ਪੜਚੋਲ ਕਰੋ

ਪੰਜਾਬ 'ਚ ਅੱਜ 348 ਨਵੇਂ ਕੋਰੋਨਾਵਾਇਰਸ ਮਾਮਲੇ, 9 ਮੌਤਾਂ, 2830 ਐਕਟਿਵ ਮਰੀਜ਼

ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 348 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 9442 ਹੋ ਗਈ ਹੈ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 348 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 9442 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 9 ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 239 ਹੋ ਗਈ ਹੈ। 10 ਸਾਲਾ ਬੱਚੇ ਨੇ 30 ਸਕਿੰਟਾਂ 'ਚ ਉਡਾਏ 10 ਲੱਖ, ਘਟਨਾ ਸੀਸੀਟੀਵੀ 'ਚ ਕੈਦ ਸ਼ੁਕਰਵਾਰ ਨੂੰ 348 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਸਭ ਤੋਂ ਵੱਧ ਮਰੀਜ਼ ਜਲੰਧਰ ਤੋਂ 78, ਲੁਧਿਆਣਾ ਤੋਂ 62 ਅਤੇ ਪਟਿਆਲਾ ਤੋਂ 56 ਮਰੀਜ਼ ਸਾਹਮਣੇ ਆਏ ਹਨ।ਅੱਜ ਕੁੱਲ੍ਹ 96 ਮਰੀਜ਼ ਸਿਹਤਯਾਬ ਹੋਏ ਹਨ। ਕੋਰੋਨਾ ਨੇ ਕੱਢਿਆ ਕੈਨੇਡਾ-ਅਮਰੀਕਾ ਜਾਣ ਦਾ ਕੀੜਾ, ਨੌਜਵਾਨਾਂ ਨੇ ਕੀਤੀ ਤੌਬਾ ਸੂਬੇ 'ਚ ਕੁੱਲ 438793 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 9442 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 6373 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 2830 ਲੋਕ ਐਕਟਿਵ ਮਰੀਜ਼ ਹਨ। ਪੰਜਾਬ 'ਚ ਅੱਜ 348 ਨਵੇਂ ਕੋਰੋਨਾਵਾਇਰਸ ਮਾਮਲੇ, 9 ਮੌਤਾਂ, 2830 ਐਕਟਿਵ ਮਰੀਜ਼ ਸਿਟੀ ਬਿਊਟੀਫੁੱਲ ‘ਚ ਦੌੜੇਗੀ ਕਲਰਫੁੱਲ ਕਾਰ, ਲੰਬੀ ਖੱਜਲ ਖੁਆਰੀ ਤੋਂ ਬਾਅਦ ਮਿਲੀ ਹਰੀ ਝੰਡੀ ਇਹ ਵੀ ਪੜ੍ਹੋ:ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

 Bathinda 'ਚ ਪਤੀ ਨੇ ਘਰੇਲੂ ਕਲੇਸ਼ ਕਾਰਨ ਪਤਨੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ

ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਦੋਫਾੜ ਹੋਣ ਦੇ ਆਸਾਰ, ਸਾਂਸਦ ਸੁਖਜਿੰਦਰ ਰੰਧਾਵਾ ਪਹੁੰਚੇ ਦਿੱਲੀ; ਸਾਬਕਾ CM ਨੇ ਸੱਦ ਲਈ ਮੀਟਿੰਗ

ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਦੋਫਾੜ ਹੋਣ ਦੇ ਆਸਾਰ, ਸਾਂਸਦ ਸੁਖਜਿੰਦਰ ਰੰਧਾਵਾ ਪਹੁੰਚੇ ਦਿੱਲੀ; ਸਾਬਕਾ CM ਨੇ ਸੱਦ ਲਈ ਮੀਟਿੰਗ
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਦੋਫਾੜ ਹੋਣ ਦੇ ਆਸਾਰ, ਸਾਂਸਦ ਸੁਖਜਿੰਦਰ ਰੰਧਾਵਾ ਪਹੁੰਚੇ ਦਿੱਲੀ; ਸਾਬਕਾ CM ਨੇ ਸੱਦ ਲਈ ਮੀਟਿੰਗ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਪੰਜਾਬ ਪੁਲਿਸ ਦੇ ASI ਦੀ ਦਰਦਨਾਕ ਮੌਤ, ਮੱਚੀ ਸਨਸਨੀ

ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

Gold-Silver Rate: ਅੱਜ ਵੀ ਮੁੱਧੇ ਮੂੰਹ ਡਿੱਗਿਆ ਸੋਨਾ, 1300 ਰੁਪਏ ਸਸਤਾ ਹੋਇਆ ਸੋਨਾ; ਚਾਂਦੀ 3000 ਰੁਪਏ ਹੋਈ ਮਹਿੰਗੀ

ਪੰਜਾਬ ਤੋਂ ਵੱਡੀ ਖ਼ਬਰ! ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚਿਆ ਹੜਕੰਪ

Embed widget