ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਸਾਬਕਾ ਕਾਂਗਰਸੀ ਵਿਧਾਇਕ ਦੀਆਂ ਧਮਕੀਆਂ ਤੋਂ ਪ੍ਰੇਸ਼ਾਨ ਨੇਪਾਲੀ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
ਵੀਡੀਓ 'ਚ ਰਾਹੁਲ ਕਹਿ ਰਿਹਾ ਹੈ ਕਿ ਕਾਂਗਰਸੀ ਆਗੂ ਦੇ ਕਰੀਬੀ ਤੋਂ ਫਾਸਟ ਫੂਡ ਦੀ ਦੁਕਾਨ ਕਾਰਨ 10 ਲੱਖ ਰੁਪਏ ਲਏ ਤੇ ਹੁਣ ਰੋਜ਼ਾਨਾ ਉਸ ਤੋਂ ਦੋ ਹਜ਼ਾਰ ਰੁਪਏ ਦੀ ਮੰਗ ਕੀਤੀ ਜਾ ਰਹੀ ਹੈ। ਉਸ ਨੇ ਕਿਹਾ ਕਿ ਮੁਲਜ਼ਮ ਉਸ ਨੂੰ ਫੋਨ 'ਤੇ ਧਮਕੀਆਂ ਦੇ ਰਹੇ ਹਨ ਕਿ ਜੇ ਉਸ ਨੇ ਸ਼ਹਿਰ 'ਚ ਕੰਮ ਕੀਤਾ ਤਾਂ ਉਸ ਦੀਆਂ ਲੱਤਾਂ ਤੋੜ ਦਿੱਤੀਆਂ ਜਾਣਗੀਆਂ।
![ਸਾਬਕਾ ਕਾਂਗਰਸੀ ਵਿਧਾਇਕ ਦੀਆਂ ਧਮਕੀਆਂ ਤੋਂ ਪ੍ਰੇਸ਼ਾਨ ਨੇਪਾਲੀ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ Nepali youth commits suicide in mansa after being harassed by former Congress MLA ਸਾਬਕਾ ਕਾਂਗਰਸੀ ਵਿਧਾਇਕ ਦੀਆਂ ਧਮਕੀਆਂ ਤੋਂ ਪ੍ਰੇਸ਼ਾਨ ਨੇਪਾਲੀ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ](https://static.abplive.com/wp-content/uploads/sites/5/2019/12/17210437/Commits-suicide-by-rinking-rat-poison.jpg?impolicy=abp_cdn&imwidth=1200&height=675)
ਸੰਕੇਤਕ ਤਸਵੀਰ
ਮਾਨਸਾ: ਮਾਨਸਾ ਦੇ ਸਰਦੂਲਗੜ੍ਹ 'ਚ ਇੱਕ ਨੇਪਾਲੀ ਮੂਲ ਦੇ ਨੌਜਵਾਨ ਰਾਹੁਲ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਖ਼ੁਦਕੁਸ਼ੀ ਤੋਂ ਪਹਿਲਾਂ ਰਾਹੁਲ ਨੇ ਇੱਕ ਵੀਡੀਓ ਬਣਾਈ। ਇਸ ਵੀਡੀਓ 'ਚ ਉਹ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ 'ਤੇ ਆਪਣੀ ਖ਼ੁਦਕੁਸ਼ੀ ਦਾ ਇਲਜ਼ਾਮ ਲਾ ਰਿਹਾ ਹੈ।
ਵੀਡੀਓ 'ਚ ਰਾਹੁਲ ਕਹਿ ਰਿਹਾ ਹੈ ਕਿ ਕਾਂਗਰਸੀ ਆਗੂ ਦੇ ਕਰੀਬੀ ਤੋਂ ਫਾਸਟ ਫੂਡ ਦੀ ਦੁਕਾਨ ਕਾਰਨ 10 ਲੱਖ ਰੁਪਏ ਲਏ ਤੇ ਹੁਣ ਰੋਜ਼ਾਨਾ ਉਸ ਤੋਂ ਦੋ ਹਜ਼ਾਰ ਰੁਪਏ ਦੀ ਮੰਗ ਕੀਤੀ ਜਾ ਰਹੀ ਹੈ। ਉਸ ਨੇ ਕਿਹਾ ਕਿ ਮੁਲਜ਼ਮ ਉਸ ਨੂੰ ਫੋਨ 'ਤੇ ਧਮਕੀਆਂ ਦੇ ਰਹੇ ਹਨ ਕਿ ਜੇ ਉਸ ਨੇ ਸ਼ਹਿਰ 'ਚ ਕੰਮ ਕੀਤਾ ਤਾਂ ਉਸ ਦੀਆਂ ਲੱਤਾਂ ਤੋੜ ਦਿੱਤੀਆਂ ਜਾਣਗੀਆਂ।
ਅਮਰੀਕਾ ਦੇ ਇੱਕੋ ਸ਼ਹਿਰ 'ਚ ਤਿੰਨ ਥਾਵਾਂ 'ਤੇ ਫਾਇਰਿੰਗ, ਚਾਰ ਲੋਕਾਂ ਦੀ ਮੌਤ
ਇਸ ਦੀ ਆਡੀਓ ਰਿਕਾਰਡਿੰਗ ਵੀ ਹੈ। ਇਸ ਸਭ ਤੋਂ ਪ੍ਰੇਸ਼ਾਨ ਹੋ ਕੇ ਉਸ ਨੇ ਖ਼ੁਦਕੁਸ਼ੀ ਕਰ ਲਈ। ਪੁਲਿਸ ਵੱਲੋਂ ਮ੍ਰਿਤਕ ਨੌਜਵਾਨ ਦੇ ਭਰਾ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
![ਸਾਬਕਾ ਕਾਂਗਰਸੀ ਵਿਧਾਇਕ ਦੀਆਂ ਧਮਕੀਆਂ ਤੋਂ ਪ੍ਰੇਸ਼ਾਨ ਨੇਪਾਲੀ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ](https://static.abplive.com/wp-content/uploads/sites/5/2020/08/17155507/MANSA2.jpg)
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅਪਰਾਧ
ਵਿਸ਼ਵ
ਵਿਸ਼ਵ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)