ਪੜਚੋਲ ਕਰੋ

ਪੰਜਾਬ 'ਚ ਅੱਜ ਕੋਰੋਨਾ ਦੇ 1049 ਨਵੇਂ ਕੇਸ, 26 ਮੌਤਾਂ, ਕੁੱਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ 20891

ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 1049 ਨਵੇਂ ਕੇਸ ਸਾਹਮਣੇ ਆਏ ਹਨ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 1049 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 20891ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 26 ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 517 ਹੋ ਗਈ ਹੈ।

ਸ਼ੁਕਰਵਾਰ ਨੂੰ 1049 ਨਵੇਂ ਮਰੀਜ਼ ਸਾਹਮਣੇ ਆਏ ਹਨ।ਜਿਨ੍ਹਾਂ ਵਿਚੋਂ 190 ਲੁਧਿਆਣਾ, 136 ਪਟਿਆਲਾ, 150 ਬਠਿੰਡਾ ਅਤੇ 114 ਜਲੰਧਰ ਤੋਂ ਸਾਹਮਣੇ ਆਏ ਹਨ।ਅੱਜ ਕੁੱਲ੍ਹ 716 ਮਰੀਜ਼ ਸਿਹਤਯਾਬ ਵੀ ਹੋਏ ਹਨ।

ਸੂਬੇ 'ਚ ਕੁੱਲ 634271 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 20891 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 13659 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 6715 ਲੋਕ ਐਕਟਿਵ ਮਰੀਜ਼ ਹਨ।

ਪੰਜਾਬ 'ਚ ਅੱਜ ਕੋਰੋਨਾ ਦੇ 1049 ਨਵੇਂ ਕੇਸ, 26 ਮੌਤਾਂ, ਕੁੱਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ 20891

ਟਾਪ ਹੈਡਲਾਈਨ

Punjab Police Reshuffle: ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 
Himachal ‘ਚ ਥਾਰ ਗੱਡੀ ‘ਤੇ ਪੱਥਰ ਡਿੱਗਣ ਨਾਲ ਪੰਜਾਬ ਦੇ ਸ਼ਰਧਾਲੂ ਦੀ ਮੌਤ , ਮਣੀਮਹੇਸ਼ ਯਾਤਰਾ 'ਤੇ ਜਾ ਰਹੇ ਸਨ 4 ਦੋਸਤ
Himachal ‘ਚ ਥਾਰ ਗੱਡੀ ‘ਤੇ ਪੱਥਰ ਡਿੱਗਣ ਨਾਲ ਪੰਜਾਬ ਦੇ ਸ਼ਰਧਾਲੂ ਦੀ ਮੌਤ , ਮਣੀਮਹੇਸ਼ ਯਾਤਰਾ 'ਤੇ ਜਾ ਰਹੇ ਸਨ 4 ਦੋਸਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget