ਪੜਚੋਲ ਕਰੋ

'ਆਪ' ਦੇ ਬਣੇ ਤਿੰਨ ਨਵੇਂ ਉੱਪ ਪ੍ਰਧਾਨ, ਨਿਯੁਕਤੀਆਂ ਦੀ ਲਾਈ ਝੜੀ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਾਰਟੀ ਦੇ ਸੰਗਠਨਾਤਮਕ ਢਾਂਚੇ ਦਾ ਹੋਰ ਵਿਸਤਾਰ ਕਰਦੇ ਹੋਏ ਤਿੰਨ ਸੂਬਾ ਉਪ ਪ੍ਰਧਾਨ, ਇੱਕ ਸੂਬਾ ਜਨਰਲ ਸਕੱਤਰ, 8 ਸੂਬਾ ਸੰਯੁਕਤ ਸਕੱਤਰ, ਇੱਕ ਹਲਕਾ ਸਹਿ ਪ੍ਰਧਾਨ ਨਿਯੁਕਤ ਕੀਤੇ ਗਏ ਹਨ। ਇਸ ਤੋਂ ਇਲਾਵਾ ਕਿਸਾਨ ਵਿੰਗ, ਐਸਸੀ ਵਿੰਗ, ਯੂਥ ਵਿੰਗ, ਟਰੇਡ ਵਿੰਗ, ਮਹਿਲਾ ਵਿੰਗ ਤੇ ਲੀਗਲ ਵਿੰਗ 'ਚ ਨਵੀਆਂ ਨਿਯੁਕਤੀਆਂ ਕੀਤੀਆਂ ਹਨ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਾਰਟੀ ਦੇ ਸੰਗਠਨਾਤਮਕ ਢਾਂਚੇ ਦਾ ਹੋਰ ਵਿਸਤਾਰ ਕਰਦੇ ਹੋਏ ਤਿੰਨ ਸੂਬਾ ਉਪ ਪ੍ਰਧਾਨ, ਇੱਕ ਸੂਬਾ ਜਨਰਲ ਸਕੱਤਰ, 8 ਸੂਬਾ ਸੰਯੁਕਤ ਸਕੱਤਰ, ਇੱਕ ਹਲਕਾ ਸਹਿ ਪ੍ਰਧਾਨ ਨਿਯੁਕਤ ਕੀਤੇ ਗਏ ਹਨ। ਇਸ ਤੋਂ ਇਲਾਵਾ ਕਿਸਾਨ ਵਿੰਗ, ਐਸਸੀ ਵਿੰਗ, ਯੂਥ ਵਿੰਗ, ਟਰੇਡ ਵਿੰਗ, ਮਹਿਲਾ ਵਿੰਗ ਤੇ ਲੀਗਲ ਵਿੰਗ 'ਚ ਨਵੀਆਂ ਨਿਯੁਕਤੀਆਂ ਕੀਤੀਆਂ ਹਨ। 'ਆਪ' ਦੇ ਸੂਬਾ ਪ੍ਰਧਾਨ ਭਗਵੰਤ ਮਾਨ ਤੇ ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਜਾਰੀ ਸੂਚੀ ਅਨੁਸਾਰ ਸੂਬਾ ਉਪ ਪ੍ਰਧਾਨ ਡਾ. ਵਿਜੈ ਸਿੰਗਲਾ, ਅਜੈਬ ਸਿੰਘ ਤੇ ਸੰਦੀਪ ਸਿੰਗਲਾ, ਜਦਕਿ ਜਨਰਲ ਸਕੱਤਰ ਡਾ. ਅਜਮੇਰ ਸਿੰਘ ਕਾਲੜਾ ਨੂੰ ਨਿਯੁਕਤ ਕੀਤਾ ਗਿਆ। ਇਸ ਤੋਂ ਇਲਾਵਾ ਸੂਬਾ ਸੰਯੁਕਤ ਸਕੱਤਰ ਵਿੱਚ ਜਸਵੀਰ ਸਿੰਘ, ਕੁਲਦੀਪ ਰਾਏ ਕਸ਼ਯਪ, ਹਰਜਿੰਦਰ ਸਿੰਘ ਮਾਨ, ਜਗਦੀਪ ਸਿੰਘ, ਸਿਮਰਜੀਤ ਸਿੰਘ ਲੱਖੇਵਾਲ, ਸਤੀਸ਼ ਕੁਮਾਰ ਸਿੰਗਲਾ, ਚਰਨਜੀਤ ਸਿੰਘ ਅਕਨਵਾਲੀ ਤੇ ਸ੍ਰੀ ਰਾਮ ਗੋਇਲ ਜਦਕਿ ਹਲਕਾ ਸਹਿ ਇੰਚਾਰਜ ਗੁਰਦੇਵ ਸਿੰਘ ਸੰਗਾਲਾ ਦਾ ਨਾਮ ਸ਼ਾਮਲ ਹਨ। ਕਿਸਾਨ ਵਿੰਗ ਵਿੱਚ ਸੰਯੁਕਤ ਸਕੱਤਰ ਹਰਦੀਪ ਸਿੰਘ ਤਖਤਪੁਰਾ, ਸੁਰਜੀਤ ਸਿੰਘ, ਵਿਪਿਨ ਪਾਲ ਸਿੰਘ, ਭੁਪਿੰਦਰ ਸਿੰਘ ਬਾਗਸਰ, ਹਰਬੰਸ ਸਿੰਘ ਸੂਚ ਨਿਯੁਕਤ ਕੀਤੇ ਗਏ। ਜਦਕਿ ਐਸਸੀ ਵਿੰਗ ਵਿੱਚ ਸੂਬਾ ਉਪ ਪ੍ਰਧਾਨ ਸਤਨਾਮ ਸਿੰਘ ਤੇ ਸੰਯੁਕਤ ਸਕੱਤਰ ਹਰਭਜਨ ਸਿੰਘ ਨੂੰ ਨਿਯੁਕਤ ਕੀਤਾ ਗਿਆ। ਯੂਥ ਵਿੰਗ ਵਿਚ ਸੂਬਾ ਜਨਰਲ ਸਕੱਤਰ ਅਮਰਦੀਪ ਸਿੰਘ, ਕਾਕਾ ਸਿੰਘ ਕਾਕੂ ਬਰੇਟਾ, ਗੁਰਪ੍ਰੀਤ ਸਿੰਘ, ਮਨਵੀਰ ਸਿੰਘ ਖੁਦੀਆਂ ਤੇ ਹਰਜਿੰਦਰ ਸਿੰਘ, ਜਦਕਿ ਸੰਯੁਕਤ ਸਕੱਤਰ ਗੁਰਰਾਜ ਧਾਲੀਵਾਲ ਨਿਯੁਕਤ ਕੀਤੇ ਗਏ। ਟਰੇਡ ਵਿੰਗ ਵਿੱਚ ਜ਼ਿਲ੍ਹਾ ਇੰਚਾਰਜ ਬਲਵਿੰਦਰ ਸਿੰਘ ਗਿੱਲ ਤੇ ਤਿਲਕ ਰਾਜ ਨੂੰ ਨਿਯੁਕਤ ਕੀਤਾ ਗਿਆ। ਮਹਿਲਾ ਵਿੰਗ ਵਿਚ ਸੂਬਾ ਜਨਰਲ ਸਕੱਤਰ ਪਰਮ ਜਸਪਾਲ ਕੌਰ ਤੇ ਸੰਯੁਕਤ ਸਕੱਤਰ ਕਮਲਜੀਤ ਕੌਰ ਤੇ ਨਵਜੀਤ ਕੌਰ, ਲੀਗਲ ਵਿੰਗ ਵਿੱਚ ਸੂਬਾ ਸੰਯੁਕਤ ਸਕੱਤਰ ਐਡਵੋਕੇਟ ਪਰਵਿੰਦਰ ਸਿੰਘ ਇਸ ਤੋਂ ਇਲਾਵਾ ਲੋਕ ਸਭਾ ਫ਼ਰੀਦਕੋਟ ਤੋਂ ਅਵਤਾਰ ਸਿੰਘ ਨੂੰ ਪਾਰਟੀ ਦਾ ਬੁਲਾਰਾ ਵੀ ਨਿਯੁਕਤ ਕੀਤਾ ਗਿਆ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget