ਪੜਚੋਲ ਕਰੋ

ਆਮ ਆਦਮੀ ਪਾਰਟੀ 'ਚ ਵੱਡਾ ਧਮਾਕਾ, ਸਵਾਲਾਂ ਦੇ ਘੇਰੇ 'ਚ ਭਗਵੰਤ ਮਾਨ

ਆਮ ਆਦਮੀ ਪਾਰਟੀ (ਆਪ) ਨੂੰ ਝਟਕੇ ਤੋਂ ਬਾਅਦ ਝਟਕਾ ਲੱਗ ਰਿਹਾ ਹੈ। ਪੰਜਾਬ ਵਿੱਚ ਉਭਾਰ ਵੇਲੇ ਪਾਰਟੀ ਵਿੱਚ ਵੱਡੀ ਪੱਧਰ 'ਤੇ ਬੁੱਧੀਜੀਵੀ, ਪੱਤਰਕਾਰ, ਪ੍ਰੋਫੈਸਰ, ਡਾਕਟਰ ਤੇ ਸਾਬਕਾ ਅਫਸਰ ਸ਼ਾਮਲ ਹੋਏ ਸੀ। ਪਾਰਟੀ ਦੇ ਅੰਦਰੂਨੀ ਕਲੇਸ਼ ਕਰਕੇ ਹੁਣ ਜਿੱਥੇ ਆਮ ਵਰਕਰ ਕਈ ਧੜਿਆਂ ਵਿੱਚ ਵੰਡੇ ਗਏ ਹਨ, ਉੱਥੇ ਪਾਰਟੀ ਦੀ ਸਾਖ ਸਮਝੀਆਂ ਜਾਂਦੀਆਂ ਸ਼ਖ਼ਸੀਅਤਾਂ ਵੀ ਲਾਂਭੇ ਹੋ ਰਹੀਆਂ ਹਨ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੂੰ ਝਟਕੇ ਤੋਂ ਬਾਅਦ ਝਟਕਾ ਲੱਗ ਰਿਹਾ ਹੈ। ਪੰਜਾਬ ਵਿੱਚ ਉਭਾਰ ਵੇਲੇ ਪਾਰਟੀ ਵਿੱਚ ਵੱਡੀ ਪੱਧਰ 'ਤੇ ਬੁੱਧੀਜੀਵੀ, ਪੱਤਰਕਾਰ, ਪ੍ਰੋਫੈਸਰ, ਡਾਕਟਰ ਤੇ ਸਾਬਕਾ ਅਫਸਰ ਸ਼ਾਮਲ ਹੋਏ ਸੀ। ਪਾਰਟੀ ਦੇ ਅੰਦਰੂਨੀ ਕਲੇਸ਼ ਕਰਕੇ ਹੁਣ ਜਿੱਥੇ ਆਮ ਵਰਕਰ ਕਈ ਧੜਿਆਂ ਵਿੱਚ ਵੰਡੇ ਗਏ ਹਨ, ਉੱਥੇ ਪਾਰਟੀ ਦੀ ਸਾਖ ਸਮਝੀਆਂ ਜਾਂਦੀਆਂ ਸ਼ਖ਼ਸੀਅਤਾਂ ਵੀ ਲਾਂਭੇ ਹੋ ਰਹੀਆਂ ਹਨ।

ਆਮ ਆਦਮੀ ਪਾਰਟੀ 'ਚ ਵੱਡਾ ਧਮਾਕਾ, ਸਵਾਲਾਂ ਦੇ ਘੇਰੇ 'ਚ ਭਗਵੰਤ ਮਾਨ

ਹੁਣ ਆਮ ਆਦਮੀ ਪਾਰਟੀ (ਆਪ) ਦੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਕਨਵੀਨਰ ਤੇ ਸੇਵਾਮੁਕਤ ਆਈਏਐਸ ਅਧਿਕਾਰੀ ਹਰਕੇਸ਼ ਸਿੰਘ ਸਿੱਧੂ ਨੇ ਝਟਕਾ ਦਿੱਤਾ ਹੈ। ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਇਸੇ ਪਾਰਟੀ ਦੇ ਆਗੂਆਂ ਵਿਰੁੱਧ 5 ਲੱਖ ਰੁਪਏ ਦੀ ਠੱਗੀ ਮਾਰਨ ਦੇ ਇਲਜ਼ਾਮ ਤਹਿਤ ਕੇਸ ਦਰਜ ਕਰਵਾਉਣ ਦਾ ਐਲਾਨ ਕੀਤਾ ਹੈ। ਸਿੱਧੂ ਨੇ ਕਿਹਾ ਕਿ ਉਹ ਇਨਕਲਾਬੀ ਪਾਰਟੀ ਸਮਝ ਕੇ ‘ਆਪ’ ’ਚ ਸ਼ਾਮਲ ਹੋਏ ਸਨ ਪਰ ਇਸ ਦੀ ਲੀਡਰਸ਼ਿਪ ਵੀ ਹੋਰ ਪਾਰਟੀਆਂ ਵਰਗੀ ਹੀ ਨਿਕਲੀ। ਉਨ੍ਹਾਂ ਕਿਹਾ ਕਿ ‘ਆਪ’ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਮੁੱਖ ਮੰਤਰੀ ਬਣਨ ਦੇ ਸੁਫਨੇ ਲਏ ਸਨ। ਇਸੇ ਲਾਲਸਾ ਤਹਿਤ ਉਸ ਨੇ ਪਾਰਟੀ ਦੇ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਤੇ ਗੁਰਪ੍ਰੀਤ ਸਿੰਘ ਘੁੱਗੀ ਆਦਿ ਨੂੰ ਪਾਰਟੀ ਵਿਚੋਂ ਕਢਵਾਇਆ ਸੀ। ਉਨ੍ਹਾਂ ਉਸ ਵੇਲੇ ਰਾਜ ਸਭਾ ਮੈਂਬਰ ਨਵਜੋਤ ਸਿੰਘ ਸਿੱਧੂ, ਵਿਧਾਇਕ ਪ੍ਰਗਟ ਸਿੰਘ ਤੇ ਇੰਦਰਬੀਰ ਸਿੰਘ ਬੁਲਾਰੀਆ ਆਦਿ ਨੂੰ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਰੋਕਿਆ ਸੀ। ਉਨ੍ਹਾਂ ਦੱਸਿਆ ਕਿ ਪਾਰਟੀ ਦੇ ਕੁਝ ਆਗੂਆਂ ਨੇ ਉਸ ਕੋਲੋਂ ਚੋਣਾਂ ਦੌਰਾਨ ਪੰਜ ਲੱਖ ਰੁਪਏ ਲਏ ਸਨ, ਜੋ ਅੱਜ ਤਕ ਵਾਪਸ ਨਹੀਂ ਕੀਤੇ। ਉਨ੍ਹਾਂ ਕੋਲ ਇਸ ਸਬੰਧੀ ਪੂਰੇ ਸਬੂਤ ਮੌਜੂਦ ਹਨ ਤੇ ਉਹ ਸਬੰਧਤ ਆਗੂਆਂ ਵਿਰੁੱਧ ਜਲਦੀ ਐਫਆਈਆਰ ਦਰਜ ਕਰਵਾਉਣਗੇ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚੋਂ ਆਏ ਫੰਡ ਨੂੰ ਖੁਰਦ-ਬੁਰਦ ਕਰਨ ਦੇ ਇਲਜ਼ਾਮ ਵੀ ਲੱਗੇ ਸਨ ਪਰ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਇਨ੍ਹਾਂ ਦੀ ਕੋਈ ਜਾਂਚ ਨਹੀਂ ਕਰਵਾਈ। ਇਸ ਮੌਕੇ ਤਰਲੋਚਨ ਸਿੰਘ ਚੱਠਾ ਨੇ ਵੀ ਇਲਜ਼ਾਮ ਲਾਇਆ ਕਿ ਚੋਣਾਂ ਦੌਰਾਨ ਉਸ ਵੇਲੇ ਪੰਜਾਬ ਦੇ ਜਥੇਬੰਦਕ ਇੰਚਾਰਜ ਦੁਰਗੇਸ਼ ਪਾਠਕ ਤੇ ਹੋਰ ਆਗੂਆਂ ਨੇ ਉਸ ਕੋਲੋਂ 50 ਲੱਖ ਰੁਪਏ ਲਏ ਸਨ ਤੇ ਉਨ੍ਹਾਂ ਨੇ ਇਸ ਦੀ ਸ਼ਿਕਾਇਤ ਪੁਲਿਸ ਨੂੰ ਕਰ ਦਿੱਤੀ ਹੈ।

ਟਾਪ ਹੈਡਲਾਈਨ

ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
Parvinder Singh Jhotta ਦੀ ਅੰਤਿਮ ਅਰਦਾਸ ਦਾ ਬਦਲਿਆ ਸਥਾਨ , 15 ਨਵੰਬਰ ਨੂੰ ਹੋਵੇਗੀ ਅੰਤਿਮ ਅਰਦਾਸ ,  ਲਗਾਇਆ ਫਲਦਾਰ ਬੂਟਾ 
Parvinder Singh Jhotta ਦੀ ਅੰਤਿਮ ਅਰਦਾਸ ਦਾ ਬਦਲਿਆ ਸਥਾਨ , 15 ਨਵੰਬਰ ਨੂੰ ਹੋਵੇਗੀ ਅੰਤਿਮ ਅਰਦਾਸ ,  ਲਗਾਇਆ ਫਲਦਾਰ ਬੂਟਾ 
Punjab Election 2027:  ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ ! ਇਸ ਮਹੀਨੇ 'ਚ ਪੈ ਸਕਦੀਆਂ ਨੇ ਵੋਟਾਂ!
Punjab Election 2027:  ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ ! ਇਸ ਮਹੀਨੇ 'ਚ ਪੈ ਸਕਦੀਆਂ ਨੇ ਵੋਟਾਂ!
Punjab News: ਪੰਜਾਬ ਚੋਣਾਂ ਨੂੰ ਲੈ ਕੇ ਹਲਚਲ ਜਾਰੀ, ਨਾਮੀ ਸ਼ਖਸ਼ੀਅਤ 'ਸ਼੍ਰੋਮਣੀ ਅਕਾਲੀ ਦਲ' 'ਚ ਸ਼ਾਮਲ, ਸੁਖਬੀਰ ਬਾਦਲ ਦੀ ਅਗਵਾਈ ਹੇਠ ਪਾਰਟੀ 'ਚ ਕੀਤੀ ਸ਼ਮੂਲੀਅਤ...
ਪੰਜਾਬ ਚੋਣਾਂ ਨੂੰ ਲੈ ਕੇ ਹਲਚਲ ਜਾਰੀ, ਨਾਮੀ ਸ਼ਖਸ਼ੀਅਤ 'ਸ਼੍ਰੋਮਣੀ ਅਕਾਲੀ ਦਲ' 'ਚ ਸ਼ਾਮਲ, ਸੁਖਬੀਰ ਬਾਦਲ ਦੀ ਅਗਵਾਈ ਹੇਠ ਪਾਰਟੀ 'ਚ ਕੀਤੀ ਸ਼ਮੂਲੀਅਤ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Barnala Murder Case : ਭਦੌੜ 'ਚ ਦੀਵਾਲੀ ਦੀ ਰਾਤ ਮਜ਼ਦੂਰ ਦਾ ਕਤਲ, ਪੱਥਰਾਂ ਨਾਲ ਕੁਚਲਿਆ ਚਿਹਰਾ ਤੇ ਸਿਰ
Barnala Murder Case : ਭਦੌੜ 'ਚ ਦੀਵਾਲੀ ਦੀ ਰਾਤ ਮਜ਼ਦੂਰ ਦਾ ਕਤਲ, ਪੱਥਰਾਂ ਨਾਲ ਕੁਚਲਿਆ ਚਿਹਰਾ ਤੇ ਸਿਰ
Panjab University ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਪ੍ਰੋ. ਟੰਕੇਸ਼ਵਰ ਕੁਮਾਰ ਦੀ ਨਿਯੁਕਤੀ
Panjab University ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਪ੍ਰੋ. ਟੰਕੇਸ਼ਵਰ ਕੁਮਾਰ ਦੀ ਨਿਯੁਕਤੀ
Stock Market Holiday : ਮੰਗਲਵਾਰ ਨੂੰ ਕਿਉਂ ਬੰਦ ਰਹੇਗਾ ਸ਼ੇਅਰ ਬਾਜ਼ਾਰ, ਜਾਣੋ ਕੀ ਹੈ ਛੁੱਟੀ ਦਾ ਕਾਰਨ
Stock Market Holiday : ਮੰਗਲਵਾਰ ਨੂੰ ਕਿਉਂ ਬੰਦ ਰਹੇਗਾ ਸ਼ੇਅਰ ਬਾਜ਼ਾਰ, ਜਾਣੋ ਕੀ ਹੈ ਛੁੱਟੀ ਦਾ ਕਾਰਨ
iPhone Update : 20 ਸਾਲ ਬਾਅਦ ਫਿਰ ਬਦਲੇਗਾ iPhone ਦਾ ਡਿਜ਼ਾਈਨ, ਹੁਣ ਹਟ ਸਕਦਾ ਹੈ ਇਹ ਬਟਨ
iPhone Update : 20 ਸਾਲ ਬਾਅਦ ਫਿਰ ਬਦਲੇਗਾ iPhone ਦਾ ਡਿਜ਼ਾਈਨ, ਹੁਣ ਹਟ ਸਕਦਾ ਹੈ ਇਹ ਬਟਨ
Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
ਪੰਜਾਬ 'ਚ ਦੀਵਾਲੀ ਤੋਂ ਬਾਅਦ ਵਧਿਆ ਪ੍ਰਦੂਸ਼ਣ, ਅਗਲੇ 3 ਦਿਨ ਪੈ ਸਕਦੀ ਧੁੰਦ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਦੀਵਾਲੀ ਤੋਂ ਬਾਅਦ ਵਧਿਆ ਪ੍ਰਦੂਸ਼ਣ, ਅਗਲੇ 3 ਦਿਨ ਪੈ ਸਕਦੀ ਧੁੰਦ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
Gold and Silver Prices : ਦੀਵਾਲੀ ਤੋਂ ਬਾਅਦ ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ, ਜਾਣੋ ਕਿੰਨੀ ਹੋਈ ਕੀਮਤ
Gold and Silver Prices : ਦੀਵਾਲੀ ਤੋਂ ਬਾਅਦ ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ, ਜਾਣੋ ਕਿੰਨੀ ਹੋਈ ਕੀਮਤ
Post Office Scheme:  ਨੌਕਰੀ ਤੇ ਪੈਨਸ਼ਨ ਤੋਂ ਬਿਨਾਂ ਵੀ ਹਰ ਮਹੀਨੇ ਮਿਲਣਗੇ ਪੈਸੇ, ਪੋਸਟ ਆਫਿਸ ਦੀ ਇਸ ਸਕੀਮ 'ਚ ਕਰੋ ਨਿਵੇਸ਼
Post Office Scheme:  ਨੌਕਰੀ ਤੇ ਪੈਨਸ਼ਨ ਤੋਂ ਬਿਨਾਂ ਵੀ ਹਰ ਮਹੀਨੇ ਮਿਲਣਗੇ ਪੈਸੇ, ਪੋਸਟ ਆਫਿਸ ਦੀ ਇਸ ਸਕੀਮ 'ਚ ਕਰੋ ਨਿਵੇਸ਼
Embed widget