ਪੜਚੋਲ ਕਰੋ

ਅੱਜ ਹੋਏਗਾ ਨਵੇਂ ਅਕਾਲੀ ਦਲ ਦਾ ਐਲਾਨ, ਢੀਂਡਸਾ ਬਣੇ ਸਕਦੇ ਪ੍ਰਧਾਨ

ਲੁਧਿਆਣਾ ਦੇ ਗੁਰਦੁਆਰਾ ਸ਼ਹੀਦਾਂ ਵਿੱਚ ਪਾਰਟੀ ਨੇਤਾਵਾਂ ਦੀ ਮੀਟਿੰਗ ਵਿੱਚ ਢੀਂਡਸਾ ਦਾ ਨਾਂ ਪਾਰਟੀ ਦੇ ਮੁਖੀ ਵਜੋਂ ਪੇਸ਼ ਕੀਤਾ ਜਾਵੇਗਾ।

ਚੰਡੀਗੜ੍ਹ: ਅੱਜ ਇੱਕ ਹੋਰ ਅਕਾਲੀ ਦਲ ਬਣ ਸਕਦਾ ਹੈ। ਸ਼੍ਰੋਮਣੀ ਅਕਾਲੀ ਦਲ (Shiromani Akali Dal) ਤੋਂ ਬਾਗੀ ਹੋਏ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ (Sukhdev Singh Dhindsa) ਅੱਜ ਨਵੇਂ ਅਕਾਲੀ ਦਲ ਦੇ ਪ੍ਰਧਾਨ ਚੁਣੇ ਜਾ ਸਕਦੇ ਹਨ। ਦੱਸ ਦਈਏ ਕਿ ਲੁਧਿਆਣਾ (Ludhiana) ਦੇ ਗੁਰਦੁਆਰਾ ਸ਼ਹੀਦਾਂ ਵਿੱਚ ਪਾਰਟੀ ਨੇਤਾਵਾਂ ਦੀ ਮੀਟਿੰਗ ਵਿੱਚ ਢੀਂਡਸਾ ਦਾ ਨਾਂ ਪਾਰਟੀ ਦੇ ਮੁਖੀ ਵਜੋਂ ਪੇਸ਼ ਕੀਤਾ ਜਾਵੇਗਾ। ਸੂਤਰਾਂ ਮੁਤਾਬਕ ਨਵੀਂ ਪਾਰਟੀ ਦਾ ਨਾਂ ਰੱਖਣ ਦਾ ਫੈਸਲਾ ਫਿਲਹਾਲ ਮੁਲਤਵੀ ਕਰ ਦਿੱਤਾ ਜਾ ਸਕਦਾ ਹੈ ਕਿਉਂਕਿ ਅਕਾਲੀ ਦਲ ਟਕਸਾਲੀ ਦੇ ਮੁਖੀ ਰਣਜੀਤ ਸਿੰਘ ਬ੍ਰਹਮਪੁਰਾ ਦੀ ਸਿਹਤ ਠੀਕ ਨਹੀਂ। ਸੂਤਰਾਂ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਰਿਵਾਰ ਦੇ ਸਾਬਕਾ ਮੁਖੀ ਵਲੋਂ ਢੀਂਡਸਾ ਧੜੇ ਵਿੱਚ ਸ਼ਾਮਲ ਹੋਣ ਦਾ ਫੈਸਲਾ ਵੀ ਮੁਲਤਵੀ ਕਰ ਦਿੱਤਾ ਗਿਆ ਹੈ। ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਪੁੱਤਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਪਾਰਟੀ ਦੇ ਨਾਂ ਤੇ ਮੁਖੀ ਬਾਰੇ ਫੈਸਲਾ ਲੀਡਰਾਂ, ਵਰਕਰਾਂ ਨੂੰ ਲੈਣਾ ਹੈ। ਇੱਕ ਸਵਾਲ ਦੇ ਜਵਾਬ ਵਿੱਚ ਢੀਂਡਸਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਬਹੁਤ ਸਾਰੇ ਅਕਾਲੀ ਆਗੂ ਤੇ ਕਾਂਗਰਸੀ ਆਗੂ ਇਸ ਵਿੱਚ ਸ਼ਾਮਲ ਹੋਣਗੇ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਪੰਜਾਬ 'ਚ ਨਿਹੰਗਾਂ ਨੇ ਨੌਜਵਾਨ ਦੇ 7 ਸੈਕੇਂਡ 'ਚ ਮਾਰੇ 6 ਥੱਪੜ, ਔਰਤ ਨੇ ਕਿਹਾ-5 ਸਾਲਾਂ ਤੋਂ ਰਿਲੇਸ਼ਨ 'ਚ ਸੀ; ਨਿਹੰਗਾਂ ਨੇ ਕਿਹਾ-ਗਾਲਾਂ ਕੱਢੀਆਂ, ਜਿਸ ਕਰਕੇ...

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ

Embed widget