ਪੜਚੋਲ ਕਰੋ

ਨਵੇਂ ਮੁੱਖ ਮੰਤਰੀ ਦਾ ਸਰਕਾਰੀ ਮੁਲਾਜ਼ਮਾਂ ਲਈ ਸਖ਼ਤ ਫਰਮਾਨ

ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਬਣਨਦੇ ਸਾਰ ਹੀ ਐਕਸ਼ਨ ਮੋਡ ਵਿੱਚ ਆ ਗਏ ਹਨ।ਉਨ੍ਹਾਂ ਨੇ ਪਹਿਲੇ ਹੀ ਦਿਨ ਕੈਬਨਿਟ ਦੀ ਮੀਟਿੰਗ ਬੁਲਾ ਲਈ ਅਤੇ ਨਾਲ ਹੀ ਸਰਕਾਰੀ ਕਰਮਚਾਰੀਆਂ ਲਈ ਸਖ਼ਤ ਫਰਮਾਨ ਵੀ ਜਾਰੀ ਕਰ ਦਿੱਤਾ ਹੈ।

ਚੰਡੀਗੜ੍ਹ: ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਬਣਨਦੇ ਸਾਰ ਹੀ ਐਕਸ਼ਨ ਮੋਡ ਵਿੱਚ ਆ ਗਏ ਹਨ।ਉਨ੍ਹਾਂ ਨੇ ਪਹਿਲੇ ਹੀ ਦਿਨ ਕੈਬਨਿਟ ਦੀ ਮੀਟਿੰਗ ਬੁਲਾ ਲਈ ਅਤੇ ਨਾਲ ਹੀ ਸਰਕਾਰੀ ਕਰਮਚਾਰੀਆਂ ਲਈ ਸਖ਼ਤ ਫਰਮਾਨ ਵੀ ਜਾਰੀ ਕਰ ਦਿੱਤਾ ਹੈ। ਉਨ੍ਹਾਂ ਸਰਕਾਰੀ ਕਰਮਚਾਰੀਆਂ ਦੇ ਦਫ਼ਤਰ ਆਉਣ ਦਾ ਸਮਾਂ  9:00 ਵਜੇ ਕਰ ਦਿੱਤਾ ਹੈ।ਸਵੇਰੇ 9:00 ਵਜੇ ਅਧਿਕਾਰੀਆਂ ਨੂੰ ਆਪਣੀ ਹਾਜ਼ਰੀ ਯਕੀਨੀ ਬਣਾਉਣੀ ਹੋਵੇਗੀ।ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ।

ਰਾਜ ਦੇ ਪ੍ਰਸੋਨਲ ਵਿਭਾਗ ਵੱਲੋਂ ਸਮੂਹ ਡਵੀਜ਼ਨਲ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਤੇ ਐਸ. ਡੀ.ਐਮਜ਼. ਨੁੰ ਪੱਤਰ ਜਾਰੀ ਕਰਕੇ ਕਿਹਾ ਹੈ ਕਿ ਪੰਜਾਬ ਦੇ ਸਮੂਹ ਕਰਮਚਾਰੀਆਂ ਤੇ ਅਧਿਕਾਰੀਆਂ ਦਾ ਸਵੇਰੇ 9:00 ਵਜੇ ਹਾਜ਼ਰ ਹੋਣਾ ਯਕੀਨੀ ਬਣਾਇਆ ਜਾਵੇ।ਉਨ੍ਹਾਂ ਸਮੂਹ ਪ੍ਰਬੰਧਕੀ ਸਕੱਤਰ ਤੇ ਵਿਭਾਗਾਂ ਦੇ ਮੁਖੀਆਂ ਨੂੰ ਆਪਣੇ ਅਧੀਨ ਕੰਮ ਕਰਦੇ ਕਰਮਚਾਰੀਆਂ ਦੀ ਹਾਜ਼ਰੀ ਹਫਤੇ ਵਿਚ ਘੱਟ ਤੋਂ ਘੱਟ ਦੋ ਵਾਰ ਚੈਕ ਕਰਨ ਲਈ ਵੀ ਕਿਹਾ ਹੈ।

ਨਵੇਂ ਮੁੱਖ ਮੰਤਰੀ ਦਾ ਸਰਕਾਰੀ ਮੁਲਾਜ਼ਮਾਂ ਲਈ ਸਖ਼ਤ ਫਰਮਾਨ

ਨਵੇਂ ਮੁੱਖ ਮੰਤਰੀ ਦਾ ਸਰਕਾਰੀ ਮੁਲਾਜ਼ਮਾਂ ਲਈ ਸਖ਼ਤ ਫਰਮਾਨ

ਟਾਪ ਹੈਡਲਾਈਨ

Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਭਾਜਪਾ-ਅਕਾਲੀ ਗੱਠਜੋੜ ਨੂੰ ਲੈ ਬੋਲੇ CM ਸੈਣੀ, ਸਾਹਮਣੇ ਆਈ ਵੱਡੀ ਅਪਡੇਟ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ਭਾਜਪਾ-ਅਕਾਲੀ ਗੱਠਜੋੜ ਨੂੰ ਲੈ ਬੋਲੇ CM ਸੈਣੀ, ਸਾਹਮਣੇ ਆਈ ਵੱਡੀ ਅਪਡੇਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Embed widget