ਚੰਡੀਗੜ੍ਹ: ਪੰਜਾਬ ਸਰਕਾਰ ਨੇ ਕੋਵਿਡ -19 ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਇਹ ਨਿਰਦੇਸ਼ 15 ਸਤੰਬਰ ਤੱਕ ਜਾਰੀ ਕੀਤੇ ਗਏ ਹਨ। ਇਨ੍ਹਾਂ ਮੁਤਾਬਿਕ ਬਾਹਰਲੇ ਸੂਬਿਆਂ ਤੋਂ ਪੰਜਾਬ ਆਉਣ ਵਾਲੇ ਲੋਕ, ਚਾਹੇ ਉਹ ਸੜਕ ਰਾਹੀਂ ਪੰਜਾਬ ਆ ਰਹੇ ਹੋਣ ਜਾਂ ਹਵਾਈ ਸਫਰ ਰਾਹੀਂ ਉਨ੍ਹਾਂ ਨੂੰ 72 ਘੰਟਿਆਂ ਦੇ ਅੰਦਰ-ਅੰਦਰ ਆਰਟੀ-ਪੀਸੀਆਰ ਦੀ ਨੈਗੇਟਿਵ ਰਿਪੋਰਟ ਦਿਖਾਉਣੀ ਪਵੇਗੀ।


ਇਸ ਤੋਂ ਇਲਾਵਾ ਜੇ ਕਿਸੇ ਨੇ ਕੋਰੋਨਾ ਵੈਕਸੀਨ ਦੀਆਂ ਦੋਨੋਂ ਡੋਜ਼ ਲਈਆਂ ਹਨ ਤਾਂ ਉਹ ਉਸਨੂੰ ਵੀ ਦਿਖਾ ਸਕਦਾ ਹੈ।ਇਸ ਤੋਂ ਪਿਹਲਾਂ ਇਕੱਠ 'ਤੇ ਵੀ ਪਾਬੰਦੀ ਲਗਾਈ ਗਈ ਸੀ। ਪਰ ਹੁਣ ਇਨਡੋਰ 150 ਲੋਕ ਅਤੇ ਬਾਹਰ 300 ਲੋਕ ਇਕੱਠੇ ਹੋ ਸਕਦੇ ਹਨ।ਜਿੰਮ, ਸਿਨੇਮਾ, ਰੈਸਟੋਰੈਂਟ 50% ਸਮਰੱਥਾ ਦੇ ਨਾਲ ਖੁੱਲ੍ਹੇ ਰਹਿ ਸਕਦੇ ਹਨ।


 


ਇਹ ਵੀ ਪੜ੍ਹੋ: ਤਪਦੀ ਗਰਮੀ 'ਚ ਚਲਾਉਂਦੇ ਹੋ CNG ਕਾਰ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਿਆਲ


ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ