ਪੜਚੋਲ ਕਰੋ

ਕੋਰੋਨਾ ਪੀੜਤ ਮਹਿਲਾ ਨੂੰ ਮੁਹੱਲੇ 'ਚ ਛੱਡਣ 'ਤੇ ਭੜਕੇ ਲੋਕ, ਪ੍ਰਸ਼ਾਸਨ ਦੇ ਭਰੋਸੇ ਮਗਰੋਂ ਚੁੱਕਿਆ ਧਰਨਾ

ਨਵਾਂਸ਼ਹਿਰ ਦੇ ਐਸਡੀਐਮ ਜਗਦੀਸ਼ ਜੌਹਲ ਮੌਕੇ 'ਤੇ ਪਹੁੰਚੇ ਤੇ ਉਨ੍ਹਾਂ ਨੇ ਭਰੋਸਾ ਦਵਾਇਆ ਕੇ ਅਸੀਂ ਜਾਂਚ ਟੀਮ ਦਾ ਗਠਨ ਕਰ ਮਾਮਲੇ ਦੀ ਪੂਰੀ ਜਾਂਚ ਕਰਾਂਗਾ। ਇਸ ਮਾਮਲੇ 'ਚ ਜੋ ਵੀ ਮੁਲਜ਼ਮ ਪਾਇਆ ਗਿਆ, ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਬਾਅਦ ਲੋਕਾਂ ਨੇ ਧਰਨਾ ਖ਼ਤਮ ਕੀਤਾ।

ਨਵਾਂਸ਼ਹਿਰ: ਨਵਾਂ ਸ਼ਹਿਰ ਦੇ ਰਵਿਦਾਸ ਮੁਹੱਲੇ ਦੀ ਕੋਰੋਨਾ ਪੀੜਤ ਮਹਿਲਾ ਪਰਮਲਾ ਦੇਵੀ ਨੂੰ ਕੱਲ੍ਹ ਸਿਹਤ ਵਿਭਾਗ ਵੱਲੋਂ ਰੇਲਵੇ ਸਟੇਸ਼ਨ 'ਤੇ ਛੱਡ ਦਿੱਤਾ ਗਿਆ। ਇਸ ਕਰਕੇ ਗੁੱਸੇ 'ਚ ਆਏ ਮੁਹੱਲਾ ਵਾਸੀਆਂ ਨੇ ਨਵਾਂਸ਼ਹਿਰ ਦੇ ਚੰਡੀਗੜ੍ਹ ਚੌਕ ਵਿੱਚ ਧਰਨਾ ਲਾਇਆ ਸੀ। ਦੱਸ ਦਈਏ ਭੜਕੇ ਲੋਕਾਂ ਨੇ ਰਾਤ 11 ਵਜੇ ਧਰਨੇ ਨੂੰ ਬੰਦ ਕਰਕੇ ਸਵੇਰੇ 11 ਵਜੇ ਮੁੜ ਧਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਧਰਨਾਕਾਰੀਆਂ ਦੀ ਮੰਗ ਸੀ ਕਿ ਇਸ ਮਾਮਲੇ ਵਿੱਚ ਕੋਤਾਹੀ ਵਰਤਣ ਵਾਲੇ ਮੁਲਾਜ਼ਮ ਖਿਲਾਫ ਕਾਰਵਾਈ ਕੀਤੀ ਜਾਵੇ। ਇਸ ਤੋਂ ਬਾਅਦ ਅੱਜ ਨਵਾਂਸ਼ਹਿਰ ਦੇ ਐਸਡੀਐਮ ਜਗਦੀਸ਼ ਜੌਹਲ ਮੌਕੇ 'ਤੇ ਪਹੁੰਚੇ ਤੇ ਉਨ੍ਹਾਂ ਨੇ ਭਰੋਸਾ ਦਵਾਇਆ ਕੇ ਅਸੀਂ ਜਾਂਚ ਟੀਮ ਦਾ ਗਠਨ ਕਰ ਮਾਮਲੇ ਦੀ ਪੂਰੀ ਜਾਂਚ ਕਰਾਂਗਾ। ਇਸ ਮਾਮਲੇ 'ਚ ਜੋ ਵੀ ਮੁਲਜ਼ਮ ਪਾਇਆ ਗਿਆ, ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਬਾਅਦ ਲੋਕਾਂ ਨੇ ਧਰਨਾ ਖ਼ਤਮ ਕੀਤਾ। ਇਸ ਮਾਮਲੇ ਵਿੱਚ ਜਦੋਂ ਜ਼ਿਲ੍ਹੇ ਦੇ ਸਿਵਲ ਸਰਜਨ ਰਜਿੰਦਰ ਪ੍ਰਸਾਦ ਭਾਟੀਆ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਆਈਸੋਲੇਸ਼ਨ ਵਾਰਡ ਇੰਚਾਰਜ ਨੇ ਦੱਸਿਆ ਹੈ ਕਿ ਅਸੀਂ ਮਹਿਲਾ ਨੂੰ ਉਸ ਦੇ ਕਹਿਣ ਮੁਤਾਬਕ ਹੀ ਮੁਹੱਲੇ ਵਿੱਚ ਛੱਡ ਕੇ ਆਏ ਹਾਂ ਪਰ ਫਿਰ ਵੀ ਜੇ ਕਿਸੇ ਦੀ ਕੋਤਾਹੀ ਸਾਹਮਣੇ ਆਈ ਤਾਂ ਉਸ ਖਿਲਾਫ ਅਸੀਂ ਕਾਰਵਾਈ ਕਰਾਂਗੇ। ਲਿੰਕ 'ਤੇ ਕਲਿੱਕ ਕਰ ਪੜ੍ਹੋ ਪੂਰਾ ਮਾਮਲਾ: ਮਾਂ ਦੇ ਕੋਰੋਨਾ ਪੌਜ਼ੇਟਿਵ ਆਉਣ 'ਤੇ ਬੇਟੇ ਵਲੋਂ ਖ਼ੁਦਕੁਸ਼ੀ ਕਰਨ ਵਾਲੇ ਕੇਸ 'ਚ ਹੁਣ ਸਿਹਤ ਵਿਭਾਗ ਦੀ ਵੱਡੀ ਲਾਪਰਵਾਹੀ, ਲੋਕਾਂ ਵਲੋਂ ਹਾਈਵੇਅ ਜਾਮ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ

ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

Embed widget