ਪੜਚੋਲ ਕਰੋ

ਨਵਜੋਤ ਸਿੱਧੂ ਨੇ ਖੇਡਿਆ ਨਵਾਂ ਸਿਆਸੀ ਦਾਅ, ਲੇਬਰ ਚੌਂਕ 'ਚ ਪਹੁੰਚ ਕੀਤਾ ਵੱਡਾ ਐਲਾਨ

ਪੰਜਾਬ ਵਿੱਚ ਕਾਂਗਰਸ ਨੂੰ ਸੱਤਾ ਵਿੱਚ ਲਿਆਉਣ ਲਈ ਸੂਬਾ ਪ੍ਰਧਾਨ ਨਵਜੋਤ ਸਿੱਧੂ ਨੇ ਨਵਾਂ ਸਿਆਸੀ ਦਾਅ ਖੇਡਿਆ ਹੈ।

ਚੰਡੀਗੜ੍ਹ: ਪੰਜਾਬ ਵਿੱਚ ਕਾਂਗਰਸ ਨੂੰ ਸੱਤਾ ਵਿੱਚ ਲਿਆਉਣ ਲਈ ਸੂਬਾ ਪ੍ਰਧਾਨ ਨਵਜੋਤ ਸਿੱਧੂ ਨੇ ਨਵਾਂ ਸਿਆਸੀ ਦਾਅ ਖੇਡਿਆ ਹੈ। ਸ਼ੁੱਕਰਵਾਰ ਨੂੰ ਸਿੱਧੂ ਅਚਾਨਕ ਮੁਹਾਲੀ ਦੇ ਲੇਬਰ ਚੌਂਕ 'ਚ ਪਹੁੰਚ ਗਏ, ਜਿੱਥੇ ਮਜ਼ਦੂਰਾਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਸਿੱਧੂ ਨੇ ਪੰਜਾਬ 'ਚ ਸ਼ਹਿਰੀ ਰੁਜ਼ਗਾਰ ਗਾਰੰਟੀ ਮਿਸ਼ਨ (UEGM) ਦਾ ਐਲਾਨ ਕੀਤਾ।  

ਸਿੱਧੂ ਨੇ ਦੱਸਿਆ ਕਿ ਇਸ ਮਿਸ਼ਨ ਤਹਿਤ ਹਰ ਮਜ਼ਦੂਰ ਦਾ ਗਰੀਬੀ ਰੇਖਾ ਤੋਂ ਹੇਠਾਂ (BPL) ਕਾਰਡ ਬਣਾਇਆ ਜਾਵੇਗਾ। ਉਨ੍ਹਾਂ ਨੂੰ ਮੁਫਤ ਸਿਹਤ ਤੇ ਸਿੱਖਿਆ ਸਮੇਤ ਕਈ ਸਹੂਲਤਾਂ ਮਿਲਣਗੀਆਂ। ਸਿੱਧੂ ਨੇ ਕਿਹਾ ਕਿ ਕਤਾਰ ਦੇ ਅਖੀਰ 'ਤੇ ਖੜ੍ਹੇ ਮਜ਼ਦੂਰਾਂ ਨੂੰ ਸਭ ਤੋਂ ਵੱਧ ਨਜ਼ਰਅੰਦਾਜ਼ ਕੀਤਾ ਜਾਂਦਾ ਹੈ, ਜਿਨ੍ਹਾਂ ਲਈ ਉਹ ਪੰਜਾਬ ਮਾਡਲ 'ਚ ਇਹ ਨਵੀਂ ਸਕੀਮ ਲੈ ਕੇ ਆਏ ਹਨ।

ਸਿੱਧੂ ਨੇ ਸਰਕਾਰ 'ਤੇ ਵੀ ਸਵਾਲ ਖੜ੍ਹੇ ਕੀਤੇ ਕਿ ਉਸਾਰੀ ਸੈੱਸ ਵਸੂਲਿਆ ਜਾਂਦਾ ਹੈ। ਇਹ ਸੈੱਸ ਸਿਰਫ਼ ਉਸਾਰੀ ਕਾਮਿਆਂ ਲਈ ਹੈ ਪਰ ਇਹ ਕਿਸ ਨੂੰ ਦਿੱਤਾ ਗਿਆ ਸੀ? ਜਦੋਂ ਕੋਈ ਰਜਿਸਟਰਡ ਨਹੀਂ ਤਾਂ ਕਿਸੇ ਨੂੰ ਲਾਭ ਕਿਵੇਂ ਮਿਲੇਗਾ? ਮੌਜੂਦਾ ਸਰਕਾਰ ਦੇ ਮਜ਼ਦੂਰਾਂ ਨੂੰ 3100 ਰੁਪਏ ਦੇਣ ਦੇ ਦਾਅਵੇ 'ਤੇ ਉਨ੍ਹਾਂ ਕਿਹਾ ਕਿ ਪੰਜਾਬ 'ਚ ਸਿਰਫ਼ 1 ਫੀਸਦੀ ਮਜ਼ਦੂਰ ਹੀ ਰਜਿਸਟਰਡ ਹਨ, ਫਿਰ ਕਿਸੇ ਨੂੰ ਲਾਭ ਕਿਵੇਂ ਮਿਲੇਗਾ।

ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪਿਛਲੇ ਸਾਢੇ ਚਾਰ ਸਾਲਾਂ ਤੋਂ ਸੱਤਾ ਵਿੱਚ ਸਨ। ਉਹ ਆਪਣੀ ਜਾਨ ਬਚਾਉਣ ਲਈ ਕਠਪੁਤਲੀ ਵਾਂਗ ਨੱਚਦਾ ਰਹੇ। ਮਜ਼ਦੂਰਾਂ ਤੇ ਪੱਲੇਦਾਰਾਂ ਲਈ ਕੋਈ ਕੰਮ ਨਹੀਂ ਕੀਤਾ ਗਿਆ। ਸਿੱਧੂ ਇਸ ਤੋਂ ਪਹਿਲਾਂ ਵੀ ਕਹਿੰਦੇ ਰਹੇ ਕਿ ਕੈਪਟਨ ਭਾਜਪਾ ਦੇ ਇਸ਼ਾਰੇ 'ਤੇ ਕੰਮ ਕਰਦੇ ਰਹੇ। ਕੈਪਟਨ ਦਾ ਅਕਾਲੀ ਦਲ ਨਾਲ ਗਠਜੋੜ ਸੀ।

ਪੰਜਾਬ ਵਿੱਚ ਪੰਜਾਬੀਆਂ ਤੇ ਬਾਹਰਲੇ ਲੋਕਾਂ ਵਿਚਾਲੇ ਚੱਲ ਰਹੀ ਜੰਗ ਬਾਰੇ ਸਿੱਧੂ ਨੇ ਕਿਹਾ ਕਿ ਸਾਡੇ ਲਈ ਅਜਿਹਾ ਕੁਝ ਵੀ ਨਹੀਂ। ਇਸ ਤੋਂ ਪਹਿਲਾਂ ਅਕਾਲੀ ਦਲ ਲਗਾਤਾਰ ਪੰਜਾਬੀਆਂ 'ਤੇ ਸੱਟਾ ਖੇਡ ਰਿਹਾ ਹੈ। ਇਸ ਦੇ ਨਾਲ ਹੀ ਸੀਐਮ ਚਰਨਜੀਤ ਚੰਨੀ ਨੇ ਵੀ ਆਮ ਆਦਮੀ ਪਾਰਟੀ ਨੂੰ ਬਾਹਰਲਾ ਦੱਸ ਕੇ ਸਵਾਲ ਖੜ੍ਹੇ ਕੀਤੇ ਹਨ। ਚੰਨੀ ਨੇ ਕਿਹਾ ਕਿ ਕੁਝ ਬਾਹਰੀ ਲੋਕ ਪੰਜਾਬ 'ਤੇ ਰਾਜ ਕਰਨਾ ਚਾਹੁੰਦੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ

ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !

ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ

ABP Premium

ਵੀਡੀਓਜ਼

ਸੁਖਬੀਰ ਬਾਦਲ ਦੇ ਅਸਤੀਫੇ 'ਤੇ ਕੀ ਬੋਲ ਗਏ ਬਿਕਰਮ ਮਜੀਠੀਆ ?Barnala ਪਹੁੰਚ ਕੇ Kewal Dhillon ਲਈ ਪ੍ਰੀਤੀ ਸਪਰੂ ਨੇ ਚੋਣ ਪ੍ਰਚਾਰ ਕੀਤਾਅਦਾਕਾਰਾ Preeti Sapru ਨੇ Barnala ਪਹੁੰਚ ਕੇ Kewal Dhillon ਲਈ ਪਿੰਡ-ਪਿੰਡ ਜਾ ਕੇ ਚੋਣ ਪ੍ਰਚਾਰ ਕੀਤਾN K Sharma ਨੇ Sri Akal Takhat Sahib ਦੇ ਜੱਥੇਦਾਰ ਬਾਰੇ ਦਿੱਤਾ ਵਿਵਾਦਿਤ ਬਿਆਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ

By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Embed widget