰਸਦ ਮੈਂਬਰਾਂ ਨੂੰ ਲਿਖੀ ਚਿੱਠੀ, 'ਉੱਚ ਪੱਧਰੀ ਕਮੇਟੀ ਕਰ ਰਹੀ ਜਾਂਚ, ਸਿਆਸਤ ਨਾ ਕਰੋ'

ਸਿੱਧੂ ਦਾ ਸਿਆਸੀ ਸਫਰ

ਨਵਜੋਤ ਸਿੰਘ ਸਿੱਧੂ ਨੇ ਆਪਣਾ ਸਿਆਸੀ ਜੀਵਨ ਸਾਲ 2004 ਵਿੱਚ ਸ਼ੁਰੂ ਕੀਤਾ ਸੀ। ਉਸੇ ਸਾਲ ਭਾਜਪਾ ਨੇ ਉਨ੍ਹਾਂ ਨੂੰ ਅੰਮ੍ਰਿਤਸਰ ਤੋਂ ਲੋਕ ਸਭਾ ਟਿਕਟ ਦਿੱਤੀ ਸੀ। ਆਪਣੀ ਪਹਿਲੀ ਚੋਣ ਵਿੱਚ ਉਹ ਇੱਕ ਲੱਖ ਤੋਂ ਵੱਧ ਵੋਟਾਂ ਨਾਲ ਜਿੱਤੇ ਸਨ। ਉਸ ਸਮੇਂ ਉਨ੍ਹਾਂ ਸੀਨੀਅਰ ਕਾਂਗਰਸੀ ਆਗੂ ਰਘੁਨੰਦਨ ਲਾਲ ਭਾਟੀਆ ਨੂੰ ਹਰਾਇਆ ਸੀ।

ਹਾਲਾਂਕਿ ਰੋਡਵੇਜ਼ ਦੇ ਮੁੱਦੇ ਤੋਂ ਬਾਅਦ ਉਨ੍ਹਾਂ ਨੂੰ ਅਸਤੀਫਾ ਦੇਣਾ ਪਿਆ ਸੀ, ਜਿਸ ਤੋਂ ਬਾਅਦ ਉਥੇ ਉਪ ਚੋਣਾਂ ਹੋਈਆਂ ਸਨ। ਇਸ ਉਪ ਚੋਣ ਵਿੱਚ ਵੀ ਸਿੱਧੂ ਨੇ ਸ਼ਾਨਦਾਰ ਜਿੱਤ ਦਰਜ ਕੀਤੀ।

2014 'ਚ ਭਾਜਪਾ ਨਾਲ ਤਕਰਾਰ ਆਈ ਸਾਹਮਣੇ

ਇਸ ਤੋਂ ਬਾਅਦ ਸਾਲ 2009 ਵਿੱਚ ਭਾਜਪਾ ਨੇ ਉਨ੍ਹਾਂ ਨੂੰ ਮੁੜ ਅੰਮ੍ਰਿਤਸਰ ਤੋਂ ਲੋਕ ਸਭਾ ਟਿਕਟ ਦਿੱਤੀ। ਇਸ ਵਾਰ ਵੀ ਉਹ ਕਾਂਗਰਸੀ ਉਮੀਦਵਾਰ ਓਪੀ ਸੋਨੀ ਨੂੰ ਹਰਾ ਕੇ ਐਮਪੀ ਬਣੇ ਹਨ। ਹਾਲਾਂਕਿ 2014 ਦੀਆਂ ਲੋਕ ਸਭਾ ਚੋਣਾਂ ਵਿੱਚ ਜਦੋਂ ਭਾਜਪਾ ਨੇ ਅੰਮ੍ਰਿਤਸਰ ਤੋਂ ਉਨ੍ਹਾਂ ਦੀ ਟਿਕਟ ਰੱਦ ਕਰ ਦਿੱਤੀ ਸੀ ਤਾਂ ਉਨ੍ਹਾਂ ਦੀ ਨਾਰਾਜ਼ਗੀ ਸਾਹਮਣੇ ਆਈ ਸੀ।

2017 ਵਿੱਚ ਕਾਂਗਰਸ ਵਿੱਚ ਹੋਏ ਸ਼ਾਮਲ

2014 ਵਿੱਚ ਸਾਬਕਾ ਕੇਂਦਰੀ ਮੰਤਰੀ ਅਰੁਣ ਜੇਤਲੀ ਨੇ ਅੰਮ੍ਰਿਤਸਰ ਸੀਟ ਤੋਂ ਲੋਕ ਸਭਾ ਚੋਣ ਲੜੀ ਸੀ। ਸਿੱਧੂ ਨੇ ਇਸ ਚੋਣ ਵਿੱਚ ਉਨ੍ਹਾਂ ਲਈ ਪ੍ਰਚਾਰ ਵੀ ਨਹੀਂ ਕੀਤਾ। ਇਸ ਤੋਂ ਬਾਅਦ ਭਾਜਪਾ ਨੇ ਉਨ੍ਹਾਂ ਨੂੰ ਰਾਜ ਸਭਾ ਦਾ ਮੈਂਬਰ ਬਣਾਇਆ ਪਰ ਫਿਰ ਵੀ ਉਨ੍ਹਾਂ ਦੀ ਨਾਰਾਜ਼ਗੀ ਦੂਰ ਨਹੀਂ ਹੋਈ। ਸਾਲ 2017 'ਚ ਉਨ੍ਹਾਂ ਨੇ ਰਾਜ ਸਭਾ ਦੀ ਮੈਂਬਰਸ਼ਿਪ ਦੇ ਨਾਲ-ਨਾਲ ਭਾਜਪਾ ਤੋਂ ਅਸਤੀਫਾ ਦੇ ਦਿੱਤਾ ਸੀ। ਇਸੇ ਸਾਲ ਉਹ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ।

ਇਹ ਵੀ ਪੜ੍ਹੋ: Rahul Gandhi: ਅਮਿਤ ਸ਼ਾਹ 'ਤੇ ਇਤਰਾਜ਼ਯੋਗ ਟਿੱਪਣੀ ਕਰਨ 'ਤੇ ਰਾਹੁਲ ਗਾਂਧੀ ਖਿਲਾਫ ਸੰਮਨ ਜਾਰੀ, ਅਦਾਲਤ 'ਚ ਪੇਸ਼ ਹੋਣ ਦਾ ਹੁਕਮ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Advertisement
ABP Premium

ਵੀਡੀਓਜ਼

Gangster Lakhbir Landa ਦੇ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁਕਾਬਲਾਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Embed widget