ਪੜਚੋਲ ਕਰੋ

ਕਰਤਾਰਪੁਰ ਸਾਹਿਬ ਗਲਿਆਰੇ ਲਈ ਸੜਕਾਂ ਦੀ ਬਜਾਏ ਲੱਗੀਆਂ ਨਵੀਆਂ ਦੂਰਬੀਨਾਂ

ਗੁਰਦਾਸਪੁਰ: ਕਰਤਾਰਪੁਰ ਸਾਹਿਬ ਗਲਿਆਰੇ ਲਈ ਭਾਰਤ ਵਾਲੇ ਪਾਸੇ ਕੰਮ ਕਾਫੀ ਸੁਸਤ ਰਫ਼ਤਾਰ ਨਾਲ ਜਾਰੀ ਹੈ। ਹਫ਼ਤਿਆਂ ਪਹਿਲਾਂ ਪਾਕਿਸਤਾਨ ਵਾਲੇ ਪਾਸੇ ਜਾਰੀ ਕੰਮ ਦੀਆਂ ਤਸਵੀਰਾਂ ਤੋਂ ਬਾਅਦ ਵੀ ਭਾਰਤ ਨੇ ਰਫ਼ਤਾਰ ਨਹੀਂ ਫੜੀ ਹੈ। ਹਾਲੇ ਤਕ ਸੜਕਾਂ ਵਿਛਾਉਣ ਲਈ ਵੀ ਪ੍ਰਵਾਨਗੀ ਨਹੀਂ ਮਿਲੀ ਹੈ, ਪਰ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸਥਾਪਤ ਦੂਰਬੀਨਾਂ ਨੂੰ ਨਵੀਂ ਤੇ ਵਿਕਸਤ ਦੂਰਬੀਨਾਂ ਨਾਲ ਬਦਲ ਜ਼ਰੂਰ ਦਿੱਤਾ ਗਿਆ ਹੈ। ਪੰਜਾਬ ਦੇ ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਡੇਰਾ ਬਾਬਾ ਨਾਨਕ ਕਰਤਾਰਪੁਰ ਕੌਰੀਡੋਰ ਦਾ ਦੌਰਾ ਕੀਤਾ ਅਤੇ ਕਿਹਾ ਕਿ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਪਹੁੰਚ ਰਹੀ ਸੰਗਤ ਦੀ ਵੱਧ ਰਹੀ ਆਮਦ ਨੂੰ ਵੇਖਦੇ ਹੋਏ ਕਰਤਾਰਪੁਰ ਦਰਸ਼ਨ ਸਥਲ ਉੱਤੇ ਨਵੀਂ ਤਕਨੀਕ ਦੀਆਂ ਦੁਰਬੀਨਾਂ ਸਥਾਪਿਤ ਕੀਤੀਆਂ ਗਈਆਂ। ਮੰਤਰੀ ਨੇ ਆਖਿਆ ਕਿ ਉਨ੍ਹਾਂ ਵੱਲੋਂ ਤਾਂ ਕਰਤਾਰਪੁਰ ਲਾਂਘੇ ਨੂੰ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਜਿਵੇਂ ਹੀ ਮਨਜ਼ੂਰੀ ਮਿਲ ਜਾਵੇ ਇੱਕ ਮਹੀਨੇ ਦੇ ਅੰਦਰ ਅੰਦਰ ਸਾਰੀਆਂ ਸੜਕਾਂ ਬਣਾ ਦਿੱਤੀਆਂ ਜਾਣਗੀਆਂ। ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਦਰਸ਼ਨ ਸਥਲ ਤੇ ਦੌਰਾ ਕਰਨ ਪਹੁੰਚੇ ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਬੇਸ਼ੱਕ ਇਹ ਲਾਂਘਾ ਖੁੱਲ੍ਹਣ ਵਾਲਾ ਹੈ ਲੇਕਿਨ ਜੋ ਲੋਕ ਉੱਥੇ ਨਹੀਂ ਜਾ ਸਕਦੇ ਉਹ ਇਥੇ ਆਧੁਨਿਕ ਤਕਨੀਕ ਦੀਆਂ ਦੂਰਬੀਨਾਂ ਦੇ ਨਾਲ ਦਰਸ਼ਨ ਕਰ ਸਕਦੇ ਹਨ ਤੇ ਉਨ੍ਹਾਂ ਕਿਹਾ ਕਿ ਕਰਤਾਰਪੁਰ ਰਸਤੇ ਨੂੰ ਲੈ ਕੇ ਜ਼ਮੀਨ ਐਕੁਆਇਰ ਕਰਨ ਦਾ ਕੰਮ ਚੱਲ ਰਿਹਾ ਹੈ ਅਤੇ ਜਿਵੇਂ ਹੀ ਮਨਜ਼ੂਰੀ ਆਏ ਅਤੇ ਕੰਮ ਸ਼ੁਰੂ ਹੋ ਦੇ ਇੱਕ ਮਹੀਨੇ ਦੇ ਅੰਦਰ ਅੰਦਰ ਸਾਰੀਆਂ ਸੜਕਾਂ ਬਣਾ ਦਿੱਤੀਆਂ ਜਾਣਗੀਆਂ।

ਟਾਪ ਹੈਡਲਾਈਨ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget