ਪੜਚੋਲ ਕਰੋ

Punjab News: 2 ਜਿਲ੍ਹਿਆਂ 'ਚ ਬਣਾਈਆਂ ਜਾਣਗੀਆਂ ਨਵੀਆਂ ਅਨਾਜ ਮੰਡੀਆਂ, ਖੇਤੀਬਾੜੀ ਮੰਤਰੀ ਨੇ ਜਾਰੀ ਕੀਤੇ ਹੁਕਮ, ਇਹਨਾਂ ਥਾਵਾਂ ਦੀ ਕੀਤੀ ਚੋਣ 

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਜਲਾਲਾਬਾਦ (ਫਾਜ਼ਿਲਕਾ) ਅਤੇ ਪਾਤੜਾਂ (ਪਟਿਆਲਾ) ਵਿਖੇ ਨਵੀਆਂ ਅਨਾਜ ਮੰਡੀਆਂ ਦੀ ਉਸਾਰੀ ਲਈ ਜਗ੍ਹਾ ਦੀ ਚੋਣ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ।

ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਸ. ਗੁਰਮੀਤ ਸਿੰਘ ਖੁੱਡੀਆਂ ਨੇ ਖੇਤੀਬਾੜੀ ਵਿਭਾਗ ਅਤੇ ਪੰਜਾਬ ਮੰਡੀ ਬੋਰਡ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਨਵੀਆਂ ਉਸਾਰੀਆਂ ਜਾਣ ਵਾਲੀਆਂ ਨਵੀਆਂ ਅਨਾਜ ਮੰਡੀਆਂ ਦੀ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਅਤੇ ਸ਼ੁਤਰਾਣਾ ਤੋਂ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਮੌਜੂਦ ਸਨ।

ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ, ਪਟਿਆਲਾ ਸ਼ੌਕਤ ਅਹਿਮਦ ਪਰੇ ਅਤੇ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲ ਵੀਡੀਓ ਕਾਨਫਰੰਸ ਰਾਹੀਂ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਕੈਬਨਿਟ ਮੰਤਰੀ ਨੂੰ ਅਨਾਜ ਮੰਡੀਆਂ ਲਈ ਥਾਂ ਦੀ ਪੜਚੋਲ ਕਰਨ ਸਬੰਧੀ ਪ੍ਰਗਤੀ ਬਾਰੇ ਜਾਣੂ ਕਰਵਾਇਆ।

ਇਸ ਸਬੰਧੀ ਵਿਸਥਾਰਤ ਵਿਚਾਰ-ਵਟਾਂਦਰੇ ਉਪਰੰਤ ਖੇਤੀਬਾੜੀ ਮੰਤਰੀ ਨੇ ਪਟਿਆਲਾ ਅਤੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰਾਂ ਨੂੰ ਪਾਤੜਾਂ ਅਤੇ ਜਲਾਲਾਬਾਦ ਵਿੱਚ ਨਵੀਂ ਅਨਾਜ ਮੰਡੀ ਸਥਾਪਤ ਕਰਨ ਲਈ ਢੁਕਵੀਆਂ ਥਾਵਾਂ ਬਾਰੇ 15 ਦਿਨਾਂ ਦੇ ਅੰਦਰ-ਅੰਦਰ ਨਵੇਂ ਇਸ਼ਤਿਹਾਰ ਪ੍ਰਕਾਸ਼ਿਤ ਕਰਨ ਦੇ ਨਿਰਦੇਸ਼ ਦਿੱਤੇ ਕਿਉਂਕਿ ਇਸ ਸਬੰਧੀ ਪਹਿਲਾਂ ਸੁਝਾਈਆਂ ਗਈਆਂ ਥਾਵਾਂ ਚੋਣ ਕਮੇਟੀ ਮੁਤਾਬਕ ਢੁਕਵੀਆਂ ਨਹੀਂ ਸਨ। ਉਨ੍ਹਾਂ ਨੇ ਮੁਕਾਮੀ ਜ਼ਮੀਨ ਚੋਣ ਕਮੇਟੀਆਂ ਨੂੰ ਇੱਕ ਮਹੀਨੇ ਦੇ ਅੰਦਰ-ਅੰਦਰ ਸਾਈਟਾਂ ਨੂੰ ਫਾਈਨਲ ਕਰਨ ਦੇ ਨਿਰਦੇਸ਼ ਵੀ ਦਿੱਤੇ। 

ਨਵੀਆਂ ਅਨਾਜ ਮੰਡੀਆਂ ਲਈ ਜਗ੍ਹਾ ਦੀ ਚੋਣ ਸਬੰਧੀ ਪ੍ਰਕਿਰਿਆ ਵਿੱਚ ਸਥਾਨਕ ਵਿਧਾਇਕਾਂ ਨੂੰ ਸ਼ਾਮਲ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਆਖਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਸਹਾਇਤਾ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਹ ਨਵੀਆਂ ਅਨਾਜ ਮੰਡੀਆਂ ਕਿਸਾਨਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਉਨ੍ਹਾਂ ਦੀ ਉਪਜ ਨੂੰ ਆਸਾਨੀ ਨਾਲ ਵੇਚਣ ਲਈ ਢੁਕਵੀਂ ਥਾਂ ਮੁਹੱਈਆ ਕਰਵਾਉਣਗੀਆਂ।

ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਕੇ.ਏ.ਪੀ. ਸਿਨਹਾ, ਸਕੱਤਰ ਖੇਤੀਬਾੜੀ ਅਜੀਤ ਬਾਲਾਜੀ ਜੋਸ਼ੀ, ਜੁਆਇੰਟ ਸਕੱਤਰ ਪੰਜਾਬ ਮੰਡੀ ਬੋਰਡ ਮਿਸ ਗੀਤਿਕਾ ਸਿੰਘ ਅਤੇ ਖੇਤੀਬਾੜੀ ਵਿਭਾਗ ਤੇ ਪੰਜਾਬ ਮੰਡੀ ਬੋਰਡ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ

ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ
ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ
ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ
ਪੰਜਾਬ ਚੋਣਾਂ 'ਚ ਕਾਂਗਰਸ ਦੇ 80 ਆਗੂਆਂ ਦੇ ਕੱਟੇ ਜਾਣਗੇ ਟਿਕਟ, ਪ੍ਰਧਾਨ ਵੜਿੰਗ ਨੇ ਕਿਹਾ- ਨਵੇਂ ਚਿਹਰਿਆਂ ਨੂੰ ਉਮੀਦਵਾਰ ਬਣਾਵਾਂਗੇ....

ਕੈਨੇਡਾ 'ਚ 10 ਲੱਖ ਤੋਂ ਵੱਧ ਭਾਰਤੀਆਂ ਦਾ ਲੀਗਲ ਸਟੇਟਸ ਖਤਰੇ 'ਚ, ਜੰਗਲਾਂ 'ਚ ਟੈਂਟ ਲਗਾ ਕੇ ਰਹਿ ਰਹੇ ਗੈਰਕਾਨੂੰਨੀ ਪ੍ਰਵਾਸੀ

10ਵੀਂ–12ਵੀਂ ਪਾਸ ਨੌਜਵਾਨਾਂ ਲਈ ਵੱਡਾ ਮੌਕਾ! ਆਧਾਰ ਸੁਪਰਵਾਈਜ਼ਰ ਅਤੇ ਓਪਰੇਟਰਾਂ ਦੀ ਨਿਕਲੀ ਭਰਤੀ, ਅਰਜ਼ੀਆਂ 31 ਜਨਵਰੀ ਤੱਕ...

Punjab Weather Today: ਪੰਜਾਬ 'ਚ ਠੰਡ ਦਾ ਕਹਿਰ! ਠੰਡੀਆਂ ਹਵਾਵਾਂ ਨਾਲ ਛਿੜੇਗਾ ਕਾਂਬਾ, ਅੱਜ ਤੋਂ ਤਿੰਨ ਦਿਨ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ

Embed widget