ਪੜਚੋਲ ਕਰੋ

ਦੀਵਾਲੀ 'ਤੇ ਸ਼ੁਰੂ ਹੋਵੇਗੀ ਅੰਮ੍ਰਿਤਸਰ-ਕੁਆਲਾਲੰਪਰ ਉਡਾਣ

ਅੰਮ੍ਰਿਤਸਰ: ਅੰਮ੍ਰਿਤਸਰ ਹਵਾਈ ਅੱਡੇ ਤੋਂ ਕੁਆਲਲੰਪਰ ਲਈ ਸਿੱਧੀ ਉਡਾਣ ਸ਼ੁਰੂ ਕੀਤੀ ਜਾ ਰਹੀ ਹੈ। ਇਸ ਲਈ ਏਅਰ ਏਸ਼ੀਆ ਐਕਸ ਵੱਲੋਂ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਏਅਰ ਏਸ਼ੀਆ ਦੇ ਅਧਿਕਾਰੀਆਂ ਵੱਲੋਂ ਹਫ਼ਤੇ ਵਿੱਚ ਚਾਰ ਦਿਨ ਇਹ ਉਡਾਣ ਚਲਾਉਣ ਦੀ ਸਹਿਮਤ ਕੀਤੀ ਗਈ ਹੈ ਜੋ ਦੀਵਾਲੀ ਦੇ ਨੇੜੇ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਨੂੰ ਏਸ਼ੀਆ ਦੇ ਹੋਰ ਦੇਸ਼ਾਂ ਤੇ ਯੂਰਪੀਅਨ ਦੇਸ਼ਾਂ ਨਾਲ ਜੋੜਨ ਲਈ ਇਹ ਉਡਾਣ ਕਾਰਗਰ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਦਿੱਲੀ ਹਵਾਈ ਅੱਡੇ ਤੋਂ ਵਿਦੇਸ਼ਾਂ ਨੂੰ ਜਾਂਦੇ ਯਾਤਰੀਆਂ ਵਿੱਚ ਤਕਰੀਬਨ 30 ਫੀਸਦੀ ਪੰਜਾਬੀਆਂ ਦੀ ਹੈ ਜਿਨ੍ਹਾਂ ਨੂੰ ਇਸ ਉਡਾਣ ਨਾਲ ਵੱਡਾ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਸਾਹਿਬ ਜੋ ਕਿ ਇਸ ਵੇਲੇ ਦੁਨੀਆਂ ਦੇ ਵੱਡੇ ਸੈਲਾਨੀ ਕੇਂਦਰਾਂ ਵਜੋਂ ਉੱਭਰ ਚੁੱਕਾ ਹੈ, ਤੋਂ ਇਹ ਉਡਾਨ ਸ਼ੁਰੂ ਹੋਣ ਨਾਲ ਪ੍ਰਵਾਸੀ ਪੰਜਾਬੀਆਂ ਦੇ ਨਾਲ-ਨਾਲ ਵਿਦੇਸ਼ੀ ਸੈਲਾਨੀ ਵੀ ਆਸਾਨੀ ਨਾਲ ਅੰਮ੍ਰਿਤਸਰ ਆ ਸਕਣਗੇ। ਉਨ੍ਹਾਂ ਦੱਸਿਆ ਕਿ ਕੁਆਲਲੰਪਰ ਤੱਕ ਸਿੱਧੀ ਪਹੁੰਚ ਸਾਡੇ ਆਸਟ੍ਰੇਲੀਆ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਨਾਲ-ਨਾਲ ਬਰਮਿੰਘਮ ਤੇ ਪੱਛਮੀ ਅਮਰੀਕਾ ਦਾ ਰਸਤਾ ਆਸਾਨ ਕਰੇਗੀ।

ਟਾਪ ਹੈਡਲਾਈਨ

Mohali News : ਦਿੱਲੀ ਜਾਂਦੇ ਸਮੇਂ ਮੋਹਾਲੀ 'ਚ ਫਾਰਚੂਨਰ ਪਲਟੀ, ਜਿਮ ਸੰਚਾਲਕ ਸਮੇਤ 2 ਦੀ ਮੌਤ

 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 

Hoshiarpur 'ਚ ਘਰ ਦਾ ਕਿਰਾਇਆ ਮੰਗਣ 'ਤੇ ਪ੍ਰਵਾਸੀ ਪਰਿਵਾਰ ਵੱਲੋਂ ਮਕਾਨ ਮਾਲਕ 'ਤੇ ਜਾਨਲੇਵਾ ਹਮਲਾ

ਲੁਧਿਆਣਾ 'ਚ ਸਰਪੰਚ ਦੇ ਪਤੀ 'ਤੇ ਤਾਣੀ ਰਾਈਫਲ, ਕਿਹਾ-ਵੋਟ ਬਣਾਏ ਤਾਂ ਸਿੱਧੀ ਗੋਲੀ ਮਾਰ ਦਿਆਂਗਾ, ਬਟ ਨਾਲ ਕੀਤਾ ਹਮਲਾ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ

ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ

ਮੁਗਲ ਦਰਬਾਰ ਵਿੱਚ ਸਭ ਤੋਂ ਸ਼ਕਤੀਸ਼ਾਲੀ ਔਰਤ ਕੌਣ ਸੀ? ਅਕਬਰ ਦੇ ਸਭ ਤੋਂ ਵੱਡੇ ਮੰਤਰੀ ਉਸਦੇ ਜਾਦੂ ਨਾਲ ਕੰਬਦੇ ਸਨ।

Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ

ਲ਼ੁਧਿਆਣਾ ਹਲਵਾਰਾ ਏਅਰਪੋਰਟ ‘ਤੇ ਆਨਲਾਈਨ ਟੈਕਸੀ ਬੁਕਿੰਗ ਬੰਦ, ਬਦਲ ਗਏ ਕਿਰਾਏ, ਜਾਣੋ ਨਵੇਂ ਰੇਟ; ਕੈਂਪਸ ‘ਚ ਨਹੀਂ ਚੱਲੇਗੀ ਐਪ

ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ

ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ

Embed widget