ਪੜਚੋਲ ਕਰੋ

ਪਿੱਟਬੁੱਲ ਕੁੱਤੇ ਦੇ ਮਾਲਕ ਪਿਉ-ਪੁੱਤ ਨੂੰ 6 ਮਹੀਨੇ ਕੈਦ ਤੇ ਜ਼ੁਰਮਾਨਾ

ਦਰਅਸਲ ਇਹ ਸਜ਼ਾ ਇਨ੍ਹਾਂ ਨੂੰ ਇਨ੍ਹਾਂ ਵੱਲੋਂ ਰੱਖੇ ਪਿੱਟਬੁੱਲ ਕੁੱਤੇ ਦੀ ਵਜ੍ਹਾ ਕਰਕੇ ਸੁਣਾਈ ਗਈ ਹੈ। ਦਰਅਸਲ ਇਨ੍ਹਾਂ ਵੱਲੋਂ ਘਰ ਵਿੱਚ ਰੱਖੇ ਬੇਹੱਦ ਖ਼ਤਰਨਾਕ ਪਿੱਟਬੁੱਲ ਨੇ ਮੰਦਰ ਤੋਂ ਵਾਪਸ ਘਰ ਨੂੰ ਆ ਰਹੀ 12 ਸਾਲ ਦੀ ਬੱਚੀ ਤੰਜਾਨਾ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ ਸੀ।

ਨਵਾਂਸ਼ਹਿਰ: ਬੰਗਾ ਦੇ ਸਨਪ੍ਰੀਤ ਤੇ ਉਸ ਦੇ ਪਿਤਾ ਨੂੰ ਨਵਾਂਸ਼ਹਿਰ ਅਦਾਲਤ ਨੇ ਛੇ ਮਹੀਨਿਆਂ ਦੀ ਕੈਦ ਤੇ ਇੱਕ-ਇੱਕ ਹਜ਼ਾਰ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। ਦਰਅਸਲ ਇਹ ਸਜ਼ਾ ਇਨ੍ਹਾਂ ਨੂੰ ਇਨ੍ਹਾਂ ਵੱਲੋਂ ਰੱਖੇ ਪਿੱਟਬੁੱਲ ਕੁੱਤੇ ਦੀ ਵਜ੍ਹਾ ਕਰਕੇ ਸੁਣਾਈ ਗਈ ਹੈ। ਦਰਅਸਲ ਇਨ੍ਹਾਂ ਵੱਲੋਂ ਘਰ ਵਿੱਚ ਰੱਖੇ ਬੇਹੱਦ ਖ਼ਤਰਨਾਕ ਪਿੱਟਬੁੱਲ ਨੇ ਮੰਦਰ ਤੋਂ ਵਾਪਸ ਘਰ ਨੂੰ ਆ ਰਹੀ 12 ਸਾਲ ਦੀ ਬੱਚੀ ਤੰਜਾਨਾ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ ਸੀ। ਦੱਸ ਦੇਈਏ ਰਿਹਾਇਸ਼ੀ ਇਲਾਕਿਆਂ 'ਚ ਪਿੱਟਬੁੱਲ ਵਰਗੇ ਖ਼ਤਰਨਾਕ ਕੁੱਤੇ ਰੱਖਣ 'ਤੇ ਪਾਬੰਧੀ ਹੈ। ਕੁੱਤੇ ਦੇ ਮਾਲਕ ਸਨਪ੍ਰੀਤ ਨੇ ਉਸ ਨੂੰ ਘਰ ਵਿੱਚ ਖੁੱਲ੍ਹ ਛੱਡਿਆ ਹੋਇਆ ਸੀ। ਜਦੋਂ ਉਹ ਘਰ ਵਿੱਚ ਦਾਖ਼ਲ ਹੋਣ ਲੱਗਾ ਤਾਂ ਅਚਾਨਕ ਕੁੱਤਾ ਬਾਹਰ ਆ ਗਿਆ ਤੇ ਉਸ ਨੇ ਲੜਕੀ 'ਤੇ ਹਮਲਾ ਕਰ ਦਿੱਤਾ। ਇਸ ਮਗਰੋਂ ਕੁੱਤੇ ਦੇ ਮਾਲਕਾਂ ਨੇ ਕੁੱਤੇ ਨੂੰ ਗ਼ਾਇਬ ਕਰ ਦਿੱਤਾ ਸੀ। ਕੁੱਤੇ ਨੇ ਬੱਚੀ ਨੂੰ ਨੱਕ ਤੇ ਬੁੱਲ੍ਹਾਂ ਤੋਂ ਕੱਟਿਆ ਸੀ ਜਿਸ ਪਿੱਛੋਂ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਲੜਕੀ ਪੂਰੇ 12 ਦਿਨ ਹਸਪਤਾਲ ਵਿੱਚ ਦਾਖ਼ਲ ਰਹੀ। ਇਸ ਮਗਰੋਂ 3-4 ਵਾਰ ਉਸ ਦੀ ਸਰਜਰੀ ਹੋਈ। ਮਾਮਲੇ ਦੇ ਤੁਰੰਤ ਬਾਅਦ ਲੜਕੀ ਦੇ ਪਿਤਾ ਰਮੇਸ਼ ਕੁਮਾਰ ਨੇ ਕੁੱਤੇ ਦੇ ਮਾਲਕ ਸਨਪ੍ਰੀਤ ਤੇ ਉਸ ਦੇ ਪਿਤਾ ਦੌਲਤ ਸਿੰਘ 'ਤੇ ਮਾਮਲਾ ਦਰਜ ਕਰਵਾਇਆ। ਮਾਮਲਾ ਬਹੁਤ ਚਰਚਾ ਵਿੱਚ ਆਇਆ ਸੀ। ਹੁਣ ਨਵਾਂਸ਼ਹਿਰ ਅਦਾਲਤ ਨੇ ਕੁੱਤੇ ਦੇ ਮਾਲਕ ਪਿਉ-ਪੁੱਤ ਨੂੰ ਦੋਸ਼ੀ ਕਰਾਰ ਦਿੰਦਿਆਂ ਦੋਵਾਂ ਨੂੰ ਛੇ ਮਹੀਨੇ ਕੈਦ ਤੇ ਇੱਕ-ਇੱਕ ਹਜ਼ਾਰ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। ਪਿੱਟਬੁੱਲ ਕੁੱਤੇ ਦੇ ਮਾਲਕ ਪਿਉ-ਪੁੱਤ ਨੂੰ 6 ਮਹੀਨੇ ਕੈਦ ਤੇ ਜ਼ੁਰਮਾਨਾ ਪੀੜਤ ਲੜਕੀ ਤੰਜਾਨਾ ਜੱਜ ਨੇ ਫੈਸਲਾ ਸੁਣਾਉਂਦਿਆਂ ਕਿਹਾ ਕਿ ਖ਼ਤਰਨਾਕ ਕੁੱਤਿਆਂ ਨੂੰ ਗਲੀ ਮੁਹੱਲੇ ਵਿੱਚ ਖੁੱਲ੍ਹਾ ਛੱਡ ਕੇ ਹੋਰਾਂ ਲਈ ਖ਼ਤਰਾ ਪੈਦਾ ਕਰਨਾ ਅਪਰਾਧ ਹੈ। ਇਸ ਲਈ ਲੜਕੀ 'ਤੇ ਹਮਲਾ ਕਰਨ ਵਾਲੇ ਕੁੱਤੇ ਦੇ ਮਾਲਕਾਂ ਨੂੰ ਸਜ਼ਾ ਸੁਣਾ ਕੇ ਲੜਕੀ ਨਾਲ ਇਨਸਾਫ ਕੀਤਾ ਗਿਆ ਹੈ। ਹਾਲਾਂਕਿ ਲੜਕੀ ਦੇ ਪਿਤਾ ਨੇ ਦੱਸਿਆ ਕਿ ਲੜਕੀ ਦੇ ਇਲਾਜ 'ਤੇ ਬੇਹੱਦ ਖ਼ਰਚ ਹੋਇਆ। ਅਦਾਲਤ ਵਿੱਚ ਕੇਸ ਵੀ ਚੱਲਿਆ ਪਰ ਉਨ੍ਹਾਂ ਨੂੰ ਹਾਲੇ ਤਕ ਕੋਈ ਖ਼ਰਚਾ ਨਹੀਂ ਮਿਲਿਆ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'

ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ

SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼

CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
Advertisement
ABP Premium

ਵੀਡੀਓਜ਼

Bhagwant Maan | ਨੌਕਰੀਆਂ ਹੀ ਨੌਕਰੀਆਂ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ! |Abp Sanjha |JobsSonia Maan | ਕਾਲਾ ਪਾਣੀ ਮੋਰਚੇ 'ਤੋਂ ਸੋਨੀਆ ਮਾਨ ਦਾ  ਵੱਡਾ ਬਿਆਨ! |Abp SanjhaFarmers Protest | ਕਿਸਾਨਾਂ ਨੂੰ ਲੈਕੇ ਪ੍ਰਤਾਪ ਬਾਜਵਾ ਦਾ ਵੱਡਾ ਧਮਾਕਾ! |Abp Sanjha |Partap BazwaFarmer Protest | ਕਿਸਾਨਾਂ 'ਤੇ ਸਿਆਸਤ ਜਾਰੀ! 'ਆਪ' ਨੇ BJP 'ਤੇ ਚੁੱਕੇ ਸਵਾਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !

Flax seeds: ਸਿਆਲ 'ਚ ਅਲਸੀ ਦੀਆਂ ਪਿੰਨੀਆਂ ਤਾਂ ਸਾਰੇ ਹੀ ਖਾਂਦੇ ਪਰ ਬਹੁਤ ਘੱਟ ਲੋਕ ਜਾਣਦੇ ਇਸ ਦੇ ਗੁੱਝੇ ਫਾਇਦੇ

ਲੁਧਿਆਣਾ 'ਚ ਪ੍ਰਸ਼ਾਸਨ ਨੇ ਮੰਗਿਆ 7 ਦਿਨਾਂ ਦਾ ਸਮਾਂ, ਨਜ਼ਰਬੰਦ ਪ੍ਰਦਰਸ਼ਨਕਾਰੀ ਰਿਹਾਅ, ਲੱਖਾ ਸਿਧਾਣਾ ਨੂੰ ਵੀ ਰਿਹਾਅ ਕਰਨ ਦਾ ਐਲਾਨ

ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ

Embed widget