ਪੜਚੋਲ ਕਰੋ

ਪੰਜਾਬ 'ਚ ਅੱਜ 298 ਨਵੇਂ ਕੋਰੋਨਾ ਕੇਸ, 9 ਲੋਕਾਂ ਦੀ ਮੌਤ

ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 298 ਨਵੇਂ ਕੇਸ ਸਾਹਮਣੇ ਆਏ ਹਨ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 298 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 9094 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ ਨੌਂ ਮੌਤਾਂ ਹੋਣ ਦੀ ਵੀ ਖਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 230 ਹੋ ਗਈ ਹੈ। 10 ਸਾਲਾ ਬੱਚੇ ਨੇ 30 ਸਕਿੰਟਾਂ 'ਚ ਉਡਾਏ 10 ਲੱਖ, ਘਟਨਾ ਸੀਸੀਟੀਵੀ 'ਚ ਕੈਦ ਵੀਰਵਾਰ ਨੂੰ 298 ਨਵੇਂ ਮਰੀਜ਼ ਸਾਹਮਣੇ ਆਏ ਹਨ।ਜਿਨ੍ਹਾਂ ਵਿਚੋਂ 49 ਮਰੀਜ਼ ਲੁਧਿਆਣਾ ਤੋਂ 39 ਜਲੰਧਰ ਤੋਂ 28-28 ਮਰੀਜ਼ ਅੰਮ੍ਰਿਤਸਰ ਅਤੇ ਪਟਿਆਲਾ ਤੋਂ ਅਤੇ 23 ਮਰੀਜ਼ ਮੁਹਾਲੀ ਤੋਂ ਸਾਹਮਣੇ ਆਏ ਹਨ।ਅੱਜ ਕੁੱਲ੍ਹ 410 ਮਰੀਜ਼ ਸਿਹਤਯਾਬ ਹੋਏ ਹਨ। ਕੋਰੋਨਾ ਨੇ ਕੱਢਿਆ ਕੈਨੇਡਾ-ਅਮਰੀਕਾ ਜਾਣ ਦਾ ਕੀੜਾ, ਨੌਜਵਾਨਾਂ ਨੇ ਕੀਤੀ ਤੌਬਾ ਸੂਬੇ 'ਚ ਕੁੱਲ 429832 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 9094 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 6277 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 2587 ਐਕਟਿਵ ਮਰੀਜ਼ ਹਨ। ਸਿਟੀ ਬਿਊਟੀਫੁੱਲ ‘ਚ ਦੌੜੇਗੀ ਕਲਰਫੁੱਲ ਕਾਰ, ਲੰਬੀ ਖੱਜਲ ਖੁਆਰੀ ਤੋਂ ਬਾਅਦ ਮਿਲੀ ਹਰੀ ਝੰਡੀ ਇਹ ਵੀ ਪੜ੍ਹੋ:ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

Embed widget