ਪੜਚੋਲ ਕਰੋ

ਸੰਯੁਕਤ ਕਿਸਾਨ ਮੋਰਚੇ ਦਾ ਨਵਾਂ ਐਲਾਨ, 5 ਜੂਨ ਨੂੰ ਹੋਏਗਾ ਕਿਸਾਨਾਂ ਵੱਲੋਂ ਵੱਡਾ ਐਕਸ਼ਨ

ਕਿਸਾਨ 5 ਜੂਨ ਨੂੰ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ 'ਸੰਪੂਰਨ ਕ੍ਰਾਂਤੀ ਦਿਵਸ' ਮਨਾਉਣਗੇ।ਸੰਯੁਕਤ ਕਿਸਾਨ ਮੋਰਚਾ ਨੇ ਸ਼ਨੀਵਾਰ ਨੂੰ ਕਿਹਾ ਕਿ ਕਿਸਾਨ 5 ਜੂਨ ਨੂੰ ਭਾਜਪਾ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਦੇ ਦਫ਼ਤਰਾਂ ਦੇ ਸਾਹਮਣੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ 'ਸੰਪੂਰਨ ਕ੍ਰਾਂਤੀ ਦਿਵਸ' ਮਨਾਇਆ ਜਾਏਗਾ।

ਚੰਡੀਗੜ੍ਹ: ਕਿਸਾਨ 5 ਜੂਨ ਨੂੰ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ 'ਸੰਪੂਰਨ ਕ੍ਰਾਂਤੀ ਦਿਵਸ' ਮਨਾਉਣਗੇ।ਸੰਯੁਕਤ ਕਿਸਾਨ ਮੋਰਚਾ ਨੇ ਸ਼ਨੀਵਾਰ ਨੂੰ ਕਿਹਾ ਕਿ ਕਿਸਾਨ 5 ਜੂਨ ਨੂੰ ਭਾਜਪਾ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਦੇ ਦਫ਼ਤਰਾਂ ਦੇ ਸਾਹਮਣੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ 'ਸੰਪੂਰਨ ਕ੍ਰਾਂਤੀ ਦਿਵਸ' ਮਨਾਇਆ ਜਾਏਗਾ।

ਇਹ ਵੀ ਪੜ੍ਹੋ: ਬਲੈਕ ਫੰਗਸ ਕਿੰਨ੍ਹਾਂ ਲੋਕਾਂ ਲਈ ਜ਼ਿਆਦਾ ਖਤਰਨਾਕ, ਇਹ ਬਿਮਾਰੀ ਫੈਲਣ ਦੇ ਕੀ ਹਨ ਕਾਰਨ ?

ਪਿਛਲੇ ਸਾਲ ਇਸੇ ਦਿਨ ਕੇਂਦਰ ਸਰਾਕਰ ਵੱਲੋਂ ਆਰਡੀਨੈਂਸ ਲਾਗੂ ਕੀਤੇ ਗਏ ਸਨ। ਆਰਡੀਨੈਂਸ ਲਾਗੂ ਹੋਣ ਤੋਂ ਬਾਅਦ ਪਿਛਲੇ ਸਾਲ ਸਤੰਬਰ 'ਚ ਸੰਸਦ 'ਚ ਤਿੰਨੋਂ ਕਾਨੂੰਨ ਪਾਸ ਕੀਤੇ ਗਏ ਸੀ ਅਤੇ ਬਾਅਦ 'ਚ ਰਾਸ਼ਟਰਪਤੀ ਨੇ ਇਸ 'ਤੇ ਮੋਹਰ ਲਾਈ ਸੀ।

ਕੇਂਦਰ ਦੇ ਤਿੰਨੋਂ ਕਾਨੂੰਨਾਂ ਨੂੰ ਵਾਪਸ ਲਏ ਜਾਣ ਅਤੇ ਆਪਣੀਆਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦੀ ਮੰਗ ਨੂੰ ਲੈ ਕੇ ਹਜ਼ਾਰਾਂ ਕਿਸਾਨ ਪਿਛਲੇ ਸਾਲ ਨਵੰਬਰ ਤੋਂ ਹੀ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹੋਏ ਹਨ।

ਇਹ ਵੀ ਪੜ੍ਹੋ: ਵਿਦੇਸ਼ ਜਾਣ ਲਈ ਨਹੀਂ ਵੀਜ਼ੇ ਦਾ ਝੰਜਟ! ਇਨ੍ਹਾਂ 34 ਮੁਲਕਾਂ 'ਚ ਮਿਲਦਾ ਈ-ਵੀਜ਼ਾ ਤੇ ‘ਵੀਜ਼ਾ ਆਨ ਅਰਾਈਵਲ’

ਪ੍ਰਦਰਸ਼ਨ 'ਚ ਸ਼ਾਮਲ  40 ਤੋਂ ਵੱਧ ਕਿਸਾਨ ਜਥੇਬੰਦੀਆਂ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਹੈ ਕਿ 5 ਜੂਨ 1974 ਨੂੰ ਜੈਪ੍ਰਕਾਸ਼ ਨਾਰਾਇਣ ਨੇ ਸੰਪੂਰਨ ਕ੍ਰਾਂਤੀ ਦਾ ਐਲਾਨ ਕੀਤਾ ਸੀ ਅਤੇ ਸਾਬਕਾ ਕੇਂਦਰ ਸਰਕਾਰ ਵਿਰੁੱਧ ਜਨ ਅੰਦੋਲਨ ਸ਼ੁਰੂ ਕੀਤਾ ਸੀ। ਪਿਛਲੇ ਸਾਲ ਸਰਕਾਰ ਨੇ 5 ਜੂਨ ਨੂੰ ਹੀ ਆਰਡੀਨੈਂਸ ਦੇ ਤੌਰ 'ਤੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਪੇਸ਼ ਕੀਤਾ ਸੀ।''

 ਇਹ ਵੀ ਪੜ੍ਹੋ: ਸੈਕੰਡ ਹੈਂਡ ਬਾਈਕ ਖ਼ਰੀਦਣ ਜਾ ਰਹੇ ਹੋ, ਤਾਂ ਇਹ ਪੰਜ ਨੁਕਤੇ ਜ਼ਰੂਰ ਚੇਤੇ ਰੱਖੋ

ਕਿਸਾਨ ਜਥੇਬੰਦੀਆਂ ਨੇ ਕਿਹਾ,''ਸੰਯੁਕਤ ਕਿਸਾਨ ਮੋਰਚਾ ਨੇ 5 ਜੂਨ ਨੂੰ ਦੇਸ਼ ਭਰ 'ਚ ਸੰਪੂਰਨ ਕ੍ਰਾਂਤੀ ਦਿਵਸ ਮਨਾਉਣ ਦਾ ਫ਼ੈਸਲਾ ਕੀਤਾ ਹੈ। ਅਸੀਂ ਨਾਗਰਿਕਾਂ ਤੋਂ ਭਾਜਪਾ ਸੰਸਦ ਮੈਂਬਰਾਂ, ਵਿਧਾਇਕਾਂ ਅਤੇ ਪ੍ਰਤੀਨਿਧੀਆਂ ਦੇ ਦਫ਼ਤਰਾਂ ਦੇ ਸਾਹਮਣੇ ਤਿੰਨੋਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜਨ ਦੀ ਅਪੀਲ ਕਰਦੇ ਹਨ। ਇਸ ਨੂੰ ਜਨ ਅੰਦੋਲਨ ਬਣਾਇਆ ਜਾਵੇ ਅਤੇ ਸਰਕਾਰ ਨੂੰ ਖੇਤੀ ਕਾਨੂੰਨ ਵਾਪਸ ਲੈਣ ਲਈ ਮਜ਼ਬੂਰ ਕੀਤਾ ਜਾਵੇ।'' 

ਇਹ ਵੀ ਪੜ੍ਹੋ:ਖੁਸ਼ਖ਼ਬਰੀ! ਹੁਣ ਭਾਰਤੀ ਨੌਜਵਾਨ ਅਸਾਨੀ ਨਾਲ ਜਾ ਸਕਣਗੇ ਬ੍ਰਿਟੇਨ, ਦੋਵਾਂ ਦੇਸ਼ਾਂ ਵਿਚਾਲੇ ਅਹਿਮ ਸਮਝੌਤਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ

Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ

Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ

ਪਹਿਲਾਂ ਟੇਪ ਨਾਲ ਬੰਨ੍ਹਿਆ ਫਿਰ ਬੈਟ ਨਾਲ ਕੁੱਟ ਕੇ ਤੋੜੀਆਂ 25 ਹੱਡੀਆਂ, ਪਿਓ ਨੇ ਆਪਣੀ ਧੀ ਦਾ ਬੇਰਹਿਮੀ ਨਾਲ ਕੀਤਾ ਕ*ਤ*ਲ

ABP Premium

ਵੀਡੀਓਜ਼

Mohali Murder | ਮੋਹਾਲੀ 'ਚ 17 ਸਾਲਾਂ ਨੌਜਵਾਨ ਦਾ ਬੇਰਹਿਮੀ ਨਾਲ ਕ+ਤਲ! |Crime Newsਕੀ ਰਾਜ ਬੱਬਰ ਤੋਂ ਪੈਂਦੀ ਸੀ ਆਰੀਆ ਬੱਬਰ ਨੂੰ ਕੁੱਟਗ੍ਰੇਟ ਖਲੀ ਨੂੰ ਆਇਆ ਗੁੱਸਾ , ਕੁੱਟਿਆ ਡਾਇਰੈਕਟਰ , ਵੱਡਾ ਪੰਗਾਦਿਲਜੀਤ ਦਿਲਜੀਤ ਨੇ ਮੰਚ 'ਤੇ ਆਹ ਕੀ ਕਹਿ ਦਿੱਤਾ , ਮੈਂ ਹਾਂ Illuminati

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ
Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ
Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ
Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ
ਪਹਿਲਾਂ ਟੇਪ ਨਾਲ ਬੰਨ੍ਹਿਆ ਫਿਰ ਬੈਟ ਨਾਲ ਕੁੱਟ ਕੇ ਤੋੜੀਆਂ 25 ਹੱਡੀਆਂ, ਪਿਓ ਨੇ ਆਪਣੀ ਧੀ ਦਾ ਬੇਰਹਿਮੀ ਨਾਲ ਕੀਤਾ ਕ*ਤ*ਲ
ਪਹਿਲਾਂ ਟੇਪ ਨਾਲ ਬੰਨ੍ਹਿਆ ਫਿਰ ਬੈਟ ਨਾਲ ਕੁੱਟ ਕੇ ਤੋੜੀਆਂ 25 ਹੱਡੀਆਂ, ਪਿਓ ਨੇ ਆਪਣੀ ਧੀ ਦਾ ਬੇਰਹਿਮੀ ਨਾਲ ਕੀਤਾ ਕ*ਤ*ਲ
ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਦਿਹਾੜਾ ਅੱਜ, ਦਰਬਾਰ ਸਾਹਿਬ ਸਜਾਏ ਗਏ ਜਲੋ, ਰਾਤ ਨੂੰ ਹੋਵੇਗੀ ਆਤਿਸ਼ਬਾਜ਼ੀ

Guru Nanak Jayanti 2024: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਅੱਜ, ਜਾਣੋ ਇਸ ਦਿਨ ਦਾ ਮਹੱਤਵ ਅਤੇ ਉਦੇਸ਼

ਗਲੇ 'ਚ ਖਰਾਸ਼ ਹੋਣ 'ਤੇ ਹੋ ਸਕਦੀਆਂ ਆਹ ਗੰਭੀਰ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...

ਚੰਡੀਗੜ੍ਹ 'ਚ ਹਰਿਆਣਾ ਵਿਧਾਨਸਭਾ ਨੂੰ ਥਾਂ ਦੇਣ ਦਾ ਮਾਮਲਾ ਭੱਖਿਆ, ਅੱਜ ਗਵਰਨਰ ਨੂੰ ਮਿਲਣਗੇ AAP ਆਗੂ, ਬਾਜਵਾ ਨੇ PM ਨੂੰ ਲਿਖਿਆ ਪੱਤਰ

Embed widget