ਪੜਚੋਲ ਕਰੋ

ਪੰਜਾਬੀਆਂ ਲਈ ਖੁਸ਼ਖ਼ਬਰੀ ! ਸੂਬੇ ਵਿੱਚ ਖੁੱਲ੍ਹਣਗੇ ਨਵੇਂ ਸਰਕਾਰੀ ਸਕੂਲ ਤੇ ਕਾਲਜ,ਯੂਨੀਵਰਸਿਟੀਆਂ ਦੀ ਵੀ ਵਧੀ ਗਿਣਤੀ- ਹਰਜੋਤ ਬੈਂਸ

ਇਸ ਦੇ ਨਾਲ ਹੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ 2022 ਤੱਕ ਪੰਜਾਬ ਵਿੱਚ ਬ੍ਰੇਨ ਡਰੇਨ ਆਪਣੇ ਸਿਖਰ 'ਤੇ ਸੀ ਜੋ ਬੱਚੇ ਕਾਬਲ ਸਨ ਉਹ ਵਿਦੇਸ਼ ਜਾਂਦੇ ਸਨ ਪਰ ਜਦੋਂ ਸਾਡੀ ਸਰਕਾਰ ਆਈ, ਤਾਂ ਅਸੀਂ ਸਥਿਤੀ ਨੂੰ ਸੁਧਾਰਨ ਲਈ ਕਈ ਮਹੱਤਵਪੂਰਨ ਕਦਮ ਚੁੱਕੇ।

Punjab News: ਪੰਜਾਬ ਵਿੱਚ ਸੈਸ਼ਨ ਹੰਗਾਮੇ ਨਾਲ ਸ਼ੁਰੂ ਹੋਇਆ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸਿੰਧਵਾਨ ਨੇ ਦੱਸਿਆ ਕਿ ਸੈਸ਼ਨ ਦਾ ਸਮਾਂ 15 ਜੁਲਾਈ ਤੱਕ ਵਧਾ ਦਿੱਤਾ ਗਿਆ ਹੈ। ਇਸ ਮੌਕੇ ਵਿਧਾਨ ਸਭਾ ਵਿੱਚ ਬੀਬੀਐਮਬੀ ਤੋਂ ਸੀਆਈਐਸਐਫ ਨੂੰ ਹਟਾਉਣ ਦਾ ਪ੍ਰਸਤਾਵ ਸਰਬਸੰਮਤੀ ਨਾਲ ਪਾਸ ਹੋ ਗਿਆ ਹੈ। ਹਾਲਾਂਕਿ  ਵਿਰੋਧੀ ਪਾਰਟੀਆਂ ਕਾਨੂੰਨ ਵਿਵਸਥਾ, ਲੈਂਡ ਪੂਲਿੰਗ ਅਤੇ ਨਸ਼ਾਖੋਰੀ ਦੇ ਮੁੱਦਿਆਂ 'ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਰਹੀਆਂ ਹਨ।

ਇਸ ਮੌਕੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਜਲਦੀ ਹੀ ਅਜਨਾਲਾ, ਬਰਨਾਲਾ ਅਤੇ ਕੀਰਤਪੁਰ ਸਾਹਿਬ ਸਮੇਤ ਕਈ ਇਲਾਕਿਆਂ ਵਿੱਚ ਨਵੇਂ ਸਰਕਾਰੀ ਕਾਲਜ ਖੋਲ੍ਹਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਵਿਦੇਸ਼ਾਂ ਤੋਂ ਵੀ ਵਿਦਿਆਰਥੀ ਪੜ੍ਹਾਈ ਲਈ ਪੰਜਾਬ ਆ ਰਹੇ ਹਨ। ਇਸ ਦੇ ਨਾਲ ਹੀ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕਰਨ 'ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ, ਤਾਂ ਜੋ ਉਨ੍ਹਾਂ ਨੂੰ ਬਿਹਤਰ ਮੌਕੇ ਮਿਲ ਸਕਣ।

ਇਸ ਦੇ ਨਾਲ ਹੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ 2022 ਤੱਕ ਪੰਜਾਬ ਵਿੱਚ ਬ੍ਰੇਨ ਡਰੇਨ ਆਪਣੇ ਸਿਖਰ 'ਤੇ ਸੀ ਜੋ ਬੱਚੇ ਕਾਬਲ ਸਨ ਉਹ ਵਿਦੇਸ਼ ਜਾਂਦੇ ਸਨ ਪਰ ਜਦੋਂ ਸਾਡੀ ਸਰਕਾਰ ਆਈ, ਤਾਂ ਅਸੀਂ ਸਥਿਤੀ ਨੂੰ ਸੁਧਾਰਨ ਲਈ ਕਈ ਮਹੱਤਵਪੂਰਨ ਕਦਮ ਚੁੱਕੇ।

ਉਨ੍ਹਾਂ ਕਿਹਾ ਕਿ  ਹੁਣ ਸਾਰੇ ਅਨੁਸੂਚਿਤ ਜਾਤੀ ਦੇ ਬੱਚਿਆਂ ਨੂੰ ਸਮੇਂ ਸਿਰ ਵਜ਼ੀਫ਼ੇ ਮਿਲ ਰਹੇ ਹਨ ਅਤੇ ਸਾਰੀਆਂ ਯੂਨੀਵਰਸਿਟੀਆਂ ਨੂੰ ਸਮੇਂ ਸਿਰ ਗ੍ਰਾਂਟਾਂ ਮਿਲ ਰਹੀਆਂ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਕੋਈ ਵੀ ਗੈਸਟ ਫੈਕਲਟੀ ਆਪਣੀ ਨੌਕਰੀ ਨਹੀਂ ਗੁਆਏਗਾ। ਸਰਕਾਰ ਨੇ ਨਵੇਂ ਕੋਰਸ ਸ਼ੁਰੂ ਕੀਤੇ ਹਨ, ਜਿਨ੍ਹਾਂ ਦੀ ਬਾਜ਼ਾਰ ਵਿੱਚ ਚੰਗੀ ਮੰਗ ਹੈ, ਤਾਂ ਜੋ ਨੌਜਵਾਨਾਂ ਨੂੰ ਬਿਹਤਰ ਰੁਜ਼ਗਾਰ ਦੇ ਮੌਕੇ ਮਿਲ ਸਕਣ। ਇਸ ਮੌਕੇ ਪੰਜਾਬ ਵਿਧਾਨ ਸਭਾ ਵਿੱਚ ਦੋ ਨਵੀਆਂ ਯੂਨੀਵਰਸਿਟੀਆਂ ਦਾ ਮਤਾ ਵੀ ਲਿਆਂਦਾ ਗਿਆ ਜਿਸ ਤੋਂ ਬਾਅਦ ਪੰਜਾਬ ਵਿੱਚ ਦੋ ਨਵੀਆਂ ਯੂਨੀਵਰਸਿਟੀਆਂ ਨੂੰ ਪ੍ਰਵਾਨਗੀ ਮਿਲਣ ਤੋਂ ਬਾਅਦ, ਸੂਬੇ ਵਿੱਚ ਯੂਨੀਵਰਸਿਟੀਆਂ ਦੀ ਗਿਣਤੀ 17 ਤੋਂ ਵਧ ਕੇ 19 ਹੋ ਜਾਵੇਗੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ।

ਟਾਪ ਹੈਡਲਾਈਨ

ਪੰਜਾਬ ‘ਚ ਇੱਕ ਹੋਰ ਆਪ ਵਿਧਾਇਕ ਨੂੰ ED ਦਾ ਸੰਮਨ, ਦਵਿੰਦਰਜੀਤ ਢੋਸ ਨੂੰ ਕੀਤਾ ਤਲਬ; 10 ਲੋਕਾਂ ਤੋਂ ਕੀਤੀ ਜਾਵੇਗੀ ਪੁੱਛਗਿੱਛ

ਸੁਨੀਲ ਜਾਖੜ ਨੇ ਕਿਹਾ - ਭ੍ਰਿਸ਼ਟ ਅਫਸਰਾਂ ਨੂੰ ਚੋਣਾਂ ਤੋਂ ਰੱਖੋ ਦੂਰ, ਪੰਜਾਬ ਦੇ IAS ਅਫਸਰਾਂ ਤੋਂ ED ਕਰੇਗੀ ਪੁੱਛਗਿੱਛ

ਪੁਲਿਸ 'ਚ ਵੱਡਾ ਫੇਰਬਦਲ, ਜ਼ਿਲ੍ਹੇ ਦੇ ਕਈ DSP ਬਦਲੇ, ਕਿਸ ਨੂੰ ਕਿੱਥੇ ਮਿਲੀ ਡਿਊਟੀ

ਅਕਾਲੀ ਦਲ ਪੁਨਰ ਸੁਰਜੀਤ-ਬਸਪਾ ‘ਚ ਗੱਠਜੋੜ ਦੀ ਤਿਆਰੀ, ਫਰੀਦਕੋਟ ‘ਚ ਗਿਆਨੀ ਹਰਪ੍ਰੀਤ ਸਿੰਘ ਅਤੇ ਕਰੀਮਪੁਰੀ ਮਿਲੇ, ਛੇਤੀ ਹੋ ਸਕਦਾ ਰਸਮੀ ਐਲਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਨੀਲ ਜਾਖੜ ਨੇ ਕਿਹਾ - ਭ੍ਰਿਸ਼ਟ ਅਫਸਰਾਂ ਨੂੰ ਚੋਣਾਂ ਤੋਂ ਰੱਖੋ ਦੂਰ, ਪੰਜਾਬ ਦੇ IAS ਅਫਸਰਾਂ ਤੋਂ ED ਕਰੇਗੀ ਪੁੱਛਗਿੱਛ
ਸੁਨੀਲ ਜਾਖੜ ਨੇ ਕਿਹਾ - ਭ੍ਰਿਸ਼ਟ ਅਫਸਰਾਂ ਨੂੰ ਚੋਣਾਂ ਤੋਂ ਰੱਖੋ ਦੂਰ, ਪੰਜਾਬ ਦੇ IAS ਅਫਸਰਾਂ ਤੋਂ ED ਕਰੇਗੀ ਪੁੱਛਗਿੱਛ
ਪੰਜਾਬ ‘ਚ ਇੱਕ ਹੋਰ ਆਪ ਵਿਧਾਇਕ ਨੂੰ ED ਦਾ ਸੰਮਨ, ਦਵਿੰਦਰਜੀਤ ਢੋਸ ਨੂੰ ਕੀਤਾ ਤਲਬ; 10 ਲੋਕਾਂ ਤੋਂ ਕੀਤੀ ਜਾਵੇਗੀ ਪੁੱਛਗਿੱਛ
ਪੰਜਾਬ ‘ਚ ਇੱਕ ਹੋਰ ਆਪ ਵਿਧਾਇਕ ਨੂੰ ED ਦਾ ਸੰਮਨ, ਦਵਿੰਦਰਜੀਤ ਢੋਸ ਨੂੰ ਕੀਤਾ ਤਲਬ; 10 ਲੋਕਾਂ ਤੋਂ ਕੀਤੀ ਜਾਵੇਗੀ ਪੁੱਛਗਿੱਛ
ED ਨੇ ਪੰਜਾਬ ਦੇ ਸੱਤ ਅਫਸਰਾਂ ਨੂੰ ਕੀਤਾ ਤਲਬ, ਲੁਧਿਆਣਾ ਦੇ ਪੁਲਿਸ ਕਮਿਸ਼ਨਰ ਤੇ SSP ਵੀ ਸ਼ਾਮਲ; ਭੁੱਲਰ ਕੇਸ 'ਚ ਵੀ ਹੋਵੇਗੀ ਪੁੱਛਗਿੱਛ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਨਵੰਬਰ 2026

ਪੰਜਾਬ-ਚੰਡੀਗੜ੍ਹ 'ਚ ਹੋਰ ਵਧੇਗੀ ਠੰਡ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਹੋਰ ਵਧੇਗੀ ਠੰਡ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਪੁਲਿਸ 'ਚ ਵੱਡਾ ਫੇਰਬਦਲ, ਜ਼ਿਲ੍ਹੇ ਦੇ ਕਈ DSP ਬਦਲੇ, ਕਿਸ ਨੂੰ ਕਿੱਥੇ ਮਿਲੀ ਡਿਊਟੀ
ਪੁਲਿਸ 'ਚ ਵੱਡਾ ਫੇਰਬਦਲ, ਜ਼ਿਲ੍ਹੇ ਦੇ ਕਈ DSP ਬਦਲੇ, ਕਿਸ ਨੂੰ ਕਿੱਥੇ ਮਿਲੀ ਡਿਊਟੀ
ਅਕਾਲੀ ਦਲ ਪੁਨਰ ਸੁਰਜੀਤ-ਬਸਪਾ ‘ਚ ਗੱਠਜੋੜ ਦੀ ਤਿਆਰੀ, ਫਰੀਦਕੋਟ ‘ਚ ਗਿਆਨੀ ਹਰਪ੍ਰੀਤ ਸਿੰਘ ਅਤੇ ਕਰੀਮਪੁਰੀ ਮਿਲੇ, ਛੇਤੀ ਹੋ ਸਕਦਾ ਰਸਮੀ ਐਲਾਨ
ਅਕਾਲੀ ਦਲ ਪੁਨਰ ਸੁਰਜੀਤ-ਬਸਪਾ ‘ਚ ਗੱਠਜੋੜ ਦੀ ਤਿਆਰੀ, ਫਰੀਦਕੋਟ ‘ਚ ਗਿਆਨੀ ਹਰਪ੍ਰੀਤ ਸਿੰਘ ਅਤੇ ਕਰੀਮਪੁਰੀ ਮਿਲੇ, ਛੇਤੀ ਹੋ ਸਕਦਾ ਰਸਮੀ ਐਲਾਨ
Bisleri ਦਾ ਪਾਣੀ 2 ਵਾਰ ਟੈਸਟ 'ਚ ਫੇਲ੍ਹ, ਕੈਂਸਰ ਤੱਤ ਮਿਲਣ ਤੋਂ ਬਾਅਦ ਕੰਪਨੀ 'ਤੇ ਕੇਸ

Embed widget