ਪੜਚੋਲ ਕਰੋ

ਸ਼੍ਰੋਮਣੀ ਅਕਾਲੀ ਦਲ ਨੇ ਐਲਾਨੇ ਨਵੇਂ ਅਹੁਦੇਦਾਰ, ਜਾਣੋ ਕਿਸ ਨੂੰ ਮਿਲਿਆ ਕਿਹੜਾ ਅਹੁਦਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਹਿਮ ਪਾਰਟੀ ਦੀ 19 ਮੈਂਬਰੀ ਕੋਰ ਕਮੇਟੀ ਦਾ ਐਲਾਨ ਕੀਤਾ। ਇਸ ਵਿੱਚ ਪਾਰਟੀ ਦੇ ਸਾਰੇ ਪੁਰਾਣੇ ਤੇ ਸੀਨੀਅਰ ਸਾਥੀਆਂ ਨੂੰ ਦੁਬਾਰਾ ਸ਼ਾਮਲ ਕਰਦੇ ਹੋਏ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ ਨੂੰ ਵੀ ਕੋਰ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਹਿਮ ਪਾਰਟੀ ਦੀ 19 ਮੈਂਬਰੀ ਕੋਰ ਕਮੇਟੀ ਦਾ ਐਲਾਨ ਕੀਤਾ। ਇਸ ਵਿੱਚ ਪਾਰਟੀ ਦੇ ਸਾਰੇ ਪੁਰਾਣੇ ਤੇ ਸੀਨੀਅਰ ਸਾਥੀਆਂ ਨੂੰ ਦੁਬਾਰਾ ਸ਼ਾਮਲ ਕਰਦੇ ਹੋਏ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ ਨੂੰ ਵੀ ਕੋਰ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ। ਬਾਦਲ ਵੱਲੋਂ ਜਿਨ੍ਹਾਂ ਸੀਨੀਅਰ ਆਗੂਆਂ ਨੂੰ ਕੋਰ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ, ਉਨ੍ਹਾਂ ਵਿੱਚ ਭਾਈ ਗੋਬਿੰਦ ਸਿੰਘ ਲੌਂਗੋਵਾਲ, ਬਲਵਿੰਦਰ ਸਿੰਘ ਭੂੰਦੜ, ਜਥੇਦਾਰ ਤੋਤਾ ਸਿੰਘ, ਚਰਨਜੀਤ ਸਿੰਘ ਅਟਵਾਲ, ਨਿਰਮਲ ਸਿੰਘ ਕਾਹਲੋਂ, ਮਹੇਸ਼ਇੰਦਰ ਸਿੰਘ ਗਰੇਵਾਲ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ, ਬੀਬੀ ਜਗੀਰ ਕੌਰ, ਡਾ. ਉਪਿੰਦਰਜੀਤ ਕੌਰ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ, ਬਿਕਰਮ ਸਿੰਘ ਮਜੀਠੀਆ, ਹਰੀ ਸਿੰਘ ਜੀਰਾ, ਸ਼ਰਨਜੀਤ ਸਿੰਘ ਢਿੱਲੋਂ, ਗੁਲਜਾਰ ਸਿੰਘ ਰਾਣੀਕੇ, ਸੁਰਜੀਤ ਸਿੰਘ ਰੱਖੜਾ, ਬਲਦੇਵ ਸਿੰਘ ਮਾਨ ਦੇ ਨਾਂ ਸ਼ਾਮਲ ਹਨ। ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਉਪਰੋਕਤ ਤੋਂ ਇਲਾਵਾ ਸੁਖਬੀਰ ਬਾਦਲ ਵੱਲੋਂ ਬੀਬੀ ਜਗੀਰ ਕੌਰ ਨੂੰ ਇਸਤਰੀ ਅਕਾਲੀ ਦਲ ਤੇ ਗੁਲਜਾਰ ਸਿੰਘ ਰਾਣੀਕੇ ਨੂੰ ਪਾਰਟੀ ਦੇ ਐਸਸੀ ਵਿੰਗ ਦਾ ਦੁਬਾਰਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਐਨਕੇ ਸ਼ਰਮਾ ਨੂੰ ਵਪਾਰ ਮੰਡਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਪਾਰਟੀ ਦੇ ਯੁਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਐਲਾਨਿਆ ਗਿਆ ਹੈ।

ਟਾਪ ਹੈਡਲਾਈਨ

Punjab News : ਫਰੀਦਕੋਟ 'ਚ ਘਰੇਲੂ ਵਿਵਾਦ ਨੇ ਧਾਰਿਆ ਖੌਫਨਾਕ ਰੂਪ, ਪਤੀ ਵੱਲੋਂ ਪਤਨੀ ਦਾ ਕਤਲ
Punjab News : ਫਰੀਦਕੋਟ 'ਚ ਘਰੇਲੂ ਵਿਵਾਦ ਨੇ ਧਾਰਿਆ ਖੌਫਨਾਕ ਰੂਪ, ਪਤੀ ਵੱਲੋਂ ਪਤਨੀ ਦਾ ਕਤਲ
Punjab News : ਸੈਲਾਨੀਆਂ ਲਈ ਵੱਡੀ ਖ਼ਬਰ ! ਅਟਾਰੀ ਤੇ ਸਾਦਕੀ ਬਾਰਡਰ ’ਤੇ ਰੀਟ੍ਰੀਟ ਸੈਰੇਮਨੀ ਦਾ ਬਦਲਿਆ ਸਮਾਂ
Punjab News : ਸੈਲਾਨੀਆਂ ਲਈ ਵੱਡੀ ਖ਼ਬਰ ! ਅਟਾਰੀ ਤੇ ਸਾਦਕੀ ਬਾਰਡਰ ’ਤੇ ਰੀਟ੍ਰੀਟ ਸੈਰੇਮਨੀ ਦਾ ਬਦਲਿਆ ਸਮਾਂ
Punjab News: ਪੰਜਾਬ 'ਚ ਵੱਡੀ ਵਾਰਦਾਤ, ਕਾਂਗਰਸੀ ਸਰਪੰਚ ਦੇ ਭਰਾ ਦਾ ਸ਼ਰੇਆਮ ਕਤਲ: ਗੁਰਦੁਆਰੇ ਤੋਂ ਵਾਪਸ ਆਉਂਦੇ ਸਮੇਂ ਹਮਲਾਵਰਾਂ ਨੇ ਗੋਲੀਆਂ ਨਾਲ ਭੁੰਨਿਆ; ਤਿੰਨ ਮਹੀਨੇ ਪਹਿਲਾਂ ਵੀ...
ਪੰਜਾਬ 'ਚ ਵੱਡੀ ਵਾਰਦਾਤ, ਕਾਂਗਰਸੀ ਸਰਪੰਚ ਦੇ ਭਰਾ ਦਾ ਸ਼ਰੇਆਮ ਕਤਲ: ਗੁਰਦੁਆਰੇ ਤੋਂ ਵਾਪਸ ਆਉਂਦੇ ਸਮੇਂ ਹਮਲਾਵਰਾਂ ਨੇ ਗੋਲੀਆਂ ਨਾਲ ਭੁੰਨਿਆ; ਤਿੰਨ ਮਹੀਨੇ ਪਹਿਲਾਂ ਵੀ...
Punjab News: ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਹੁਣ ਇਸ ਪਾਰਟੀ ਵੱਲੋਂ ਨਵੀਆਂ ਨਿਯੁਕਤੀਆਂ ਦਾ ਐਲਾਨ; ਇਨ੍ਹਾਂ ਸੀਨੀਅਰ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...
ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਹੁਣ ਇਸ ਪਾਰਟੀ ਵੱਲੋਂ ਨਵੀਆਂ ਨਿਯੁਕਤੀਆਂ ਦਾ ਐਲਾਨ; ਇਨ੍ਹਾਂ ਸੀਨੀਅਰ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
LPG Cylinder Rate Today: ਗੈਸ ਸਿਲੰਡਰ ਅੱਜ ਸਸਤਾ ਜਾਂ ਮਹਿੰਗਾ? ਜਾਣੋ ਇਨ੍ਹਾਂ ਸ਼ਹਿਰਾ 'ਚ ਕਿੰਨੇ ਡਿੱਗੇ ਜਾਂ ਵਧੇ ਰੇਟ, ਵਪਾਰਕ ਅਤੇ ਘਰੇਲੂ LPG ਦਰਾਂ ਦੀ ਇੰਨੀ ਕੀਮਤਾ...
ਗੈਸ ਸਿਲੰਡਰ ਅੱਜ ਸਸਤਾ ਜਾਂ ਮਹਿੰਗਾ? ਜਾਣੋ ਇਨ੍ਹਾਂ ਸ਼ਹਿਰਾ 'ਚ ਕਿੰਨੇ ਡਿੱਗੇ ਜਾਂ ਵਧੇ ਰੇਟ, ਵਪਾਰਕ ਅਤੇ ਘਰੇਲੂ LPG ਦਰਾਂ ਦੀ ਇੰਨੀ ਕੀਮਤਾ...
Petrol Diesel Rate Today: ਪੈਟਰੋਲ-ਡੀਜ਼ਲ ਅੱਜ ਹੋਇਆ ਸਸਤਾ ? ਜਾਣੋ ਵੱਡੇ ਸ਼ਹਿਰਾਂ 'ਚ ਅੱਜ ਕਿੰਨੇ ਰੇਟ, 20 ਸਤੰਬਰ ਨੂੰ ਕੀਮਤਾਂ ਸਥਿਰ...
ਪੈਟਰੋਲ-ਡੀਜ਼ਲ ਅੱਜ ਹੋਇਆ ਸਸਤਾ ? ਜਾਣੋ ਵੱਡੇ ਸ਼ਹਿਰਾਂ 'ਚ ਅੱਜ ਕਿੰਨੇ ਰੇਟ, 20 ਸਤੰਬਰ ਨੂੰ ਕੀਮਤਾਂ ਸਥਿਰ...
Punjab News: ਪੰਜਾਬ ਦੀਆਂ ਔਰਤਾਂ ਲਈ CM ਮਾਨ ਦਾ ਵੱਡਾ ਐਲਾਨ, 1 ਅਕਤੂਬਰ ਨੂੰ ਔਰਤਾਂ ਦੇ ਖਾਤੇ ‘ਚ ਮੁੜ ਹੋਏਗੀ ਟੂੰ-ਟੂੰ! ਹੁਣ ਅਗਲੇ 3 ਮਹੀਨਿਆਂ ਦੀ ਰਕਮ...
ਪੰਜਾਬ ਦੀਆਂ ਔਰਤਾਂ ਲਈ CM ਮਾਨ ਦਾ ਵੱਡਾ ਐਲਾਨ, 1 ਅਕਤੂਬਰ ਨੂੰ ਔਰਤਾਂ ਦੇ ਖਾਤੇ ‘ਚ ਮੁੜ ਹੋਏਗੀ ਟੂੰ-ਟੂੰ! ਹੁਣ ਅਗਲੇ 3 ਮਹੀਨਿਆਂ ਦੀ ਰਕਮ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, CP ਵੱਲੋਂ ਅਚਾਨਕ ਐਕਸ਼ਨ, ਕਈ ਥਾਣਿਆਂ ਦੇ ਬਦਲੇ ਇੰਚਾਰਜ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, CP ਵੱਲੋਂ ਅਚਾਨਕ ਐਕਸ਼ਨ, ਕਈ ਥਾਣਿਆਂ ਦੇ ਬਦਲੇ ਇੰਚਾਰਜ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਆਗੂ ਰਵਨੀਤ ਬਿੱਟੂ ਨੂੰ ਹਿਰਾਸਤ ਵਿੱਚ ਲਿਆ ਗਿਆ, ਜਾਣੋ ਵਜ੍ਹਾ...
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਆਗੂ ਰਵਨੀਤ ਬਿੱਟੂ ਨੂੰ ਹਿਰਾਸਤ ਵਿੱਚ ਲਿਆ ਗਿਆ, ਜਾਣੋ ਵਜ੍ਹਾ...
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ, 'ਅਕਾਲੀ ਦਲ' (PS) ਦੇ ਤਿੰਨ ਵਾਰ ਵਿਧਾਇਕ ਰਹੇ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ; ਪੁੱਤਰ ਸਣੇ ‘ਆਪ’ ਵਿੱਚ ਹੋਏ ਸ਼ਾਮਲ...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ, 'ਅਕਾਲੀ ਦਲ' (PS) ਦੇ ਤਿੰਨ ਵਾਰ ਵਿਧਾਇਕ ਰਹੇ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ; ਪੁੱਤਰ ਸਣੇ ‘ਆਪ’ ਵਿੱਚ ਹੋਏ ਸ਼ਾਮਲ...
Big News: ਵੱਡੀ ਖਬਰ, ਉੱਘੇ ਸਿੱਖਿਆ ਸ਼ਾਸਤਰੀ ਅਤੇ ਸਾਬਕਾ ਸੀਨੀਅਰ IAS ਅਫਸਰ ਦਾ ਦੇਹਾਂਤ, PGI ਨੂੰ ਦਾਨ ਕੀਤਾ ਸਰੀਰ; ਸਿਆਸਤਦਾਨਾਂ 'ਚ ਪਸਰਿਆ ਮਾਤਮ...
ਵੱਡੀ ਖਬਰ, ਉੱਘੇ ਸਿੱਖਿਆ ਸ਼ਾਸਤਰੀ ਅਤੇ ਸਾਬਕਾ ਸੀਨੀਅਰ IAS ਅਫਸਰ ਦਾ ਦੇਹਾਂਤ, PGI ਨੂੰ ਦਾਨ ਕੀਤਾ ਸਰੀਰ; ਸਿਆਸਤਦਾਨਾਂ 'ਚ ਪਸਰਿਆ ਮਾਤਮ...
ਸਸਤੀ ਹੋਏ CNG ਅਤੇ PNG, ਇਸ ਸ਼ਹਿਰ 'ਚ ਗੈਸ 'ਤੇ ਟੈਕਸ ਕਟੌਤੀ ਦਾ ਵੱਡਾ ਐਲਾਨ
ਸਸਤੀ ਹੋਏ CNG ਅਤੇ PNG, ਇਸ ਸ਼ਹਿਰ 'ਚ ਗੈਸ 'ਤੇ ਟੈਕਸ ਕਟੌਤੀ ਦਾ ਵੱਡਾ ਐਲਾਨ
Embed widget