ਪੜਚੋਲ ਕਰੋ

Punjab News : ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਪੰਜਾਬ ਦੇ ਜਨਗਣਨਾ ਡਾਇਰੈਕਟਰ ਨੂੰ ਨੋਟਿਸ ,ਜਾਣੋ ਪੂਰਾ ਮਾਮਲਾ

Punjab News  : ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ (NCSC) ਨੇ ਪੰਜਾਬ ਵਿੱਚ ਚੱਲ ਰਹੀ ਜਨਗਣਨਾ ਪ੍ਰਕਿਰਿਆ ਦੌਰਾਨ ਵਾਲਮੀਕਿ ਭਾਈਚਾਰੇ ਸਬੰਧ ਕਥਿਤ ਤੌਰ 'ਤੇ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕੀਤੇ ਜਾਣ ਦਾ ਸਖ਼ਤ ਨੋਟਿਸ ਲਿਆ ਹੈ।

Punjab News  : ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ (NCSC) ਨੇ ਪੰਜਾਬ ਵਿੱਚ ਚੱਲ ਰਹੀ ਜਨਗਣਨਾ ਪ੍ਰਕਿਰਿਆ ਦੌਰਾਨ ਵਾਲਮੀਕਿ ਭਾਈਚਾਰੇ ਸਬੰਧ ਕਥਿਤ ਤੌਰ 'ਤੇ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕੀਤੇ ਜਾਣ ਦਾ ਸਖ਼ਤ ਨੋਟਿਸ ਲਿਆ ਹੈ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਕਮਿਸ਼ਨ ਨੇ ਜਨਗਣਨਾ ਸੰਚਾਲਨ ਡਾਇਰੈਕਟੋਰੇਟ (ਪੰਜਾਬ) ਦੇ ਨਿਰਦੇਸ਼ਕ ਅਤੇ ਪੰਜਾਬ ਸਰਕਾਰ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਨੋਟਿਸ ਜਾਰੀ ਕੀਤਾ ਹੈ।

ਦਰਅਸਲ 'ਚ ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਣਾ ਨੂੰ ਇਕ ਸ਼ਿਕਾਇਤ ਸੌਂਪੀ ਸੀ। ਸ਼ਿਕਾਇਤ ਵਿੱਚ ਦੱਸਿਆ ਗਿਆ ਹੈ ਕਿ ਜਨਗਣਨਾ ਦੌਰਾਨ ਵਾਲਮੀਕਿ ਭਾਈਚਾਰੇ ਲਈ ਵਰਤੀ ਗਈ ਸ਼ਬਦਾਵਲੀ ਕਾਰਨ ਭਾਈਚਾਰੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

Punjab News : ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਪੰਜਾਬ ਦੇ ਜਨਗਣਨਾ ਡਾਇਰੈਕਟਰ ਨੂੰ ਨੋਟਿਸ ,ਜਾਣੋ ਪੂਰਾ ਮਾਮਲਾ

ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਕਮਿਸ਼ਨ ਨੇ ਇਨ੍ਹਾਂ ਅਧਿਕਾਰੀਆਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਕੀਤੀ ਗਈ ਕਾਰਵਾਈ ਦੀ ਵਿਸਥਾਰਪੂਰਵਕ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਨਾਲ ਹੀ ਇਹ ਵੀ ਸਪਸ਼ਟ ਕਰਨ ਲਈ ਕਿਹਾ ਗਿਆ ਹੈ ਕਿ ਭਵਿੱਖ ਵਿੱਚ ਇਸ ਤਰ੍ਹਾਂ ਦੀ ਭਾਸ਼ਾ ਦੇ ਇਸਤੇਮਾਲ ਨੂੰ ਰੋਕਣ ਲਈ ਕੀ ਕਦਮ ਚੁੱਕੇ ਜਾਣਗੇ।

ਨੋਟਿਸ ਵਿੱਚ ਕਮਿਸ਼ਨ ਨੇ ਪੁੱਛਿਆ ਹੈ ਕਿ ਸਰਕਾਰੀ ਦਸਤਾਵੇਜ਼ਾਂ ਵਿੱਚ ਅਜਿਹੇ ਸ਼ਬਦਾਂ ਦੀ ਵਰਤੋਂ ਕਿਉਂ ਕੀਤੀ ਗਈ ਅਤੇ ਇਸ ਸਬੰਧ ਵਿੱਚ ਕੀ ਕਾਰਵਾਈ ਕੀਤੀ ਗਈ ਹੈ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸਮਾਜਿਕ ਸੰਗਠਨਾਂ ਅਤੇ ਦਲਿਤ ਭਾਈਚਾਰੇ ਵਿੱਚ ਰੋਸ ਦੇਖਣ ਨੂੰ ਮਿਲਿਆ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget