ਪੜਚੋਲ ਕਰੋ

ਹੁਣ ਪੰਜਾਬ ਤੋਂ ਵਿਦੇਸ਼ਾਂ 'ਚ ਉਡਾਰੀ ਹੋਈ ਸੌਖੀ

ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਦੇਖਦਿਆਂ ਏਅਰ ਇੰਡੀਆ ਵੱਲੋਂ ਮੁੰਬਈ-ਅੰਮ੍ਰਿਤਸਰ-ਸਟੈਨਸਟੇਡ (ਬ੍ਰਿਟੇਨ) ਰੂਟ ’ਤੇ 31 ਅਕਤੂਬਰ ਤੋਂ ਉਡਾਣ ਸ਼ੁਰੂ ਕੀਤੀ ਜਾਵੇਗੀ। ਸੀਨੀਅਰ ਅਧਿਕਾਰੀ ਮੁਤਾਬਕ ਇਸ ਮਾਰਗ ’ਤੇ ਹਫ਼ਤੇ ’ਚ ਤਿੰਨ ਵਾਰ ਜਹਾਜ਼ ਉਡਾਣ ਭਰੇਗਾ।

ਚੰਡੀਗੜ੍ਹ: ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਦੇਖਦਿਆਂ ਏਅਰ ਇੰਡੀਆ ਵੱਲੋਂ ਮੁੰਬਈ-ਅੰਮ੍ਰਿਤਸਰ-ਸਟੈਨਸਟੇਡ (ਬ੍ਰਿਟੇਨ) ਰੂਟ ’ਤੇ 31 ਅਕਤੂਬਰ ਤੋਂ ਉਡਾਣ ਸ਼ੁਰੂ ਕੀਤੀ ਜਾਵੇਗੀ। ਸੀਨੀਅਰ ਅਧਿਕਾਰੀ ਮੁਤਾਬਕ ਇਸ ਮਾਰਗ ’ਤੇ ਹਫ਼ਤੇ ’ਚ ਤਿੰਨ ਵਾਰ ਜਹਾਜ਼ ਉਡਾਣ ਭਰੇਗਾ। ਏਅਰ ਇੰਡੀਆ ਦੇ ਜਨਰਲ ਮੈਨੇਜਰ (ਮਾਰਕੀਟਿੰਗ ਐਂਡ ਪਲਾਨਿੰਗ) ਰਮਨ ਬਾਬੂ ਮੁਤਾਬਕ ਕੌਮਾਂਤਰੀ ਉਡਾਣ ਅੰਮ੍ਰਿਤਸਰ ਨੂੰ ਲੰਡਨ ’ਚ ਸਟੈਨਸਟੇਡ ਨਾਲ ਜੋੜੇਗੀ ਤਾਂ ਜੋ ਸਿੱਖ ਸ਼ਰਧਾਲੂ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਆ ਸਕਣ। ਉਨ੍ਹਾਂ ਦੱਸਿਆ ਕਿ ਰੂਟ ’ਤੇ 256 ਸੀਟਾਂ ਵਾਲਾ ਬੋਇੰਗ 787 ਜਹਾਜ਼ ਸੋਮਵਾਰ, ਵੀਰਵਾਰ ਤੇ ਸ਼ਨਿਚਰਵਾਰ ਨੂੰ ਉਡਾਣਾਂ ਭਰੇਗਾ। ਉਨ੍ਹਾਂ ਮੁਤਾਬਕ ਜਹਾਜ਼ ’ਚ ਪੰਜਾਬੀ ਜ਼ਾਇਕੇ ਵਾਲੇ ਭੋਜਨ ਪਰੋਸਿਆ ਜਾਵੇਗਾ। ਬਾਬੂ ਨੇ ਦੱਸਿਆ ਕਿ ਏਅਰ ਇੰਡੀਆ ਵੱਲੋਂ 27 ਅਕਤੂਬਰ ਤੋਂ ਅੰਮ੍ਰਿਤਸਰ ਤੇ ਪਟਨਾ ਸਾਹਿਬ ਵਿਚਕਾਰ ਸਿੱਧੀ ਉਡਾਣ ਸੇਵਾ ਸ਼ੁਰੂ ਕੀਤੀ ਜਾਵੇਗੀ। ਇਸ ਰੂਟ ’ਤੇ 162 ਸੀਟਾਂ ਵਾਲਾ ਜਹਾਜ਼ ਉੱਡੇਗਾ। ਉਨ੍ਹਾਂ ਐਲਾਨ ਕੀਤਾ ਕਿ ਏਅਰ ਇੰਡੀਆ ਵੱਲੋਂ ਅਗਲੇ ਸਾਲ ਮਾਰਚ ਤੋਂ ਦਿੱਲੀ-ਅੰਮ੍ਰਿਤਸਰ-ਟੋਰਾਂਟੋ ਉਡਾਣ ਰੋਜ਼ਾਨਾ ਸ਼ੁਰੂ ਕੀਤੀ ਜਾਵੇਗਾ। ਇਸ ਸਮੇਂ ਇਹ ਹਫ਼ਤੇ ’ਚ ਤਿੰਨ ਵਾਰ ਚੱਲਦੀ ਹੈ। ਉਨ੍ਹਾਂ ਸੰਭਾਵਨਾ ਪ੍ਰਗਟਾਈ ਕਿ ਅਗਲੇ ਸਾਲ ਜੁਲਾਈ ਤੋਂ ਚੰਡੀਗੜ੍ਹ-ਬੈਂਕਾਕ ਉਡਾਣ ਵੀ ਸ਼ੁਰੂ ਹੋ ਸਕਦੀ ਹੈ।

ਟਾਪ ਹੈਡਲਾਈਨ

ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR

ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026

Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ

Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?

Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!

Embed widget