ਪੜਚੋਲ ਕਰੋ

ਨਵਾਂ ਸ਼ਹਿਰ 'ਚ 33 ਮਰੀਜ਼ਾਂ ਨੇ ਦਿੱਤੀ ਕੋਰੋਨਾ ਨੂੰ ਮਾਤ, ਹਸਪਤਾਲ ਤੋਂ ਮਿਲੀ ਛੁੱਟੀ

ਨਵਾਂ ਸ਼ਹਿਰ ਵਿੱਚ ਅੱਜ 33 ਕੋਰੋਨਾ ਮਰੀਜਾਂ ਦੇ ਸਿਹਤਯਾਬ ਹੋਣ ਤੋਂ ਬਾਅਦ ਉਹਨਾਂ ਨੂੰ ਸਿਵਲ ਹਸਪਤਾਲ ਨਵਾਂਸ਼ਹਿਰ ਤੋਂ ਛੁੱਟੀ ਦਿਤੀ ਗਈ ਹੈ।

  ਨਵਾਂ ਸ਼ਹਿਰ: ਨਵਾਂ ਸ਼ਹਿਰ ਵਿੱਚ ਅੱਜ 33 ਕੋਰੋਨਾ ਮਰੀਜਾਂ ਦੇ ਸਿਹਤਯਾਬ ਹੋਣ ਤੋਂ ਬਾਅਦ ਉਹਨਾਂ ਨੂੰ ਸਿਵਲ ਹਸਪਤਾਲ ਨਵਾਂਸ਼ਹਿਰ ਤੋਂ ਛੁੱਟੀ ਦਿਤੀ ਗਈ ਹੈ। ਇਹਨਾਂ ਮਰੀਜ ਦੀ ਕੋਰੋਨਾ ਰਿਪੋਰਟ ਅੱਜ ਨੈਗੇਟਿਵ ਆਈ ਸੀ ਜਿਸ ਤੋਂ ਬਾਅਦ ਅੱਜ ਇਹਨਾਂ ਨੂੰ ਆਪਣੇ ਆਪਣੇ ਘਰ ਭੇਜਿਆ ਦਿੱਤਾ ਗਿਆ ਹੈ। ਇਹਨਾਂ ਨੂੰ 14 ਦਿਨ ਹੋਰ ਆਪਣੇ ਘਰਾਂ ਵਿੱਚ ਏਕੰਤਵਾਸ ਰਹਿਣਾ ਪਵੇਗਾ।ਜ਼ਿਲ੍ਹੇ ਵਿੱਚ ਕੁੱਲ 85 ਮਰੀਜ ਇਲਾਜ ਅਧੀਨ ਸਨ।ਸਿਹਤਯਾਬ ਹੋਏ ਮਰੀਜ਼ਾਂ 'ਚ ਮਹਾਰਾਸ਼ਟਰ ਤੋਂ ਆਏ ਸ਼ਰਧਾਲੂ ਵੀ ਸ਼ਾਮਲ ਹਨ।ਇਹਨਾਂ ਵਿੱਚ ਉਹ 3 ਸਾਲ ਦਾ ਛੋਟਾ ਬੱਚਾ ਵੀ ਮੌਜੂਦ ਸੀ ਜੋ ਕੋਰੋਨਾ ਵਾਰਡ ਵਿੱਚ ਭੰਗੜਾ ਪਾ ਮਰੀਜਾਂ ਦਾ ਮਨੋਰੰਜਨ ਕਰਦਾ ਰਿਹਾ ਹੈ। ਸਿਹਤਯਾਬ ਹੋਣ ਤੋਂ ਬਾਅਦ ਘਰ ਜਾ ਰਹੇ ਮਰੀਜਾਂ ਨੇ ਦੱਸਿਆ ਕੇ ਉਹ ਹੁਣ ਬਿਲਕੁਲ ਠੀਕ ਮਿਹਸੂਸ ਕਰ ਰਹੇ ਹਨ। ਡਾਕਟਰਾਂ ਵਲੋਂ ਵੀ ਉਹਨਾਂ ਦਾ ਪੂਰਾ ਖਿਆਲ ਰੱਖਿਆ ਗਿਆ। ਜਿਲਾ ਹਸਪਤਾਲ ਦੇ ਐਸਐਮਓ ਹਰਵਿੰਦਰ ਸਿੰਘ ਨੇ ਦੱਸਿਆ ਕਿ ਸਾਡੇ ਲਈ ਖੁਸ਼ੀ ਦੀ ਗੱਲ ਹੈ ਕੇ ਸਾਡੇ ਜ਼ਿਲ੍ਹੇ ਦੇ 33 ਕੋਰੋਨਾ ਮਰੀਜ ਸਿਹਤਯਾਬ ਹੋਣ ਤੋਂ ਬਾਅਦ ਘਰ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ 51 ਹੋਰ ਮਰੀਜ਼ ਹਾਲੇ ਇਲਾਜ ਅਧੀਨ ਹਨ। ਜਿਹਨਾਂ ਵਿੱਚੋ 35 ਮਰੀਜ ਇਸ ਹਸਪਤਾਲ ਵਿੱਚ ਜੇਰੇ ਇਲਾਜ ਹਨ। ਇਹ ਵੀ ਪੜ੍ਹੋ:  ਹੁਣ ਕੋਈ ਵੀ ਬੰਦਾ ਹੋ ਸਕਦਾ ਫੌਜ 'ਚ ਭਰਤੀ! ਤਿੰਨ ਸਾਲ ਲਈ ਮਿਲੇਗਾ ਮੌਕਾ ਵਿਸ਼ਵ ਬੈਂਕ ਨੇ ਭਾਰਤ ਲਈ ਕੀਤਾ ਵੱਡਾ ਐਲਾਨ ਕੀ 'Youtube' ਤੇ ਕੋਰੋਨਾ ਬਾਰੇ ਜਾਣਕਾਰੀ ਸਹੀ? ਖੋਜ 'ਚ ਵੱਡਾ ਖੁਲਾਸਾ ਠੇਕੇ ਖੁੱਲ੍ਹਵਾਉਣ ਲਈ ਕੈਪਟਨ ਸਰਕਾਰ ਦੀ ਵੱਡੀ ਧਮਕੀ, ਅਜੇ ਵੀ ਨਹੀਂ ਖੋਲ੍ਹੇ ਠੇਕੇ ਤਾਂ ਹੋਵੇਗੀ ਇਹ ਕਾਰਵਾਈ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਕੈਨੇਡਾ 'ਚ ਪੰਜਾਬੀ ਕੁੜੀ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ 'ਚ ਸੋਗ ਦੀ ਲਹਿਰ; ਪਿਆ ਚੀਕ-ਚੀਹਾੜਾ
ਕੈਨੇਡਾ 'ਚ ਪੰਜਾਬੀ ਕੁੜੀ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ 'ਚ ਸੋਗ ਦੀ ਲਹਿਰ; ਪਿਆ ਚੀਕ-ਚੀਹਾੜਾ
ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
Embed widget