ਪੜਚੋਲ ਕਰੋ

ਨਵਾਂਸ਼ਹਿਰ 'ਚ ਕੋਰੋਨਾ ਦੀ ਮੁੜ ਦਸਤਕ, ਜੰਮੂ ਤੋਂ ਆਇਆ ਸ਼ੱਖਸ ਪੌਜ਼ੇਟਿਵ

ਨਵਾਂਸ਼ਹਿਰ ਦੇ ਵਿੱਚ ਕੋਰੋਨਾਵਾਇਰਸ (Coronavirus) ਨੇ ਇੱਕ ਵਾਰ ਫਿਰ ਦਸਤਕ ਦੇ ਦਿੱਤੀ ਹੈ। ਜੰਮੂ ਤੋਂ ਆਏ ਜਤਿੰਦਰ ਨਾਮਕ ਵਿਅਕਤੀ ਨੂੰ ਕੋਵਿਡ-19(COVID_19)ਨਾਲ ਪੌਜ਼ੇਟਿਵ ਟੈਸਟ ਕੀਤਾ ਗਿਆ ਹੈ।

ਨਵਾਂਸ਼ਹਿਰ: ਨਵਾਂਸ਼ਹਿਰ ਦੇ ਵਿੱਚ ਕੋਰੋਨਾਵਾਇਰਸ (Coronavirus) ਨੇ ਇੱਕ ਵਾਰ ਫਿਰ ਦਸਤਕ ਦੇ ਦਿੱਤੀ ਹੈ। ਜੰਮੂ ਤੋਂ ਆਏ ਜਤਿੰਦਰ ਨਾਮਕ ਵਿਅਕਤੀ ਨੂੰ ਕੋਵਿਡ-19(COVID_19)ਨਾਲ ਪੌਜ਼ੇਟਿਵ ਟੈਸਟ ਕੀਤਾ ਗਿਆ ਹੈ। ਜਤਿੰਦਰ ਕੁਮਾਰ ਦੀ ਰਿਪੋਰਟ ਪੌਜ਼ੇਟਿਵ ਆਉਣ ਤੋਂ ਬਾਅਦ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਪ੍ਰਸ਼ਾਸਨ ਵਲੋਂ ਬਲਾਚੌਰ ਦੇ ਪਿੰਡ ਬੂਥਗੜ ਨੂੰ ਪੂਰੀ ਤਰਾਂ ਸੀਲ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ ਦੀ ਤਰਫ਼ੋਂ ਏਡੀਸੀ ਆਦਿਤਿਆ ਉਪਲ ਅਤੇ ਡੀਐਸਪੀ ਦੀਪਿਕਾ ਸਿੰਘ ਡਾਕਟਰਾਂ ਦੀ ਟੀਮ ਸਹਿਤ ਮੌਕੇ ਤੇ ਪਹੁੰਚੇ। ਜਤਿੰਦਰ ਕੁਮਾਰ ਦੇ ਨਾਲ ਉਸਦੇ ਦੋ ਸਾਥੀ ਰਵੀ ਕੁਮਾਰ ਅਤੇ ਨਰੇਸ਼ ਕੁਮਾਰ ਜੰਮੂ ਤੋਂ ਆਏ ਸਨ। ਜਤਿੰਦਰ ਕੁਮਾਰ ਦੀ ਰਿਪਰੋਟ ਪੌਜ਼ੇਟਿਵ ਆਉਣ ਤੋਂ ਬਾਅਦ ਜਤਿੰਦਰ ਕੁਮਾਰ ਦੇ ਪਿਤਾ ਮਾਤਾ ਅਤੇ ਉਸਦੇ 2 ਸਾਥੀਆਂ ਨੂੰ ਵੀ ਹੋਮ ਕੁਆਰੰਟੀਨ ਕਰ ਦਿੱਤਾ ਗਿਆ ਹੈ। ਪਿੰਡ ਬੂਥਗੜ੍ਹ ਦੇ ਸਰਪੰਚ ਨੇ ਦੱਸਿਆ ਕੇ ਜਤਿੰਦਰ ਕੁਮਾਰ ਅਤੇ ਉਸਦੇ ਸਾਥੀ ਜੰਮੂ ਤੋਂ ਆਏ ਸਨ।ਉਨ੍ਹਾਂ ਦੱਸਿਆ ਕਿ ਜਤਿੰਦਰ ਦਾ ਫੋਨ ਆਇਆ ਸੀ ਕੇ ਉਸਨੇ ਪਿੰਡ ਆਉਣਾ ਹੈ। ਜਿਸਦੀ ਜਾਣਕਾਰੀ ਉਨ੍ਹਾਂ ਪੁਲਿਸ ਨੂੰ ਵੀ ਦਿੱਤੀ ਸੀ। ਪਰਸੋਂ ਇਹ ਤਿੰਨੋਂ ਵਿਅਕਤੀ ਪਿੰਡ ਵਾਪਿਸ ਆਇਆ ਸਨ। ਜਿਸ ਤੋਂ ਬਾਅਦ ਪ੍ਰਸ਼ਾਸਨ ਵਲੋਂ ਇਹਨਾਂ ਦੇ ਸੈਂਪਲ ਲਏ ਗਏ। ਜਤਿੰਦਰ ਪੇਸ਼ੇ ਤੋਂ ਡਰਾਇਵਰ ਹੈ  ਅਤੇ ਜੰਮੂ ਤੋਂ ਜ਼ਰੂਰੀ ਸਮਾਨ ਲੈ ਕਿ ਪੰਜਾਬ ਦੇ ਜ਼ਿਲ੍ਹਾ ਨਵਾਂ ਸ਼ਹਿਰ ਆਇਆ ਸੀ। ਨਵਾਂ ਸ਼ਹਿਰ ਦੇ ਡੀਸੀ ਵੀਨੇ ਬੁਬਲਾਨੀ ਨੇ ਇਸ ਵਿਅਕਤੀ ਦੇ ਸਕਾਰਆਤਮਕ ਹੋਣ ਦੀ ਪੁਸ਼ਟੀ ਕੀਤੀ ਹੈ। ਉਸਨੂੰ ਨਵਾਂਸ਼ਹਿਰ ਦੇ ਸਿਵਲ ਹਸਪਤਾਲ ਵਿਖੇ ਇਸੋਲੇਟ ਕਰ ਲਿਆ ਗਿਆ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Punjab Club Dancer Murder: ਪੰਜਾਬ ਕਲੱਬ ਡਾਂਸਰ ਦਾ ਕਤਲ, ਜਾਣੋ ਕਿਵੇਂ ਫਸਿਆ ਮਕੈਨਿਕ? ਘਰ ਵਾਪਸੀ ਸਮੇਂ ਦੋਵਾਂ ਨੇ ਸੰਬੰਧ ਬਣਾਏ; ਫਿਰ...
ਪੰਜਾਬ ਕਲੱਬ ਡਾਂਸਰ ਦਾ ਕਤਲ, ਜਾਣੋ ਕਿਵੇਂ ਫਸਿਆ ਮਕੈਨਿਕ? ਘਰ ਵਾਪਸੀ ਸਮੇਂ ਦੋਵਾਂ ਨੇ ਸੰਬੰਧ ਬਣਾਏ; ਫਿਰ...
Punjab News: 'ਮਾਵਾਂ ਧੀਆਂ ਯੋਜਨਾ' 'ਤੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ, 25 ਜੂਨ ਤੋਂ ਬਾਅਦ ਰਜਿਸਟ੍ਰੇਸ਼ਨ ਕਰਵਾਉਣ 'ਤੇ ਵੀ ਲਾਭ ਮਿਲੇਗਾ; ਖਾਤਿਆਂ 'ਚ 1 ਅਗਸਤ ਨੂੰ 3,000-4,500 ਰੁਪਏ ...
'ਮਾਵਾਂ ਧੀਆਂ ਯੋਜਨਾ' 'ਤੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ, 25 ਜੂਨ ਤੋਂ ਬਾਅਦ ਰਜਿਸਟ੍ਰੇਸ਼ਨ ਕਰਵਾਉਣ 'ਤੇ ਵੀ ਲਾਭ ਮਿਲੇਗਾ; ਖਾਤਿਆਂ 'ਚ 1 ਅਗਸਤ ਨੂੰ 3,000-4,500 ਰੁਪਏ ...
Punjab Weather Update: ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
ਦਿੱਲੀ-ਹਲਵਾਰਾ ਫਲਾਈਟ 'ਚ ਤਕਨੀਕੀ ਖਰਾਬੀ ਤੋਂ ਬਾਅਦ ਖਰਾਬ ਮੌਸਮ, ਸੁਰੱਖਿਅਤ ਲੈਂਡਿੰਗ ਨਾਲ ਮਿਲੀ ਰਾਹਤ
ਦਿੱਲੀ-ਹਲਵਾਰਾ ਫਲਾਈਟ 'ਚ ਤਕਨੀਕੀ ਖਰਾਬੀ ਤੋਂ ਬਾਅਦ ਖਰਾਬ ਮੌਸਮ, ਸੁਰੱਖਿਅਤ ਲੈਂਡਿੰਗ ਨਾਲ ਮਿਲੀ ਰਾਹਤ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Aamir khan Wedding: ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ?
ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ? "ਮਿਸਟਰ ਪਰਫੈਕਸ਼ਨਿਸਟ" ਨਾਲੋਂ ਕਿੰਨੀ ਅਮੀਰ ਅਤੇ ਕੁੱਲ ਜਾਇਦਾਦ...
Punjab Weather Update: ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
Embed widget