ਪੜਚੋਲ ਕਰੋ

ਪੰਜਾਬ 'ਚ 414 ਨਵੇਂ ਕੋਰੋਨਾ ਕੇਸ, ਛੇ ਮੌਤਾਂ, ਕੁੱਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ 11000 ਪਾਰ

ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 414 ਨਵੇਂ ਕੇਸ ਸਾਹਮਣੇ ਆਏ ਹਨ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 414 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 11301 ਹੋ ਗਈ ਹੈ।ਅੱਜ ਕੋਰੋਨਾਵਾਇਰਸ ਨਾਲ ਛੇ ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 269 ਹੋ ਗਈ ਹੈ। ਬੁੱਧਵਾਰ ਨੂੰ 414 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਸਭ ਤੋਂ ਵੱਧ ਹੁਸ਼ਿਆਰਪੁਰ ਤੋਂ 81 ਮਰੀਜ਼, ਲੁਧਿਆਣਾ ਤੋਂ 73 ਮਰੀਜ਼ ਅਤੇ ਪਟਿਆਲਾ ਤੋਂ 50 ਸਾਹਮਣੇ ਆਏ ਹਨ।ਅੱਜ ਕੁੱਲ੍ਹ 252 ਮਰੀਜ਼ ਸਿਹਤਯਾਬ ਹੋਏ ਹਨ।ਅੱਜ ਲੁਧਿਆਣਾ, ਪਟਿਆਲਾ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਤੋਂ ਇੱਕ ਇੱਕ ਮੌਤ ਹੋਣ ਦੀ ਖ਼ਬਰ ਮਿਲੀ ਹੈ ਜਦਕਿ ਜਲੰਧਰ 'ਚ 2 ਮੌਤਾਂ ਹੋਇਆਂ ਹਨ। ਸੂਬੇ 'ਚ ਕੁੱਲ 489836 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 11301 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 7641 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 3391 ਲੋਕ ਐਕਟਿਵ ਮਰੀਜ਼ ਹਨ। ਪੰਜਾਬ 'ਚ 414 ਨਵੇਂ ਕੋਰੋਨਾ ਕੇਸ, ਛੇ ਮੌਤਾਂ, ਕੁੱਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ 11000 ਪਾਰ ਇਹ ਵੀ ਪੜ੍ਹੋ:  ਸਿਟੀ ਬਿਊਟੀਫੁੱਲ ‘ਚ ਦੌੜੇਗੀ ਕਲਰਫੁੱਲ ਕਾਰ, ਲੰਬੀ ਖੱਜਲ ਖੁਆਰੀ ਤੋਂ ਬਾਅਦ ਮਿਲੀ ਹਰੀ ਝੰਡੀ ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'

Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

Embed widget