ਪੜਚੋਲ ਕਰੋ

ਪੰਜਾਬ ’ਚ ਕੋਰੋਨਾ ਪਾਬੰਦੀਆਂ ਖ਼ਤਮ! ਵਿਆਹ ਤੇ ਹੋਰ ਸਮਾਗਮਾਂ ਲਈ ਵੱਡੀ ਰਾਹਤ

ਪੰਜਾਬ ’ਚ ਕੋਰੋਨਾ ਦੀ ਹਾਲਤ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ। ਹੁਣ ਪੰਜਾਬ ਸਰਕਾਰ ਨੇ ਰਾਜ ਵਿੱਚ ਲਾਗੂ ਰਾਤ ਦੇ ਕਰਫ਼ਿਊ ਦੇ ਹੁਕਮ ਨੂੰ ਇੱਕ ਜਨਵਰੀ, 2021 ਤੋਂ ਵਾਪਸ ਲੈ ਲਿਆ ਹੈ। ਇਸ ਦੇ ਨਾਲ ਹੀ ਹੋਟਲਾਂ, ਰੈਸਟੋਰੈਂਟਾਂ ਤੇ ਮੈਰਿਜ ਪੈਲੇਸਾਂ ਦੀ ਟਾਈਮਿੰਗ ਉੱਤੇ ਰਾਤ ਦੇ ਕਰਫ਼ਿਊ ਕਾਰਨ ਕੀਤੀ ਗਈ ਤਬਦੀਲੀ ਵੀ ਵਾਪਸ ਲੈ ਲਈ ਗਈ ਹੈ।

ਚੰਡੀਗੜ੍ਹ: ਪੰਜਾਬ ’ਚ ਕੋਰੋਨਾ ਦੀ ਹਾਲਤ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ। ਹੁਣ ਪੰਜਾਬ ਸਰਕਾਰ ਨੇ ਰਾਜ ਵਿੱਚ ਲਾਗੂ ਰਾਤ ਦੇ ਕਰਫ਼ਿਊ ਦੇ ਹੁਕਮ ਨੂੰ ਇੱਕ ਜਨਵਰੀ, 2021 ਤੋਂ ਵਾਪਸ ਲੈ ਲਿਆ ਹੈ। ਇਸ ਦੇ ਨਾਲ ਹੀ ਹੋਟਲਾਂ, ਰੈਸਟੋਰੈਂਟਾਂ ਤੇ ਮੈਰਿਜ ਪੈਲੇਸਾਂ ਦੀ ਟਾਈਮਿੰਗ ਉੱਤੇ ਰਾਤ ਦੇ ਕਰਫ਼ਿਊ ਕਾਰਨ ਕੀਤੀ ਗਈ ਤਬਦੀਲੀ ਵੀ ਵਾਪਸ ਲੈ ਲਈ ਗਈ ਹੈ। ਹੁਣ ਸੂਬੇ ’ਚ ਕਿਸੇ ਬੰਦ ਜਗ੍ਹਾ ਉੱਤੇ 200 ਤੇ ਖੁੱਲ੍ਹੀ ਥਾਂ ਉੱਤੇ ਹੋਣ ਵਾਲੇ ਸਮਾਰੋਹਾਂ ’ਚ 500 ਲੋਕ ਹਿੱਸਾ ਲੈ ਸਕਣਗੇ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕ੍ਰਮਵਾਰ 100 ਤੇ 200 ਲੋਕਾਂ ਦੇ ਕਿਸੇ ਸਮਾਰੋਹ ’ਚ ਸ਼ਾਮਲ ਹੋਣ ਦੀ ਪ੍ਰਵਾਨਗੀ ਸੀ। ਉਂਝ ਸੂਬੇ ’ਚ ਕੋਰੋਨਾ ਤੋਂ ਬਚਾਅ ਦੀਆਂ ਹਦਾਇਤਾਂ ਪਹਿਲਾਂ ਵਾਂਗ ਹੀ ਲਾਗੂ ਰਹਿਣਗੀਆਂ। ਸਰਕਾਰ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਖ਼ਤੀ ਨਾਲ ਇਹ ਹਦਾਇਤਾਂ ਲਾਗੂ ਕਰਨ ਦਾ ਹੁਕਮ ਜਾਰੀ ਕੀਤਾ ਹੈ। ਪੰਜਾਬ ਦੇ ਗ੍ਰਹਿ ਤੇ ਨਿਆਂ ਵਿਭਾਗ ਨੇ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ 28 ਦਸੰਬਰ ਨੂੰ ਜਾਰੀ ਹਦਾਇਤਾਂ ਦੇ ਹਵਾਲੇ ਨਾਲ ਸਾਰੇ ਡਿਵੀਜ਼ਨਲ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਤੇ ਸਾਰੇ ਜ਼ੋਨਲ ਆਈਜੀ, ਪੁਲਿਸ ਕਮਿਸ਼ਨਰਾਂ, ਡੀਆਈਜੀ ਤੇ ਐਸਐਸਪੀਜ਼ ਨੂੰ ਚਿੱਠੀ ਜਾਰੀ ਕੀਤੀ ਗਈ ਸੀ; ਜਿਸ ਵਿੱਚ ਕਿਹਾ ਗਿਆ ਸੀ ਕਿ ਸੂਬੇ ’ਚ ਰਾਤ ਦਾ ਕਰਫ਼ਿਊ, ਹੋਟਲਾਂ ਤੇ ਰੈਸਟੋਰੈਂਟਾਂ ਤੇ ਜੰਝ ਘਰਾਂ ਦੀ ਸਮਾਂ ਸੀਮਾ ਤੇ ਇਨਡੋਰ-ਆਊਟਡੋਰ ਸਮਾਰੋਹਾਂ ’ਚ ਲੋਕਾਂ ਦੀ ਮੌਜੂਦਗੀ ਨਾਲ ਸਬੰਧਤ ਹਦਾਇਤਾਂ 31 ਦਸੰਬਰ, 2020 ਤੱਕ ਲਾਗੂ ਰਹਿਣਗੇ। ਪਹਿਲੀ ਜਨਵਰੀ, 2021 (ਭਾਵ ਅੱਜ ਅੱਧੀ ਰਾਤ) ਤੋਂ ਪੰਜਾਬ ਵਿੱਚ ਰਾਤ ਦਾ ਕਰਫ਼ਿਊ ਖ਼ਤਮ ਹੋ ਜਾਵੇਗਾ। ਹੋਟਲ, ਰੈਸਟੋਰੈਂਟ ਤੇ ਜੰਝ ਘਰ ਰਾਤੀਂ 11 ਵਜੇ ਤੱਕ ਖੁੱਲ੍ਹੇ ਰਹਿਣਗੇ।

ਟਾਪ ਹੈਡਲਾਈਨ

ਹੁਸ਼ਿਆਰਪੁਰ 'ਚ ਅਵਾਰਾ ਕੁੱਤਿਆਂ ਦਾ ਕਹਿਰ, ਨੋਚ-ਨੋਚ ਮਾਰ 'ਤੀ 4 ਸਾਲਾ ਮਾਸੂਮ ,ਮਾਪੇ ਲਗਾ ਰਹੇ ਸਨ ਝੋਨਾ 
ਹੁਸ਼ਿਆਰਪੁਰ 'ਚ ਅਵਾਰਾ ਕੁੱਤਿਆਂ ਦਾ ਕਹਿਰ, ਨੋਚ-ਨੋਚ ਮਾਰ 'ਤੀ 4 ਸਾਲਾ ਮਾਸੂਮ ,ਮਾਪੇ ਲਗਾ ਰਹੇ ਸਨ ਝੋਨਾ 
Punjab News: ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
Punjab News: ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
MP ਰੰਧਾਵਾ ਦੀ ਗੈਰਕਾਨੂੰਨੀ ਮਾਈਨਿੰਗ 'ਤੇ ਛਾਪੇਮਾਰੀ , 2 JCB ਨਾਲ ਹੋ ਰਹੀ ਸੀ ਖੁਦਾਈ, ਵਾਹਨ ਛੱਡ ਕੇ ਭੱਜੇ ਲੋਕ, ਇੱਕ ਗ੍ਰਿਫ਼ਤਾਰ
MP ਰੰਧਾਵਾ ਦੀ ਗੈਰਕਾਨੂੰਨੀ ਮਾਈਨਿੰਗ 'ਤੇ ਛਾਪੇਮਾਰੀ , 2 JCB ਨਾਲ ਹੋ ਰਹੀ ਸੀ ਖੁਦਾਈ, ਵਾਹਨ ਛੱਡ ਕੇ ਭੱਜੇ ਲੋਕ, ਇੱਕ ਗ੍ਰਿਫ਼ਤਾਰ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Heart Attack Video: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
Monsoon Alert: ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Punjab News: ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Petrol Diesel Prices: ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
Embed widget