ਪੜਚੋਲ ਕਰੋ

Punjab: 'ਜ਼ਖ਼ਮ ਤਾਂ ਭਰ ਗਏ...ਪਰ ਇਸ ਮੁਸ਼ਕਿਲ ਪ੍ਰੀਖਿਆ ਦੇ...', ਸਿੱਧੂ ਨੇ ਪਤਨੀ ਲਈ ਲਿਖੀ ਭਾਵੁਕ ਪੋਸਟ

Navjot Singh Sidhu News: ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਲੰਬੇ ਸਮੇਂ ਤੋਂ ਕੈਂਸਰ ਦੀ ਬਿਮਾਰੀ ਤੋਂ ਪੀੜਤ ਹੈ। ਸਿੱਧੂ ਨੇ ਪਤਨੀ ਲਈ ਇੱਕ ਭਾਵੁਕ ਪੋਸਟ ਕੀਤਾ ਹੈ।

Navjot Singh Sidhu News: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾਕਟਰ ਨਵਜੋਤ ਕੌਰ ਸਿੱਧੂ ਇਨ੍ਹੀਂ ਦਿਨੀਂ ਕੈਂਸਰ ਨਾਲ ਜੂਝ ਰਹੀ ਹੈ। ਅਜਿਹੇ 'ਚ ਸਿੱਧੂ ਅਕਸਰ ਆਪਣੀ ਪਤਨੀ ਨਾਲ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ। ਜਿਸ 'ਚ ਉਹ ਨਵਜੋਤ ਕੌਰ ਨਾਲ ਵੱਖ-ਵੱਖ ਮੰਦਰਾਂ ਦੇ ਦਰਸ਼ਨ ਕਰਦੇ ਹੋਏ ਪਤਨੀ ਦੀ ਦੇਖਭਾਲ ਕਰਦੇ ਨਜ਼ਰ ਆਉਂਦੇ ਹਨ। ਇਸ ਵਾਰ ਉਹਨਾਂ ਨੇ ਆਪਣੇ ਟਵਿੱਟਰ ਅਕਾਊਂਟ ਤੋਂ ਇੱਕ ਭਾਵੁਕ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ ਕਿ, 'ਜ਼ਖਮ ਤਾਂ ਭਰ ਗਏ ਨੇ ਪਰ ਇਸ ਮੁਸ਼ਕਿਲ ਪ੍ਰੀਖਿਆ ਦੇ ਮਾਨਸਿਕ ਜ਼ਖ਼ਮ ਅਜੇ ਵੀ ਬਣੇ ਰਹਿਣਗੇ।'

'ਸਿੱਧੂ ਨੇ ਆਪਣੇ ਹੱਥਾਂ ਨਾਲ ਖਵਾਇਆ ਖਾਣਾ'

ਸਿੱਧੂ ਨੇ ਅੱਗੇ ਲਿਖਿਆ ਕਿ, ਪੰਜਵਾਂ ਕੀਮੋ ਚੱਲ ਰਹੀ ਹੈ। ਕੁਝ ਸਮੇਂ ਲਈ ਚੰਗੀ ਨਸ ਲੱਭਣਾ ਵਿਅਰਥ ਗਿਆ ਅਤੇ ਫਿਰ ਡਾਕਟਰ ਰੁਪਿੰਦਰ ਦੀ ਮੁਹਾਰਤ ਕੰਮ ਆਈ। ਉਸਨੇ ਆਪਣਾ ਹੱਥ ਹਿਲਾਉਣ ਤੋਂ ਇਨਕਾਰ ਕਰ ਦਿੱਤਾ ਇਸ ਲਈ ਚਮਚੇ ਨਾਲ ਉਹਨਾਂ ਨੂੰ ਖਾਣਾ ਖਵਾਇਆ। ਆਖਰੀ ਕੀਮੋ ਤੋਂ ਬਾਅਦ ਵੱਡੇ ਪੈਮਾਨੇ ਉੱਤੇ ਨਾੜੀਆਂ ਦੀਆਂ ਪ੍ਰਤੀਕਿਰਿਆਵਾਂ (vascular responses) ਨੂੰ ਧਿਆਨ ਵਿੱਚ ਰੱਖਦੇ ਹੋਏ। ਗਰਮੀ ਅਤੇ ਬਹੁਤ ਜ਼ਿਆਦਾ ਨਮੀ ਕਾਰਨ ਉਹਨਾਂ ਨੂੰ ਦਿਲਾਸਾ ਦੇਣ ਲਈ ਮਨਾਲੀ ਲੈ ਜਾਣ ਦਾ ਸਮਾਂ ਆ ਗਿਆ ਹੈ। ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਵੱਲੋਂ ਸ਼ੇਅਰ ਕੀਤੀਆਂ ਗਈਆਂ ਫੋਟੋਆਂ ਵਿੱਚ ਉਹ ਆਪਣੀ ਪਤਨੀ ਨੂੰ ਆਪਣੇ ਹੱਥਾਂ ਨਾਲ ਖਾਣਾ ਖਿਲਾਉਂਦੇ ਨਜ਼ਰ ਆ ਰਹੇ ਹਨ।

'ਮੈਂ ਰੱਬ ਤੋਂ ਮੰਗੀ ਸੀ ਮੌਤ ਦੀ ਦੁਆ' 

ਦੱਸ ਦੇਈਏ ਕਿ ਨਵਜੋਤ ਕੌਰ ਨੇ ਸਿੱਧੂ ਦੇ ਜੇਲ੍ਹ 'ਚ ਹੋਣ 'ਤੇ ਕੈਂਸਰ ਦੀ ਸਰਜਰੀ ਤੋਂ ਪਹਿਲਾਂ ਇੱਕ ਭਾਵੁਕ ਪੋਸਟ ਵੀ ਕੀਤੀ ਸੀ। ਉਨ੍ਹਾਂ ਲਿਖਿਆ ਕਿ ਉਨ੍ਹਾਂ ਨੇ ਸਿੱਧੂ ਨੂੰ ਸਬਕ ਸਿਖਾਉਣ ਲਈ ਰੱਬ ਤੋਂ ਮੌਤ ਮੰਗੀ ਸੀ। ਪੰਜਾਬ ਦੇ ਲਈ ਉਹਨਾਂ ਦੇ ਪਤੀ ਦੇ ਪਿਆਰ ਨੇ ਉਹਨਾਂ ਨੂੰ ਕਿਸੇ ਵੀ ਲਗਾਵ ਦੇ ਦਾਇਰੇ ਤੋਂ ਬਾਹਰ ਕਰ ਦਿੱਤਾ ਸੀ। ਬਿਲਕੁਲ ਸਹੀ ਤੁਹਾਡਾ ਇੰਤਜ਼ਾਰ ਕੀਤਾ, ਤੁਹਾਨੂੰ ਵਾਰ-ਵਾਰ ਨਿਆ ਤੋਂ ਵਾਂਝੇ ਹੁੰਦੇ ਵੇਖਿਆ, ਪਰ ਸੱਚ ਇੰਨਾਂ ਸ਼ਕਤੀਸ਼ਾਲੀ ਹੈ ਕਿ ਵਾਰ-ਵਾਰ ਤੁਹਾਡੀ ਪ੍ਰੀਖਿਆ ਲੈਂਦਾ ਹੈ। ਮੈਨੂੰ ਮਾਫ ਕਰਨਾ, ਤੁਹਾਡਾ ਇੰਤਜ਼ਾਰ ਨਹੀਂ ਕਰ ਸਕਦੀ। ਇਹ ਕੈਂਸਰ ਦਾ ਦੂਜਾ ਖਤਰਨਾਕ ਸੇਟਜ ਹੈ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget