ਪੜਚੋਲ ਕਰੋ

ਜਲੰਧਰ 'ਚ ਪੂਰੇ ਪਰਿਵਾਰ ਨੂੰ ਸਾੜਿਆ, ਮਾਂ ਤੇ ਦੋ ਬੱਚੀਆਂ ਦੀ ਮੌਤ

ਜਲੰਧਰ: ਇੱਥੋਂ ਦੇ ਕਸਬਾ ਮਹਿਤਪੁਰ ਦੀ ਖੁਰਮਪੁਰ ਕਾਲੋਨੀ ਵਿੱਚ ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਮ੍ਹਣੇ ਆਇਆ ਹੈ। ਨਾਜਾਇਜ਼ ਸਬੰਧਾਂ ਦਾ ਸ਼ੱਕ ਹੋਣ ਕਾਰਨ ਹੋਏ ਝਗੜੇ ਤੋਂ ਬਾਅਦ ਇੱਕ ਵਿਅਕਤੀ ਨੇ ਆਪਣੇ ਗੁਆਂਢੀ ਪਰਿਵਾਰ ਨੂੰ ਡੀਜ਼ਲ ਪਾ ਕੇ ਸਾੜ ਦਿੱਤਾ। ਸੜਨ ਨਾਲ ਦੋ ਕੁੜੀਆਂ ਤੇ ਉਨ੍ਹਾਂ ਦੀ ਮਾਂ ਦੀ ਮੌਤ ਹੋ ਗਈ। ਪਰਿਵਾਰ ਦੇ ਚਾਰ ਜੀਅ ਹਸਪਤਾਲ 'ਚ ਦਾਖ਼ਲ ਹਨ ਜਿਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਮਹਿਤਪੁਰ ਥਾਣਾ ਦੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਇੱਥੋਂ ਦੀ ਖੁਰਮਪੁਰ ਕਾਲੋਨੀ 'ਚ ਨਸੀਬ ਨਾਂ ਦੇ ਵਿਅਕਤੀ ਦੀ ਔਰਤ ਨੂੰ ਉਸ ਦਾ ਗੁਆਂਢੀ ਹਰੀਪਾਲ ਲੈ ਗਿਆ ਸੀ। ਫਿਰ ਸਮਝੌਤੇ ਤੋਂ ਬਾਅਦ ਉਹ ਵਾਪਸ ਆ ਗਈ। ਤਿੰਨ ਦਿਨ ਪਹਿਲਾਂ ਇਸੇ ਗੱਲ ਕਾਰਨ ਝਗੜਾ ਹੋਇਆ ਸੀ। ਇਸ ਤੋਂ ਬਾਅਦ ਹਰੀਪਾਲ ਨੇ ਸਾਰੇ ਪਰਿਵਾਰ ਨੂੰ ਅੱਗ ਲਾ ਕੇ ਸਾੜ ਦਿੱਤਾ। ਪੁਲਿਸ ਨੇ ਦੱਸਿਆ ਕਿ ਘਟਨਾ ਸਮੇਂ ਸਾਰਾ ਪਰਿਵਾਰ ਸੁੱਤਾ ਪਿਆ ਸੀ। ਹਰੀਪਾਲ ਨੇ ਦੇਰ ਰਾਤ ਨਸੀਬ ਦੇ ਪਰਿਵਾਰ 'ਤੇ ਤੇਸ ਛਿੜਕ ਕੇ ਅੱਗ ਲਗਾ ਦਿੱਤੀ। ਇਸ ਘਟਨਾ ਵਿੱਚ ਨਸੀਬ ਦੀ ਪਤਨੀ ਸੋਨੀਆ, ਉਨ੍ਹਾਂ ਦੀਆਂ ਧੀਆਂ ਰਹਿਮਤ, ਸਾਨੀਆ ਦੀ ਮੌਤ ਹੋ ਗਈ। ਇਨ੍ਹਾਂ ਤੋਂ ਇਲਾਵਾ ਨਸੀਬ ਤੇ ਉਸ ਦੀਆਂ ਤਿੰਨ ਹੋਰ ਧੀਆਂ ਵੀ ਹਸਪਤਾਲ 'ਚ ਗੰਭੀਰ ਹਾਲਤ ਵਿਚ ਜ਼ਖ਼ਮੀ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ

ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...

Embed widget