ਪੜਚੋਲ ਕਰੋ

Punjab News: ਪੰਜਾਬ 'ਚ ਬਣੇਗਾ ਨਵਾਂ ਅਕਾਲੀ ਦਲ, ਸੰਵਿਧਾਨ ਕੀਤਾ ਜਾ ਰਿਹਾ ਤਿਆਰ, ਬਾਦਲ ਧੜੇ ਤੋਂ ਖੁੱਸੇਗਾ ਤੱਕੜੀ ਦਾ ਨਿਸ਼ਾਨ !

ਅਕਾਲੀ ਦਲ ਦੇ ਇਸ ਬਾਗ਼ੀ ਧੜੇ ਵੱਲ਼ੋਂ ਪਿੰਡਾਂ ਦੇ ਗੁਰਦੁਆਰਿਆਂ ਵਿੱਚ ਕੈਂਪ ਲਗਾ ਕੇ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਕਮੇਟੀ ਦੇ ਨਾਮ 'ਤੇ ਸਮਰਪਿਤ ਅਕਾਲੀ ਵਰਕਰਾਂ ਨੂੰ ਮੈਂਬਰਸ਼ਿਪ ਦਿੱਤੀ ਜਾ ਰਹੀ ਹੈ। ਧੜੇ ਦੇ ਆਗੂ ਕਹਿ ਰਹੇ ਹਨ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਗਰੁੱਪ ਦਾ ਬਦਲ ਬਣੇਗੀ।

Punjab News: ਅਕਾਲੀ ਦਲ ਸੁਧਾਰ ਲਹਿਰ ਸ਼ੁਰੂ ਕਰਨ ਵਾਲੇ ਬਾਗ਼ੀ ਮੈਂਬਰਾਂ ਦੁਆਰਾ ਇੱਕ ਨਵਾਂ ਅਕਾਲੀ ਦਲ ਬਣਾਇਆ ਜਾਵੇਗਾ। ਬੀਬੀ ਜਗੀਰ ਕੌਰ ਅਤੇ ਗੁਰਪ੍ਰਤਾਪ ਸਿੰਘ ਵਡਾਲਾ ਨੇ ਐਲਾਨ ਕੀਤਾ ਕਿ ਉਹ ਪੰਜਾਬ ਵਿੱਚ ਇੱਕ ਨਵੀਂ ਪਾਰਟੀ ਬਣਾਉਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪਾਰਟੀ ਦੇ ਸੰਵਿਧਾਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ ਅਤੇ ਇਸਨੂੰ ਜਲਦੀ ਹੀ ਲਾਂਚ ਕੀਤਾ ਜਾਵੇਗਾ।

ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਦੁਬਾਰਾ ਪ੍ਰਧਾਨ ਚੁਣੇ ਜਾਣ ਤੋਂ ਬਾਅਦ, ਬਾਗ਼ੀ ਅਕਾਲੀ ਆਗੂਆਂ ਨੇ ਪੰਜਾਬ ਵਿੱਚ ਇੱਕ ਨਵਾਂ ਅਕਾਲੀ ਦਲ ਬਣਾਉਣ ਲਈ ਆਪਣੀਆਂ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਸਬੰਧੀ ਪਿੰਡ ਪੱਧਰ 'ਤੇ ਭਰਤੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਮੈਨੂਅਲ ਭਰਤੀ ਦੇ ਨਾਲ-ਨਾਲ, ਇੱਕ ਪੋਰਟਲ ਰਾਹੀਂ ਔਨਲਾਈਨ ਭਰਤੀ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ।

ਇਸ ਮੌਕੇ ਜਦੋਂ ਏਬੀਪੀ ਸਾਂਝਾ ਵਲੋਂ ਗੁਰਪ੍ਰਤਾਪ ਸਿੰਘ ਵਡਾਲਾ ਨਾਲ  ਰਾਬਤਾ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਜਿਹੜਾ ਫੈਸਲਾ ਪੰਥ ਦੇ ਹਿੱਤ ਵਿੱਚ ਹੋਵੇਗਾ ਉਹ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਬਾਦਲ ਧੜੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਪਹਿਲਾਂ ਤੱਕੜੀ ਦਾ ਚੋਣ ਨਿਸ਼ਾਨ ਸੁਰਜੀਤ ਸਿੰਘ ਬਰਨਾਲਾ ਕੋਲ ਹੁੰਦਾ ਸੀ ਉਦੋਂ ਵੀ ਅਸੀਂ ਪਰਕਾਸ਼ ਸਿੰਘ ਬਾਦਲ ਨਾਲ ਮਿਲ ਕੇ ਲਿਆ ਹੀ ਸੀ। ਇਸ ਬਿਆਨ ਨਾਲ ਉਨ੍ਹਾਂ ਨੇ ਇਹ ਸਥਿਤੀ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਵੀ ਬਾਦਲ ਧੜੇ ਤੋਂ ਤੱਕੜੀ ਦਾ ਚੋਣ ਨਿਸ਼ਾਨ ਲੈਣ ਵਾਸਤੇ ਜੱਦੋ ਜਹਿਦ ਕਰਨਗੇ।

ਇਸ ਮੌਕੇ ਵਡਾਲਾ ਨੇ ਕਿਹਾ ਕਿ ਜਿਨ੍ਹਾਂ ਹਲਾਤਾਂ ਵਿੱਚ ਅਕਾਲੀ ਦਲ ਪਹੁੰਚਿਆ ਸੀ ਉਸ ਦੀ ਤਾਂ ਹੋਂਦ ਖ਼ਤਰੇ ਵਿੱਚ ਸੀ ਜੇ ਅਸੀਂ ਤਹੱਈਆ ਨਾ ਕਰਦੇ ਤਾਂ ਹੋਂਦ ਮਿਲ ਜਾਣੀ ਸੀ। ਉਨ੍ਹਾਂ ਕਿਹਾ ਕਿ ਉਹ ਅਕਾਲੀ ਦਲ ਲਈ ਸੰਘਰਸ਼ ਕਰਨਗੇ ਤੇ ਲੋਕਾਂ ਦਾ ਫਤਵਾ ਜਿੱਤਣਗੇ ਕਿਉਂਕਿ ਇਹ ਲੀਡਰਸ਼ਿੱਪ ਤਾਂ ਲੋਕਾਂ ਨੇ ਨਕਾਰ ਦਿੱਤਾ ਹੈ।

ਜ਼ਿਕਰ ਕਰ ਦਈਏ ਕਿ ਅਕਾਲੀ ਦਲ ਦੇ ਇਸ ਬਾਗ਼ੀ ਧੜੇ ਵੱਲ਼ੋਂ ਪਿੰਡਾਂ ਦੇ ਗੁਰਦੁਆਰਿਆਂ ਵਿੱਚ ਕੈਂਪ ਲਗਾ ਕੇ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਕਮੇਟੀ ਦੇ ਨਾਮ 'ਤੇ ਸਮਰਪਿਤ ਅਕਾਲੀ ਵਰਕਰਾਂ ਨੂੰ ਮੈਂਬਰਸ਼ਿਪ ਦਿੱਤੀ ਜਾ ਰਹੀ ਹੈ। ਧੜੇ ਦੇ ਆਗੂ ਕਹਿ ਰਹੇ ਹਨ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਗਰੁੱਪ ਦਾ ਬਦਲ ਬਣੇਗੀ। ਸਾਰੇ ਅਕਾਲੀ ਟਕਸਾਲੀ ਵਰਕਰ ਅਤੇ ਆਗੂ ਉਨ੍ਹਾਂ ਦੀ ਪਾਰਟੀ ਵਿੱਚ ਸ਼ਾਮਲ ਹੋਣਗੇ।

ਟਾਪ ਹੈਡਲਾਈਨ

ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
Punjab News: ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?
ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?
Faridkot ਜੇਲ੍ਹ 'ਚ ਬੰਦ ਇੱਕ ਹਵਾਲਾਤੀ ਦੀ ਵਿਗੜੀ ਸਿਹਤ , ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ 
Faridkot ਜੇਲ੍ਹ 'ਚ ਬੰਦ ਇੱਕ ਹਵਾਲਾਤੀ ਦੀ ਵਿਗੜੀ ਸਿਹਤ , ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget