ਪੜਚੋਲ ਕਰੋ

ਪੰਜਾਬ ਦੇ ਸ਼ਹਿਰਾਂ ਨੂੰ ਲੈਕੇ ਨਵਾਂ ਨਿਯਮ, ਸਵੇਰੇ 1 ਘੰਟੇ ਸੜਕਾਂ 'ਤੇ ਰਹਿਣਗੇ ਅਫਸਰ, ਮੰਤਰੀ ਬੈਂਸ ਲੈਣਗੇ ਹਾਜ਼ਰੀ; ਜਾਣੋ ਕਿਹੜਾ ਫੁਰਮਾਨ ਹੋਇਆ ਜਾਰੀ

Punjab News: ਪੰਜਾਬ ਦੇ ਸ਼ਹਿਰਾਂ ਨੂੰ ਸਾਫ਼-ਸੁਥਰਾ ਅਤੇ ਚਮਕਦਾਰ ਬਣਾਉਣ ਲਈ ਸੂਬਾ ਸਰਕਾਰ ਨੇ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ ਲਾਗੂ ਕੀਤਾ ਹੈ।

Punjab News: ਪੰਜਾਬ ਦੇ ਸ਼ਹਿਰਾਂ ਨੂੰ ਸਾਫ਼-ਸੁਥਰਾ ਅਤੇ ਚਮਕਦਾਰ ਬਣਾਉਣ ਲਈ ਸੂਬਾ ਸਰਕਾਰ ਨੇ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ ਲਾਗੂ ਕੀਤਾ ਹੈ। ਪੰਜਾਬ ਸਰਕਾਰ ਦੇ ਨਵੇਂ ਹੁਕਮਾਂ ਅਨੁਸਾਰ, ਹੁਣ ਨਗਰ ਨਿਗਮਾਂ (Nagar Nigam) ਅਤੇ ਨਗਰ ਕੌਂਸਲਾਂ (Nagar Council) ਦੇ ਉੱਚ ਅਧਿਕਾਰੀਆਂ ਨੂੰ ਆਪਣੇ ਦਫ਼ਤਰ ਛੱਡ ਕੇ ਸਿੱਧੇ ਸੜਕਾਂ 'ਤੇ ਉਤਰਨਾ ਪਵੇਗਾ।

ਸਰਕਾਰ ਨੇ ਅਧਿਕਾਰੀਆਂ ਲਈ ਹਰ ਰੋਜ਼ ਸਵੇਰੇ 7:00 ਵਜੇ ਤੋਂ 8:00 ਵਜੇ ਤੱਕ ਸ਼ਹਿਰ ਦੀਆਂ ਸੜਕਾਂ 'ਤੇ ਹੋਣ ਦਾ ਸਮਾਂ ਨਿਰਧਾਰਤ ਕੀਤਾ ਹੈ, ਜਿਸ ਦੌਰਾਨ ਅਧਿਕਾਰੀ ਸ਼ਹਿਰ ਦੀ ਸਫਾਈ ਪ੍ਰਣਾਲੀ ਦਾ ਆਨ ਗ੍ਰਾਉਂਡ ਦਾ ਜਾਇਜ਼ਾ ਲੈਣਗੇ।

ਇਹ ਨਵੀਂ ਵਿਵਸਥਾ ਅੱਜ ਤੋਂ ਲਾਗੂ ਹੋ ਗਈ ਹੈ। ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਖੁਦ ਸਵੇਰੇ ਵੀਡੀਓ ਕਾਨਫਰੰਸਿੰਗ (VC) ਰਾਹੀਂ ਸੂਬੇ ਦੀਆਂ ਨਗਰ ਕੌਂਸਲਾਂ ਦੇ ਸਾਰੇ ਨਗਰ ਕਮਿਸ਼ਨਰਾਂ ਅਤੇ ਕਾਰਜਕਾਰੀ ਅਧਿਕਾਰੀਆਂ (EO) ਦੀ ਹਾਜ਼ਰੀ ਦੀ ਜਾਂਚ ਕੀਤੀ।

ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁਹਿੰਮ ਦੀ ਜ਼ਮੀਨੀ ਹਕੀਕਤ ਦਾ ਮੁਲਾਂਕਣ ਕਰਨ ਲਈ ਕਈ ਅਧਿਕਾਰੀਆਂ ਨੂੰ ਵੀਡੀਓ ਕਾਲ ਰਾਹੀਂ ਲਾਈਵ ਲੋਕੇਸ਼ਨ ਦਿਖਾਉਣ ਲਈ ਕਿਹਾ। ਜਦੋਂ ਮੰਤਰੀ ਨੇ ਲੁਧਿਆਣਾ ਨਗਰ ਨਿਗਮ ਦੇ ਕਮਿਸ਼ਨਰ ਡਾ. ਨੀਰੂ ਕਤਿਆਲ ਗੁਪਤਾ ਨੂੰ ਵੀਡੀਓ ਕਾਨਫਰੰਸ ਨਾਲ ਜੋੜਿਆ, ਤਾਂ ਉਹ ਬੱਸ ਸਟੈਂਡ ਦੇ ਨੇੜੇ ਸਫਾਈ ਪ੍ਰਣਾਲੀ ਦਾ ਨਿਰੀਖਣ ਕਰ ਰਹੇ ਸਨ।

ਨਿਗਮ ਕਮਿਸ਼ਨਰ ਡਾ. ਗੁਪਤਾ ਨੇ ਮੰਤਰੀ ਨੂੰ ਦੱਸਿਆ ਕਿ ਲੁਧਿਆਣਾ ਦੇ ਚਾਰੇ ਜ਼ੋਨਾਂ ਦੇ ਜ਼ੋਨਲ ਕਮਿਸ਼ਨਰ ਵੀ ਫੀਲਡ ਵਿੱਚ ਸਨ, ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸਫਾਈ ਸਥਿਤੀ ਦੀ ਨਿਗਰਾਨੀ ਕਰ ਰਹੇ ਸਨ। ਮੰਤਰੀ ਬੈਂਸ ਨੇ ਸਪੱਸ਼ਟ ਕੀਤਾ ਕਿ ਇਸ ਮੁਹਿੰਮ ਸੰਬੰਧੀ ਦਿਸ਼ਾ-ਨਿਰਦੇਸ਼ ਪਹਿਲਾਂ ਹੀ ਸਾਰੇ ਮੁਖੀਆਂ ਨੂੰ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਹੁਣ ਉਨ੍ਹਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ।

ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਉਹ ਹਰ ਰੋਜ਼ ਸਵੇਰੇ 7 ਤੋਂ 8 ਵਜੇ ਤੱਕ ਵੀਡੀਓ ਕਾਨਫਰੰਸਿੰਗ ਰਾਹੀਂ ਅਧਿਕਾਰੀਆਂ ਦੀ ਫੀਲਡ ਹਾਜ਼ਰੀ ਚੈੱਕ ਕਰਨਗੇ। ਇਸ ਤੋਂ ਇਲਾਵਾ, ਉਹ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਸੀਨੀਅਰ ਅਧਿਕਾਰੀ ਅਧਿਕਾਰੀਆਂ ਦੇ ਟਿਕਾਣਿਆਂ ਦੀ ਜਾਂਚ ਕਰਨ ਲਈ ਫੀਲਡ ਦਾ ਦੌਰਾ ਵੀ ਕਰਨਗੇ। ਉਨ੍ਹਾਂ ਕਿਹਾ ਕਿ ਇਸ ਅਭਿਆਸ ਦਾ ਉਦੇਸ਼ ਸ਼ਹਿਰਾਂ ਨੂੰ ਸਾਫ਼ ਰੱਖਣਾ ਹੈ।

Advertisement

ਟਾਪ ਹੈਡਲਾਈਨ

 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget