ਪੜਚੋਲ ਕਰੋ

New Chairman of Amritsar: ਕੈਪਟਨ ਦੇ ਹਮਾਇਤੀਆਂ ਨੂੰ ਝਟਕੇ ਲੱਗਣੇ ਸ਼ੁਰੂ, ਸਿੱਧੂ ਧੜੇ ਦਾ ਚੇਅਰਮੈਨ ਨਿਯੁਕਤ

Amritsar Improvement Trust: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਅੰਮ੍ਰਿਤਸਰ ਵਿਖੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦੇ ਘਰ ਪੁੱਜੇ। ਇੱਥੇ ਔਜਲਾ ਨੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ।

ਚੰਡੀਗੜ੍ਹ: ਕੈਪਟਨ ਦੇ ਹਮਾਇਤੀਆਂ ਨੂੰ ਝਟਕੇ ਲੱਗਣੇ ਸ਼ੁਰੂ ਹੋ ਗਏ ਹਨ। ਅੱਜ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦਿਨੇਸ਼ ਬੱਸੀ ਨੂੰ ਚੇਅਰਮੈਨ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ਦੀ ਜਗ੍ਹਾ ਨਵਜੋਤ ਸਿੱਧੂ ਦੇ ਪਸੰਦੀਦਾ ਕੌਂਸਲਰ ਦਮਨਦੀਪ ਸਿੰਘ ਨੂੰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

ਦੱਸ ਦਈਏ ਕਿ ਦਿਨੇਸ਼ ਬੱਸੀ ਕੈਪਟਨ ਅਮਰਿੰਦਰ ਸਿੰਘ ਦੇ ਖਾਸ--ਖਾਸ ਸਨ। ਨਵਜੋਤ ਸਿੱਧੂ ਆਪਣੇ ਹਲਕੇ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਦਿਨੇਸ਼ ਬੱਸੀ ਤੋਂ ਬਹੁਤ ਨਾਰਾਜ਼ ਸੀ। ਸੂਤਰਾਂ ਮੁਤਾਬਕ ਅਜੇ ਹੋਰ ਵੀ ਕਈ ਅਫਸਰ ਤੇ ਸਿਆਸੀ ਅਹੁਦਿਆਂ ਉੱਪਰ ਬੈਠੇ ਲੋਕਾਂ ਨੂੰ ਝਟਕਾ ਲੱਗ ਸਕਦਾ ਹੈ ਜੋ ਕੈਪਟਨ ਦੇ ਖਾਸ ਮੰਨੇ ਜਾਂਦੇ ਹਨ।

New Chairman of Amritsar: ਕੈਪਟਨ ਦੇ ਹਮਾਇਤੀਆਂ ਨੂੰ ਝਟਕੇ ਲੱਗਣੇ ਸ਼ੁਰੂ, ਸਿੱਧੂ ਧੜੇ ਦਾ ਚੇਅਰਮੈਨ ਨਿਯੁਕਤ

ਇਸੇ ਤਰ੍ਹਾਂ ਇੰਮਪੂਮੈਟ ਟਰੱਸਟ ਬਟਾਲਾ ਦੇ ਚੇਅਰਮੈਨ ਨੂੰ ਵੀ ਬਦਲਿਆ ਗਿਆ ਹੈ। ਇੱਥੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਖਾਸ ਕਸਤੂਰੀ ਲਾਲ ਸੇਠ ਨੂੰ ਫਿਰ ਤੋਂ ਚੇਅਰਮੈਨ ਲਾਇਆ ਗਿਆ ਹੈ। ਸੰਸਦ ਮੈਂਬਰ ਪ੍ਰਤਾਪ ਬਾਜਵਾ ਨੇ ਕੁਝ ਦਿਨ ਪਹਿਲਾਂ ਹੀ ਕਸਤੂਰੀ ਲਾਲ ਸੇਠ ਨੂੰ ਹਟਾ ਕੇ ਆਪਣੇ ਖਾਸ-ਮ-ਖਾਸ ਪਵਨ ਕੁਮਾਰ ਪੰਮਾ ਨੂੰ ਚੇਅਰਮੈਨ ਲਾਇਆ ਗਿਆ ਸੀ।

ਇਸ ਦੇ ਨਾਲ ਹੀ ਸਿੱਧੂ ਧੜੇ ਵੱਲੋਂ ਕੈਪਟਨ ਧੜੇ ਦੇ ਸਿਰਕੱਢ ਲੀਡਰਾਂ ਨਾਲ ਮੁਲਾਕਾਤਾਂ ਵੀ ਕੀਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਅੰਮ੍ਰਿਤਸਰ ਵਿਖੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦੇ ਘਰ ਪੁੱਜੇ। ਇੱਥੇ ਔਜਲਾ ਨੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਔਜਲਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਮੰਨੇ ਜਾਂਦੇ ਹਨ।

ਉਧਰ, ਸੱਤਾ ਤੋਂ ਬਾਹਰ ਹੁੰਦਿਆਂ ਹੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੋਸਟਰ ਤੇ ਫਲੈਕਸ ਹਟਣੇ ਸ਼ੁਰੂ ਹੋ ਗਏ ਹਨ। ਕਾਂਗਰਸੀ ਲੀਡਰਾਂ ਨੇ ਰਾਤੋ-ਰਾਤ ਕੈਪਟਨ ਦੀ ਥਾਂ ਚਰਨਜੀਤ ਚੰਨੀ ਤੇ ਨਵਜੋਤ ਸਿੱਧੂ ਦੇ ਪੋਸਟਰ ਲਾਉਣੇ ਸ਼ੁਰੂ ਕਰ ਦਿੱਤੇ ਹਨ।

ਉਧਰ, ਸਰਕਾਰੀ ਬੱਸਾਂ ਤੋਂ ਵੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੋਸਟਰ ਹਟਾਏ ਜਾਣਗੇ। ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਇਹ ਆਦੇਸ਼ ਜਾਰੀ ਕੀਤੇ ਹਨ। ਪੀਆਰਟੀਸੀ ਨੂੰ ਸਰਕਾਰੀ ਬੱਸਾਂ ਤੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੋਸਟਰ ਹਟਾਉਣ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ: Captain Amarinder Singh: ਬੱਸਾਂ ਤੋਂ ਕੈਪਟਨ ਅਮਰਿੰਦਰ ਦੇ ਪੋਸਟਰ ਹਟਾਉਣ ਦੇ ਹੁਕਮ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget