ਪੜਚੋਲ ਕਰੋ

Coronavirus Crisis: ਕੋਰੋਨਾ ਕਰਕੇ Punjab Haryana High Court ਵਿਚ ਜਾਰੀ ਹੋਈਆਂ ਗਾਈਡਲਾਈਨਜ਼, ਜਾਣੋ ਕੀ ਹੋਣਗੀਆਂ ਪਾਬੰਦੀਆਂ

Punjab Haryana High Court: ਕੋਰੋਨਾ ਮਾਹਾਮਾਰੀ ਦੀ ਦੂਜੀ ਲਹਿਰ ਕਾਰਨ ਪੰਜਾਬ ਹਰਿਆਣਾ ਹਾਈਕੋਰਟ ਵਿਚ ਜਜਾਂ, ਵਕੀਲਾਂ ਅਤੇ ਬਾਕੀ ਸਟਾਫ ਦੀ ਸੈਫਟੀ ਨੂੰ ਧਿਆਨ ਵਿਚ ਰਖਦਿਆਂ ਹੋਏ ਨਵੀਂਆਂ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਚੰਡੀਗੜ੍ਹ: ਕੋਰੋਨਾ ਮਾਹਾਮਾਰੀ ਦੀ ਦੂਜੀ ਲਹਿਰ ਕਾਰਨ ਪੰਜਾਬ ਹਰਿਆਣਾ ਹਾਈਕੋਰਟ ਵਿਚ ਜਜਾਂ, ਵਕੀਲਾਂ ਅਤੇ ਬਾਕੀ ਸਟਾਫ ਦੀ ਸੈਫਟੀ ਨੂੰ ਧਿਆਨ ਵਿਚ ਰਖਦਿਆਂ ਹੋਏ ਨਵੀਂਆਂ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਹਿਦਾਇਤਾਂ ਮੁਤਾਬਕ ਜਿਨ੍ਹਾਂ ਕੇਸਾਂ ਦੀ ਸੁਣਵਾਈ ਹਾਈਕੋਰਟ ਵਿਚ ਜਿਸ ਦਿਨ ਹੋਏਗੀ, ਉਸੇ ਦਿਨ ਸਬੰਧਿਤ ਕੇਸ ਨਾਲ ਜੁੜਿਆ ਵਕੀਲ ਹੀ ਕੋਰਟ ਦੇ ਅੰਦਰ ਜਾ ਸਕਣਗੇ। ਇਸ ਦੇ ਨਾਲ ਹੀ ਲਾਈਬ੍ਰੇਰੀ ਵਿਚ ਵੀਡੀਓ ਕਾਨਫਰੰਸਿੰਗ ਰਾਹੀਂ ਹੀ ਕੇਸਾਂ ਦੀ ਪੇਰਵੀ ਕੀਤੀ ਜਾਵੇਗੀ।

ਜਾਣੋ ਹੋਰ ਕੀ ਹਨ ਹਿਦਾਇਤਾਂ:

 ਗੇਟ ਨਬਰ 1 ਰਾਹੀਂ ਹੀ ਦਾਖਲ ਹੋਣ ਦੀ ਇਜਾਜ਼ਤ ਹੋਵੇਗੀ।

ਸਿਰਫ ਫੋਟੋ ਸਟੇਟ ਅਤੇ ਦਵਾਈ ਦੀਆਂ ਦੁਕਾਨਾਂ ਖੋਲਣ ਦੀ ਇਜਾਜ਼ਤ। ਇਸ ਤੋ ਇਲਾਵਾ ਕੈਨਟੀਨ ਅਤੇ ਹਾਈਕੋਰਟ ਪੈਂਟਰੀ ਨੂੰ ਬੰਦ ਰਖਣ ਦੇ ਹੁਕਮ ਦਿੱਤੇ ਗਏ ਹਨ।

ਇਨ੍ਹਾਂ ਸਭ ਦੇ ਨਾਲ Mediation ਅਤੇ Conciliation Center , Arbitration Center  ਅਤੇ Lok adalats  ਬੰਦ ਰਹਿਣਗੀਆਂ।

ਹਾਈਕੋਰਟ ਦੀਆਂ ਵੱਖ-ਵੱਖ ਬ੍ਰਾਂਚ ਵਿਚ 50 ਫੀਸਦੀ ਸਟਾਫ ਹੀ ਕੰਮ ਕਰੇਗਾ। ਕਿਸੇ ਵੀ ਸਟਾਫ ਨੂੰ ਬਾਹਰ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ।

ਬਾਕੀ 50 ਫੀਸਦੀ ਸਟਾਫ ਘਰ ਤੋਂ ਹੀ ਕੰਮ ਕਰੇਗਾ।

ਇੱਥੇ ਵੇਖੋ ਪੂਰੀ ਲਿਸਟ:

Coronavirus Crisis: ਕੋਰੋਨਾ ਕਰਕੇ Punjab Haryana High Court ਵਿਚ ਜਾਰੀ ਹੋਈਆਂ ਗਾਈਡਲਾਈਨਜ਼, ਜਾਣੋ ਕੀ ਹੋਣਗੀਆਂ ਪਾਬੰਦੀਆਂ

ਇਸ ਦੇ ਨਾਲ ਹੀ ਕੋਰੋਨਾ ਦੇ ਵੱਧ ਰਹੇ ਤਬਾਦਲੇ ਦੇ ਮੱਦੇਨਜ਼ਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਧਿਆਨ ਵਿੱਚ ਰੱਖਦਿਆਂ ਕਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ ਤਾਂ ਜੋ ਸੰਕਟ ਦੇ ਸਮੇਂ ਕੁਝ ਸਮੇਂ ਲਈ ਮੁਕੱਦਮੇਬਾਜ਼ੀ ਨੂੰ ਨਿਯੰਤਰਿਤ ਕੀਤਾ ਜਾ ਸਕੇ। ਆਦੇਸ਼ਾਂ ਦੇ ਤਹਿਤ ਜਿਨ੍ਹਾਂ ਦੀ ਅੰਤਰਿਮ ਜ਼ਮਾਨਤ ਜਾਂ ਪੈਰੋਲ 30 ਜੂਨ ਤੋਂ ਪਹਿਲਾਂ ਪੂਰੀ ਕੀਤੀ ਜਾ ਰਹੀ ਸੀ, ਉਹ ਹੁਣ 30 ਜੂਨ ਤੱਕ ਬਾਹਰ ਹੀ ਰਹਿਣਗੇ। ਬੈਂਕ ਵੀ ਕਿਸੇ ਵੀ ਤਰ੍ਹਾਂ ਦੀ ਨਿਲਾਮੀ ਨਹੀਂ ਕਰ ਸਕਣਗੇ।

ਜੇ ਕਿਸੇ ਗੰਭੀਰ ਅਪਰਾਧ ਵਿਚ 7 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਜਾਂਦੀ ਹੈ, ਅਜਿਹੇ ਕੇਸ ਵਿਚ ਪੁਲਿਸ ਕਾਨੂੰਨ ਵਿਵਸਥਾ ਬਣਾਈ ਰੱਖਣ ਜਾਂ ਕਿਸੇ ਹੋਰ ਸੰਕਟਕਾਲੀ ਸਥਿਤੀ ਵਿਚ ਅਪਰਾਧਿਕ ਦੰਡ ਜ਼ਾਬਤਾ ਦੀ ਧਾਰਾ 41 ਦੀ ਵਿਵਸਥਾ ਦੀ ਪਾਲਣਾ ਕੀਤੇ ਬਗੈਰ 30 ਜੂਨ ਤਕ ਦੋਸ਼ੀ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਨਾਕੇ ਦੌਰਾਨ ਪੁਲਿਸ ਟੀਮ 'ਤੇ ਹਮਲਾ, ਹਮਲੇ 'ਚ ਪੁਲਿਸਕਰਮੀ ਜ਼ਖ਼ਮੀ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?

ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ

Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ

T20 ਵਿਸ਼ਵ ਕੱਪ ਲਈ ਇਸ ਦਿਨ ਹੋਵੇਗਾ ਟੀਮ ਇੰਡੀਆ ਦਾ ਐਲਾਨ, ਨਿਊਜ਼ੀਲੈਂਡ ਸੀਰੀਜ਼ ਲਈ ਵੀ ਚੁਣੀ ਜਾਵੇਗੀ ਟੀਮ

ਅਜਨਾਲਾ 'ਚ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਟੱਕਰ, ਮੱਚ ਗਈ ਹਫੜਾ-ਦਫੜੀ; ਬੱਚਿਆਂ ਨੂੰ ਲੱਗੀਆਂ ਸੱਟਾਂ

Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ

Embed widget