ਪੜਚੋਲ ਕਰੋ

ਸਰਕਾਰ ਵੱਲੋਂ ਪਿੰਡਾਂ ਦੇ ਲੋਕਾਂ ਨੂੰ ਝਟਕਾ, ਹੁਣ ਮਿਲੇਗੀ ਮਹਿੰਗੀ ਬਿਜਲੀ

ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਖ਼ਿਲਾਫ਼ ਡਟੇ ਪਿੰਡਾਂ ਦੇ ਲੋਕਾਂ ਨੂੰ ਹਰਿਆਣਾ ਸਰਕਾਰ ਨੇ ਵੱਡਾ ਝਟਕਾ ਦਿੱਤਾ ਹੈ। ਹੁਣ ਪੇਂਡੂ ਖੇਤਰਾਂ ਵਿੱਚ ਬਿਜਲੀ ਮਹਿੰਗੀ ਮਿਲਿਆ ਕਰੇਗੀ। ਸਰਕਾਰ ਨੇ ਪੇਂਡੂ ਖੇਤਰਾਂ ਵਿੱਚ ਬਿਜਲੀ ਖਪਤ ’ਤੇ 2 ਫ਼ੀਸਦੀ ਪੰਚਾਇਤੀ ਟੈਕਸ ਲਾਉਣ ਦਾ ਫ਼ੈਸਲਾ ਕੀਤਾ ਹੈ। ਇਸ ਨਾਲ ਪੇਂਡੂ ਖੇਤਰਾਂ ਵਿੱਚ ਬਿਜਲੀ ਮਹਿੰਗੀ ਮਿਲੇਗਾ। ਉਂਝ ਸਰਕਾਰ ਨੇ ਖੇਤੀਬਾੜੀ ਖਪਤਕਾਰਾਂ ਨੂੰ ਇਸ ਟੈਕਸ ਤੋਂ ਬਾਹਰ ਰੱਖਿਆ ਹੈ।

ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਖ਼ਿਲਾਫ਼ ਡਟੇ ਪਿੰਡਾਂ ਦੇ ਲੋਕਾਂ ਨੂੰ ਹਰਿਆਣਾ ਸਰਕਾਰ ਨੇ ਵੱਡਾ ਝਟਕਾ ਦਿੱਤਾ ਹੈ। ਹੁਣ ਪੇਂਡੂ ਖੇਤਰਾਂ ਵਿੱਚ ਬਿਜਲੀ ਮਹਿੰਗੀ ਮਿਲਿਆ ਕਰੇਗੀ। ਸਰਕਾਰ ਨੇ ਪੇਂਡੂ ਖੇਤਰਾਂ ਵਿੱਚ ਬਿਜਲੀ ਖਪਤ ’ਤੇ 2 ਫ਼ੀਸਦੀ ਪੰਚਾਇਤੀ ਟੈਕਸ ਲਾਉਣ ਦਾ ਫ਼ੈਸਲਾ ਕੀਤਾ ਹੈ। ਇਸ ਨਾਲ ਪੇਂਡੂ ਖੇਤਰਾਂ ਵਿੱਚ ਬਿਜਲੀ ਮਹਿੰਗੀ ਮਿਲੇਗਾ। ਉਂਝ ਸਰਕਾਰ ਨੇ ਖੇਤੀਬਾੜੀ ਖਪਤਕਾਰਾਂ ਨੂੰ ਇਸ ਟੈਕਸ ਤੋਂ ਬਾਹਰ ਰੱਖਿਆ ਹੈ। ਮੰਨਿਆ ਜਾ ਰਿਹਾ ਹੈ ਕਿ ਸਰਕਾਰ ਦੇ ਇਸ ਫੈਸਲੇ ਨਾਲ ਕਿਸਾਨਾਂ ਦਾ ਅੰਦੋਲਨ ਹੋਰ ਭੜਕੇਗਾ। ਇਸ ਵੇਲੇ ਪਿੰਡਾਂ ਦੇ ਲੋਕ ਪਹਿਲਾਂ ਹੀ ਬੀਜੇਪੀ ਤੋਂ ਕਾਫੀ ਖਫਾ ਹਨ। ਅਜਿਹੇ ਵਿੱਚ ਖੱਟਰ ਸਰਕਾਰ ਦਾ ਫੈਸਲਾ ਬਲਦੀ 'ਚ ਘਿਉ ਦਾ ਕੰਮ ਕਰੇਗਾ। ਕਿਸਾਨ ਲੀਡਰਾਂ ਦਾ ਕਹਿਣਾ ਹੈ ਕਿ ਪਿੰਡਾਂ ਵਿੱਚ ਜ਼ਿਆਦਾਤਰ ਕਿਸਾਨ ਰਹਿੰਦੇ ਹਨ। ਇਨ੍ਹਾਂ ਦੀ ਹਾਲਤ ਪਹਿਲਾਂ ਹੀ ਮਾੜੀ ਹੈ। ਸਰਕਾਰ ਹੁਣ ਜਾਣਬੁੱਝ ਕੇ ਉਨ੍ਹਾਂ ਉੱਪਰ ਹੋਰ ਬੋਝ ਪਾ ਰਹੀ ਹੈ। ਦੱਸ ਦਈਏ ਕਿ ਬੁੱਧਵਾਰ ਨੂੰ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਅਗਵਾਈ ਹੇਠ ਹੋਈ ਹਰਿਆਣਾ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪੇਂਡੂ ਖੇਤਰਾਂ ਵਿੱਚ ਬਿਜਲੀ ਖਪਤ ’ਤੇ 2 ਫ਼ੀਸਦੀ ਪੰਚਾਇਤੀ ਕਰ ਲਾਉਣ ਦਾ ਫੈਸਲਾ ਕੀਤਾ ਗਿਆ। ਸਰਕਾਰ ਦਾ ਕਹਿਣਾ ਹੈ ਕਿ ਇਹ ਫੈਸਲਾ ਪੰਚਾਇਤਾਂ ਦੇ ਮਾਲੀ ਸਰੋਤਾਂ ਨੂੰ ਵਧਾਉਣ ਲਈ ਲਿਆ ਗਿਆ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, AAP ਨੇ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੀਤਾ ਬਰਖਾਸਤ; ਸਿਆਸੀ ਗਲਿਆਰਿਆਂ 'ਚ ਆਇਆ ਭੂਚਾਲ...
ਪੰਜਾਬ ਸਿਆਸਤ ਤੋਂ ਵੱਡੀ ਖਬਰ, AAP ਨੇ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੀਤਾ ਬਰਖਾਸਤ; ਸਿਆਸੀ ਗਲਿਆਰਿਆਂ 'ਚ ਆਇਆ ਭੂਚਾਲ...
ਪੰਜਾਬ ਕਾਂਗਰਸ ਦੀ ਦਿੱਲੀ 'ਚ ਹਾਈਕਮਾਨ ਨਾਲ ਮੀਟਿੰਗ, ਵੱਡੇ ਆਗੂ ਰਹਿਣਗੇ ਮੌਜੂਦ; ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ

ਬਿਕਰਮ ਮਜੀਠੀਆ 'ਤੇ FIR ਦੀ ਹਾਈਕੋਰਟ 'ਚ ਸੁਣਵਾਈ, ਸਰਕਾਰ ਨੇ SSP ਹਟਾਇਆ, ਪੁਲਿਸ ਨੇ LOC ਕੀਤੀ ਜਾਰੀ; ਜਾਣੋ ਪੂਰਾ ਮਾਮਲਾ

ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, 50 ਕਿਲੋਮੀਟਰ ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ ਜਾਰੀ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, AAP ਨੇ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੀਤਾ ਬਰਖਾਸਤ; ਸਿਆਸੀ ਗਲਿਆਰਿਆਂ 'ਚ ਆਇਆ ਭੂਚਾਲ...
ਪੰਜਾਬ ਸਿਆਸਤ ਤੋਂ ਵੱਡੀ ਖਬਰ, AAP ਨੇ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੀਤਾ ਬਰਖਾਸਤ; ਸਿਆਸੀ ਗਲਿਆਰਿਆਂ 'ਚ ਆਇਆ ਭੂਚਾਲ...
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, 50 ਕਿਲੋਮੀਟਰ ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ ਜਾਰੀ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, 50 ਕਿਲੋਮੀਟਰ ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ ਜਾਰੀ
ਬਿਕਰਮ ਮਜੀਠੀਆ 'ਤੇ FIR ਦੀ ਹਾਈਕੋਰਟ 'ਚ ਸੁਣਵਾਈ, ਸਰਕਾਰ ਨੇ SSP ਹਟਾਇਆ, ਪੁਲਿਸ ਨੇ LOC ਕੀਤੀ ਜਾਰੀ; ਜਾਣੋ ਪੂਰਾ ਮਾਮਲਾ
ਬਿਕਰਮ ਮਜੀਠੀਆ 'ਤੇ FIR ਦੀ ਹਾਈਕੋਰਟ 'ਚ ਸੁਣਵਾਈ, ਸਰਕਾਰ ਨੇ SSP ਹਟਾਇਆ, ਪੁਲਿਸ ਨੇ LOC ਕੀਤੀ ਜਾਰੀ; ਜਾਣੋ ਪੂਰਾ ਮਾਮਲਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਜੂਨ 2026

LPG News: 30 ਦਿਨਾਂ ਦੇ ਅੰਦਰ ਨਿਪਟਾ ਲਓ ਆਹ ਜ਼ਰੂਰੀ ਕੰਮ, ਨਹੀਂ ਤਾਂ ਕੱਟ ਦਿੱਤਾ ਜਾਵੇਗਾ ਗੈਸ ਕੁਨੈਕਸ਼ਨ; ਜਾਣੋ ਨਵਾਂ ਨਿਯਮ

ਰਾਤ ਨੂੰ 9 ਵਜੇ ਤੋਂ ਬਾਅਦ ਖਾਂਦੇ ਹੋ ਖਾਣਾ ਤਾਂ ਦਿਲ ਦੀ ਸਿਹਤ ਨੂੰ ਹੋ ਸਕਦਾ ਵੱਡਾ ਨੁਕਸਾਨ, ਇਨ੍ਹਾਂ ਲੋਕਾਂ ਲਈ ਜ਼ਿਆਦਾ ਖਤਰਾ

ਚੈਂਪੀਅਨ ਬਣਨ ਤੋਂ ਇੱਕ ਦਿਨ ਬਾਅਦ ਆਹ ਖਿਡਾਰੀ ਨੂੰ ਲੱਗਿਆ ਵੱਡਾ ਝਟਕਾ, BCCI ਨੇ ਸੁਣਾਈ ਸਜ਼ਾ; ਹੋਈ ਕਾਰਵਾਈ

Cockroach Janta Party ਵੱਲੋਂ ਵੱਡਾ ਐਲਾਨ, 6 ਜੂਨ ਨੂੰ ਭਾਰਤ ਆ ਰਹੇ ਹਨ ਅਭਿਜੀਤ ਦੀਪਕੇ , ਸਮਰਥਕਾਂ ਨੂੰ ਦਿੱਲੀ ਪਹੁੰਚਣ ਦੀ ਅਪੀਲ 

Embed widget