ਪੜਚੋਲ ਕਰੋ

ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਦੇ ਹੱਲ ਲਈ ਨਵੀਂ ਐਨ.ਆਰ.ਆਈ. ਨੀਤੀ 28 ਫ਼ਰਵਰੀ ਤੱਕ ਤਿਆਰ ਹੋਵੇਗੀ: ਕੁਲਦੀਪ ਸਿੰਘ ਧਾਲੀਵਾਲ

Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਕਾਰਗਰ ਕਦਮ ਚੁੱਕ ਰਹੀ ਹੈ,

Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਕਾਰਗਰ ਕਦਮ ਚੁੱਕ ਰਹੀ ਹੈ, ਇਹ ਪ੍ਰਗਟਾਵਾ ਕਰਦਿਆਂ ਸੂਬੇ ਦੇ ਐਨ.ਆਰ.ਆਈ. ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪੰਜਾਬ ਦੀ ਨਵੀਂ ਐਨ.ਆਰ.ਆਈ. ਨੀਤੀ 28 ਫ਼ਰਵਰੀ, 2023 ਤੱਕ ਤਿਆਰ ਕਰ ਲਈ ਜਾਵੇਗੀ।

ਅੱਜ ਇੱਥੇ ਪੰਜਾਬ ਭਵਨ ਵਿਖੇ ਡੀ.ਜੀ.ਪੀ. ਪੰਜਾਬ ਗੌਰਵ ਯਾਦਵ, ਐਨ.ਆਰ.ਆਈ. ਮਾਮਲਿਆਂ ਦੇ ਪ੍ਰਮੁੱਖ ਸਕੱਤਰ ਜੇ.ਐਮ. ਬਾਲਾਮੁਰਗਨ, ਏ.ਡੀ.ਜੀ.ਪੀ. ਐਨ.ਆਰ.ਆਈ. ਮਾਮਲੇ ਪ੍ਰਵੀਨ ਕੁਮਾਰ ਸਿਨਹਾ, ਵਿਸ਼ੇਸ਼ ਸਕੱਤਰ ਗ੍ਰਹਿ ਵਰਿੰਦਰ ਕੁਮਾਰ, ਵਿਸ਼ੇਸ਼ ਸਕੱਤਰ ਐਨ.ਆਰ.ਆਈ. ਕਮਲਜੀਤ ਕੌਰ ਬਰਾੜ ਅਤੇ ਵਿਸ਼ੇਸ਼ ਸਕੱਤਰ ਐਨ.ਆਰ.ਆਈ. ਪਰਮਜੀਤ ਸਿੰਘ ਨਾਲ ਮੀਟਿੰਗ ਕੀਤੀ ਮਗਰੋਂ ਧਾਲੀਵਾਲ ਨੇ ਦੱਸਿਆ ਕਿ ਜਲੰਧਰ, ਐਸ.ਏ.ਐਸ. ਨਗਰ, ਲੁਧਿਆਣਾ, ਮੋਗਾ ਅਤੇ ਅੰਮ੍ਰਿਤਸਰ ਵਿਖੇ ਕੀਤੇ ਗਏ ‘ਮਿਲਣੀ ਸਮਾਗਮਾਂ’ ਦੌਰਾਨ 606 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ।ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ 40 ਫੀਸਦੀ ਭਾਵ 250 ਸ਼ਿਕਾਇਤਾਂ ਦਾ ਹੱਲ ਕੀਤਾ ਜਾ ਚੁੱਕਾ ਹੈ ਜਦਕਿ ਬਕਾਇਆ ਦਾ ਹੱਲ ਛੇਤੀ ਹੀ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਜ਼ਿਆਦਾਤਰ ਸ਼ਿਕਾਇਤਾਂ ਮਾਲ ਅਤੇ ਪੁਲੀਸ ਵਿਭਾਗ ਨਾਲ ਸਬੰਧਤ ਹਨ, ਜਦਕਿ 20 ਫੀਸਦੀ ਸ਼ਿਕਾਇਤਾਂ ਪਹਿਲਾਂ ਹੀ ਵੱਖ-ਵੱਖ ਅਦਾਲਤਾਂ ਵਿੱਚ ਸੁਣਵਾਈ ਅਧੀਨ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਸ਼ੇਸ਼ ਤੌਰ ’ਤੇ ਪ੍ਰਵਾਸੀ ਭਾਰਤੀਆਂ ਨਾਲ ਸਬੰਧਤ ਕੇਸਾਂ ਦੇ ਛੇਤੀ ਹੱਲ ਲਈ ਫਾਸਟ ਟਰੈਕ ਅਦਾਲਤਾਂ ਸਥਾਪਤ ਕਰਨ ਸਬੰਧੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ, ਮੋਗਾ, ਲੁਧਿਆਣਾ, ਐਸ.ਬੀ.ਐਸ. ਨਗਰ ਅਤੇ ਪਟਿਆਲਾ ਵਿਖੇ ਇਹ ਨਵੀਂਆਂ ਵਿਸ਼ੇਸ਼ ਅਦਾਲਤਾਂ ਸਥਾਪਿਤ ਕੀਤੀਆਂ ਜਾਣਗੀਆਂ।ਉਨ੍ਹਾਂ ਦੱਸਿਆ ਕਿ ਇਨ੍ਹਾਂ ਅਦਾਲਤਾਂ ਵਿਖੇ ਵਿਸ਼ੇਸ਼ ਜੱਜ ਤੋਂ ਇਲਾਵਾ ਸਟਾਫ਼ ਅਤੇ ਐਨ.ਆਰ.ਆਈ. ਥਾਣਿਆਂ ਲਈ ਵੱਖਰੀਆਂ ਅਸਾਮੀਆਂ ਸਿਰਜਣ ਦੀ ਤਜਵੀਜ਼ ਮੁੱਖ ਮੰਤਰੀ ਪੰਜਾਬ ਨੂੰ ਭੇਜੀ ਜਾਵੇਗੀ।ਉਨ੍ਹਾਂ ਦੱਸਿਆ ਕਿ ਜਲੰਧਰ ਵਿਖੇ ਪਹਿਲਾਂ ਹੀ ਐਨ.ਆਰ.ਆਈ. ਵਿਸ਼ੇਸ਼ ਅਦਾਲਤ ਚੱਲ ਰਹੀ ਹੈ।

ਧਾਲੀਵਾਲ ਨੇ ਦੱਸਿਆ ਕਿ ਡੀ.ਜੀ.ਪੀ. ਗੌਰਵ ਯਾਦਵ ਨੇ ਅੱਜ ਭਰੋਸਾ ਦਿੱਤਾ ਹੈ ਕਿ 15 ਐਨ.ਆਰ.ਆਈ. ਥਾਣਿਆਂ ਦੀ ਕਾਇਆ ਕਲਪ ਕਰਨ ਲਈ 30 ਲੱਖ ਰੁਪਏ ਦੇ ਫੰਡ ਛੇਤੀ ਹੀ ਜਾਰੀ ਕਰ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸੂਬਾ ਪੁਲੀਸ ਮੁਖੀ ਨੇ ਐਨ.ਆਰ.ਆਈ. ਪੁਲੀਸ ਥਾਣਿਆਂ ਵਿੱਚ ਪੁਲੀਸ ਨਫ਼ਰੀ ਵਧਾਉਣ ਲਈ ਵੀ ਸਹਿਮਤੀ ਦੇ ਦਿੱਤੀ ਹੈ, ਜਿਸ ਵਿੱਚ 75 ਪੁਲੀਸ ਕਰਮਚਾਰੀ ਤੁਰੰਤ ਅਤੇ 75 ਕਰਮਚਾਰੀ ਮਾਰਚ 2023 ਤੱਕ ਇਨ੍ਹਾਂ ਵਿਸ਼ੇਸ਼ ਥਾਣਿਆਂ ਵਿੱਚ ਤਾਇਨਾਤ ਕਰ ਦਿੱਤੇ ਜਾਣਗੇ।

ਧਾਲੀਵਾਲ ਨੇ ਅੱਗੇ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਦੀ ਵੱਖ-ਵੱਖ ਸਮੱਸਿਆਵਾਂ ਦੇ ਹੱਲ ਲਈ ਡੀ.ਜੀ.ਪੀ. ਪੰਜਾਬ ਸਾਰੇ ਜ਼ਿਲ੍ਹਿਆਂ ਦੇ ਪੁਲੀਸ ਮੁਖੀਆਂ ਨੂੰ ਇੱਕ ਪੱਤਰ ਵੀ ਲਿਖਣਗੇ, ਜਿਸ ਵਿੱਚ ਸਬੰਧਤਾਂ ਦੇ ਮਸਲੇ ਛੇਤੀ ਹੱਲ ਕਰਨ ਦੇ ਨਿਰਦੇਸ਼ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲੀਸ ਮੁਖੀ, ਪੁਲੀਸ ਨਾਲ ਸਬੰਧਤ ਸਾਰੇ ਮਸਲਿਆਂ ਦੀ ਰਿਪੋਰਟ ਏ.ਡੀ.ਜੀ.ਪੀ. ਐਨ.ਆਰ.ਆਈ. ਨੂੰ ਭੇਜਣਾ ਯਕੀਨੀ ਬਣਾਉਣਗੇ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Kapil Sharma: ਲਾਰੈਂਸ ਬਿਸ਼ਨੋਈ ਦੇ ਨਿਸ਼ਾਨੇ 'ਤੇ ਕਪਿਲ ਸ਼ਰਮਾ? ਗੈਂਗਸਟਰਾਂ ਦੀ ਖਤਰਨਾਕ ਪਲਾਨਿੰਗ
ਲਾਰੈਂਸ ਬਿਸ਼ਨੋਈ ਦੇ ਨਿਸ਼ਾਨੇ 'ਤੇ ਕਪਿਲ ਸ਼ਰਮਾ? ਗੈਂਗਸਟਰਾਂ ਦੀ ਖਤਰਨਾਕ ਪਲਾਨਿੰਗ
Punjab News: ਪੰਜਾਬ ਕਾਂਗਰਸ ਦਾ ਕਾਟੋ ਕਲੇਸ਼ ਵੱਧਿਆ! ਕਾਂਗਰਸ ਸੰਸਦ ਨੇ ਨਵਜੋਤ ਕੌਰ ਸਿੱਧੂ ਨੂੰ ਭੇਜਿਆ ਲੀਗਲ ਨੋਟਿਸ: 7 ਦਿਨਾਂ 'ਚ ਮੁਆਫੀ ਮੰਗੋ ਨਹੀਂ ਤਾਂ...
Punjab News: ਪੰਜਾਬ ਕਾਂਗਰਸ ਦਾ ਕਾਟੋ ਕਲੇਸ਼ ਵੱਧਿਆ! ਕਾਂਗਰਸ ਸੰਸਦ ਨੇ ਨਵਜੋਤ ਕੌਰ ਸਿੱਧੂ ਨੂੰ ਭੇਜਿਆ ਲੀਗਲ ਨੋਟਿਸ: 7 ਦਿਨਾਂ 'ਚ ਮੁਆਫੀ ਮੰਗੋ ਨਹੀਂ ਤਾਂ...
Navjot Sidhu: ਨਵਜੋਤ ਸਿੱਧੂ ਨੇ ਪਾਇਆ ਕਾਂਗਰਸ 'ਚ ਖਿਲਾਰਾ! ਰਾਜਾ ਵੜਿੰਗ ਬਾਰੇ ਵੱਡਾ ਖੁਲਾਸਾ
Navjot Sidhu: ਨਵਜੋਤ ਸਿੱਧੂ ਨੇ ਪਾਇਆ ਕਾਂਗਰਸ 'ਚ ਖਿਲਾਰਾ! ਰਾਜਾ ਵੜਿੰਗ ਬਾਰੇ ਵੱਡਾ ਖੁਲਾਸਾ
Punjab News: ਪੰਜਾਬ ’ਚ ਕਿਸਾਨ ਉਤਾਰਣਗੇ ਚਿਪ ਵਾਲੇ ਬਿਜਲੀ ਮੀਟਰ; 10 ਦਸੰਬਰ ਨੂੰ PSPCL ਦਫ਼ਤਰ ’ਚ ਕਰਨਗੇ ਜਮ੍ਹਾਂ, ਯੂਨੀਅਨ ਨੇਤਾ ਨੇ ਆਖੀ ਇਹ ਗੱਲ...
Punjab News: ਪੰਜਾਬ ’ਚ ਕਿਸਾਨ ਉਤਾਰਣਗੇ ਚਿਪ ਵਾਲੇ ਬਿਜਲੀ ਮੀਟਰ; 10 ਦਸੰਬਰ ਨੂੰ PSPCL ਦਫ਼ਤਰ ’ਚ ਕਰਨਗੇ ਜਮ੍ਹਾਂ, ਯੂਨੀਅਨ ਨੇਤਾ ਨੇ ਆਖੀ ਇਹ ਗੱਲ...

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kapil Sharma: ਲਾਰੈਂਸ ਬਿਸ਼ਨੋਈ ਦੇ ਨਿਸ਼ਾਨੇ 'ਤੇ ਕਪਿਲ ਸ਼ਰਮਾ? ਗੈਂਗਸਟਰਾਂ ਦੀ ਖਤਰਨਾਕ ਪਲਾਨਿੰਗ
ਲਾਰੈਂਸ ਬਿਸ਼ਨੋਈ ਦੇ ਨਿਸ਼ਾਨੇ 'ਤੇ ਕਪਿਲ ਸ਼ਰਮਾ? ਗੈਂਗਸਟਰਾਂ ਦੀ ਖਤਰਨਾਕ ਪਲਾਨਿੰਗ
Punjab News: ਪੰਜਾਬ ਕਾਂਗਰਸ ਦਾ ਕਾਟੋ ਕਲੇਸ਼ ਵੱਧਿਆ! ਕਾਂਗਰਸ ਸੰਸਦ ਨੇ ਨਵਜੋਤ ਕੌਰ ਸਿੱਧੂ ਨੂੰ ਭੇਜਿਆ ਲੀਗਲ ਨੋਟਿਸ: 7 ਦਿਨਾਂ 'ਚ ਮੁਆਫੀ ਮੰਗੋ ਨਹੀਂ ਤਾਂ...
Punjab News: ਪੰਜਾਬ ਕਾਂਗਰਸ ਦਾ ਕਾਟੋ ਕਲੇਸ਼ ਵੱਧਿਆ! ਕਾਂਗਰਸ ਸੰਸਦ ਨੇ ਨਵਜੋਤ ਕੌਰ ਸਿੱਧੂ ਨੂੰ ਭੇਜਿਆ ਲੀਗਲ ਨੋਟਿਸ: 7 ਦਿਨਾਂ 'ਚ ਮੁਆਫੀ ਮੰਗੋ ਨਹੀਂ ਤਾਂ...
Navjot Sidhu: ਨਵਜੋਤ ਸਿੱਧੂ ਨੇ ਪਾਇਆ ਕਾਂਗਰਸ 'ਚ ਖਿਲਾਰਾ! ਰਾਜਾ ਵੜਿੰਗ ਬਾਰੇ ਵੱਡਾ ਖੁਲਾਸਾ
Navjot Sidhu: ਨਵਜੋਤ ਸਿੱਧੂ ਨੇ ਪਾਇਆ ਕਾਂਗਰਸ 'ਚ ਖਿਲਾਰਾ! ਰਾਜਾ ਵੜਿੰਗ ਬਾਰੇ ਵੱਡਾ ਖੁਲਾਸਾ
Punjab News: ਪੰਜਾਬ ’ਚ ਕਿਸਾਨ ਉਤਾਰਣਗੇ ਚਿਪ ਵਾਲੇ ਬਿਜਲੀ ਮੀਟਰ; 10 ਦਸੰਬਰ ਨੂੰ PSPCL ਦਫ਼ਤਰ ’ਚ ਕਰਨਗੇ ਜਮ੍ਹਾਂ, ਯੂਨੀਅਨ ਨੇਤਾ ਨੇ ਆਖੀ ਇਹ ਗੱਲ...
Punjab News: ਪੰਜਾਬ ’ਚ ਕਿਸਾਨ ਉਤਾਰਣਗੇ ਚਿਪ ਵਾਲੇ ਬਿਜਲੀ ਮੀਟਰ; 10 ਦਸੰਬਰ ਨੂੰ PSPCL ਦਫ਼ਤਰ ’ਚ ਕਰਨਗੇ ਜਮ੍ਹਾਂ, ਯੂਨੀਅਨ ਨੇਤਾ ਨੇ ਆਖੀ ਇਹ ਗੱਲ...
ਤਰਨਤਾਰਨ ’ਚ ਐਨਕਾਊਂਟਰ! ਕਰਿਆਨਾ ਵਪਾਰੀ ਕਤਲ ਕੇਸ ’ਚ ਵਾਂਟਡ ਬਦਮਾਸ਼ ਢੇਰ, ਜਾਣੋ ਪੂਰਾ ਮਾਮਲਾ, ਇਲਾਕੇ 'ਚ ਸਨਸਨੀ!
ਤਰਨਤਾਰਨ ’ਚ ਐਨਕਾਊਂਟਰ! ਕਰਿਆਨਾ ਵਪਾਰੀ ਕਤਲ ਕੇਸ ’ਚ ਵਾਂਟਡ ਬਦਮਾਸ਼ ਢੇਰ, ਜਾਣੋ ਪੂਰਾ ਮਾਮਲਾ, ਇਲਾਕੇ 'ਚ ਸਨਸਨੀ!
Punjab News: ਅਕਾਲੀ ਆਗੂ ਸਣੇ ਇਨ੍ਹਾਂ ਸ਼ਖਸੀਅਤਾਂ ਨੂੰ ਮਿਲੀ ਧਾਰਮਿਕ ਸਜ਼ਾ, ਜਾਣੋ ਕਿਉਂ ਗੁਰੂ ਘਰ 'ਚ ਜੂਠੇ ਭਾਂਡੇ ਮਾਂਜਣ ਸਣੇ ਕਰਨੀ ਪਈ ਜੋੜਿਆਂ ਦੀ...?
ਅਕਾਲੀ ਆਗੂ ਸਣੇ ਇਨ੍ਹਾਂ ਸ਼ਖਸੀਅਤਾਂ ਨੂੰ ਮਿਲੀ ਧਾਰਮਿਕ ਸਜ਼ਾ, ਜਾਣੋ ਕਿਉਂ ਗੁਰੂ ਘਰ 'ਚ ਜੂਠੇ ਭਾਂਡੇ ਮਾਂਜਣ ਸਣੇ ਕਰਨੀ ਪਈ ਜੋੜਿਆਂ ਦੀ...?
Artist Accident: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਮਸ਼ਹੂਰ ਕਲਾਕਾਰ ਦਾ ਹੋਇਆ ਭਿਆਨਕ ਐਕਸੀਡੈਂਟ; ਫੈਨਜ਼ ਦੀ ਵਧੀ ਚਿੰਤਾ...
ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਮਸ਼ਹੂਰ ਕਲਾਕਾਰ ਦਾ ਹੋਇਆ ਭਿਆਨਕ ਐਕਸੀਡੈਂਟ; ਫੈਨਜ਼ ਦੀ ਵਧੀ ਚਿੰਤਾ...
ਪੰਜਾਬ ’ਚ DSP ਸਸਪੈਂਡ, ਇਸ ਵਜ੍ਹਾ ਕਰਕੇ DGP ਵੱਲੋਂ ਕੀਤੀ ਗਈ ਵੱਡੀ ਕਾਰਵਾਈ, ਮਹਿਕਮੇ 'ਚ ਮੱਚੀ ਹਲਚਲ
ਪੰਜਾਬ ’ਚ DSP ਸਸਪੈਂਡ, ਇਸ ਵਜ੍ਹਾ ਕਰਕੇ DGP ਵੱਲੋਂ ਕੀਤੀ ਗਈ ਵੱਡੀ ਕਾਰਵਾਈ, ਮਹਿਕਮੇ 'ਚ ਮੱਚੀ ਹਲਚਲ
Embed widget