ਪੜਚੋਲ ਕਰੋ

Punjab News: ਪੰਜਾਬ ਪੁਲਿਸ ਲਈ ਨਵੇਂ ਹੁਕਮ, ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਦਫ਼ਤਰਾਂ 'ਚ ਬੈਠਣਗੇ ਅਫ਼ਸਰ

ਲੋਕਾਂ ਵੱਲੋਂ ਆ ਰਹੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਡੀਜੀਪੀ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਇਹ ਹੁਕਮ ਏਡੀਜੀਪੀ/ਆਈਜੀਪੀ/ਡੀਆਈਜੀ, ਪੁਲਿਸ ਕਮਿਸ਼ਨਰਾਂ, ਜ਼ਿਲ੍ਹੇ ਦੇ ਐਸਐਸਪੀ, ਸਬ-ਡਵੀਜ਼ਨਲ ਡੀਐਸਪੀ ਅਤੇ ਸਾਰੀਆਂ ਰੇਂਜਾਂ ਦੇ ਐਸਐਚਓ ਉੱਤੇ ਲਾਗੂ ਹੋਣਗੇ। ਹੁਕਮ ਸਾਰੇ ਕੰਮਕਾਜੀ ਦਿਨਾਂ 'ਤੇ ਲਾਗੂ ਹੋਣਗੇ।

Punjab Police: ਪੰਜਾਬ ਦੇ ਲੋਕਾਂ ਦੀ ਸਹੂਲਤ ਲਈ ਪੁਲਿਸ ਨੇ ਵੱਡਾ ਫੈਸਲਾ ਲਿਆ ਹੈ। ਐਸਐਚਓ ਤੋਂ ਲੈ ਕੇ ਸੀਨੀਅਰ ਅਧਿਕਾਰੀ ਹੁਣ ਰੋਜ਼ਾਨਾ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਆਪਣੇ ਦਫ਼ਤਰਾਂ ਵਿੱਚ ਬੈਠਣਗੇ। ਇਸ ਉਪਰਾਲੇ ਦੇ ਆਧਾਰ 'ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ। ਇਸ ਸਬੰਧੀ ਹੁਕਮ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਦਿੱਤੇ ਗਏ ਹਨ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ।

ਲੋਕਾਂ ਵੱਲੋਂ ਆ ਰਹੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਡੀਜੀਪੀ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਇਹ ਹੁਕਮ ਏਡੀਜੀਪੀ/ਆਈਜੀਪੀ/ਡੀਆਈਜੀ, ਪੁਲਿਸ ਕਮਿਸ਼ਨਰਾਂ, ਜ਼ਿਲ੍ਹੇ ਦੇ ਐਸਐਸਪੀ, ਸਬ-ਡਵੀਜ਼ਨਲ ਡੀਐਸਪੀ ਅਤੇ ਸਾਰੀਆਂ ਰੇਂਜਾਂ ਦੇ ਐਸਐਚਓ ਉੱਤੇ ਲਾਗੂ ਹੋਣਗੇ। ਹੁਕਮ ਸਾਰੇ ਕੰਮਕਾਜੀ ਦਿਨਾਂ 'ਤੇ ਲਾਗੂ ਹੋਣਗੇ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਪੁਲਿਸ ਦਾ ਵੀ ਫਰਜ਼ ਹੈ। ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਚਾਹੀਦਾ।

ਉਪਰੋਕਤ ਪੁਲਿਸ ਹੁਕਮ ਚੰਡੀਗੜ੍ਹ ਸਥਿਤ ਪੰਜਾਬ ਪੁਲਿਸ ਦੇ ਹੈੱਡਕੁਆਰਟਰ 'ਤੇ ਵੀ ਲਾਗੂ ਹੋਣਗੇ। ਸਪੈਸ਼ਲ ਡੀਜੀਪੀ/ਐਡੀਸ਼ਨਲ ਡੀਜੀਪੀ ਰੈਂਕ ਦੇ ਸੀਨੀਅਰ ਅਧਿਕਾਰੀਆਂ ਨੂੰ ਪੁਲਿਸ ਹੈੱਡਕੁਆਰਟਰ ਵਿਖੇ ਨਿਰਧਾਰਤ ਸਮੇਂ ਅੰਦਰ ਲੋਕਾਂ ਨੂੰ ਮਿਲਣਾ ਹੋਵੇਗਾ। ਡੀਜੀਪੀ ਨੇ ਸਪੱਸ਼ਟ ਕੀਤਾ ਹੈ ਕਿ ਸਾਰਿਆਂ ਨੂੰ ਉਪਰੋਕਤ ਹੁਕਮਾਂ ਦੀ ਪਾਲਣਾ ਕਰਨੀ ਪਵੇਗੀ। ਪੁਲਿਸ ਵੱਲੋਂ ਨਾਗਰਿਕਾਂ ਤੱਕ ਪਹੁੰਚ ਕਰਨ ਲਈ ਇਹ ਇੱਕ ਵੱਡਾ ਕਦਮ ਹੈ। ਸੂਬੇ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਲਈ ਇਹ ਯਤਨ ਜਾਰੀ ਰਹਿਣਗੇ।

ਸੀਐਮ ਨਾਲ ਮੀਟਿੰਗ ਤੋਂ ਬਾਅਦ ਆਰਡਰ ਆਏ

ਪੰਜਾਬ ਦੇ ਮੁੱਖ ਮੰਤਰੀ ਨੇ ਲੋਕ ਸਭਾ ਚੋਣਾਂ ਦੌਰਾਨ ਪੂਰੇ ਸੂਬੇ ਦਾ ਦੌਰਾ ਕੀਤਾ ਸੀ। ਹਰ ਵਿਧਾਨ ਸਭਾ ਹਲਕੇ ਅਤੇ ਪਿੰਡ ਵਿੱਚ ਉਨ੍ਹਾਂ ਨੇ ਪਹੁੰਚ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੂੰ ਕਈ ਸੁਝਾਅ ਅਤੇ ਸ਼ਿਕਾਇਤਾਂ ਮਿਲੀਆਂ ਸਨ। ਜਿਵੇਂ ਹੀ ਚੋਣ ਨਤੀਜੇ ਆਏ ਇਸ ਤੋਂ ਬਾਅਦ ਮੁੱਖ ਮੰਤਰੀ ਨੇ ਡੀਜੀਪੀ ਗੌਰਵ ਯਾਦਵ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੀਟਿੰਗ ਵੀ ਕੀਤੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget