ਪੜਚੋਲ ਕਰੋ

ਸੂਬੇ 'ਚ ਰੇਤਾ/ਬਜਰੀ ਦੀਆਂ ਨਵੀਆਂ ਖੱਡਾਂ ਦੀ ਪਹਿਚਾਣ ਕੀਤੀ ਜਾਵੇਗੀ; ਜ਼ਮੀਨ ਮਾਲਕ ਆਪਣੀ ਜ਼ਮੀਨ 'ਚ ਖੱਡਾਂ ਚਲਾਉਣ ਲਈ ਦੇ ਸਕਦੇ ਨੇ ਅਰਜ਼ੀ ਹਰਜੋਤ ਬੈਂਸ

ਹਰਜੋਤ ਬੈਂਸ ਨੇ ਦੱਸਿਆ ਕਿ ਨਵੀਆਂ ਖੱਡਾਂ ਸਬੰਧੀ ਪ੍ਰਾਪਤ ਬਿਨੈ ਪੱਤਰਾਂ ਦੀ ਘੋਖ/ਮੁਲਾਂਕਣ/ਮੌਕੇ ਦਾ ਨਿਰੀਖਣ ਸਬ-ਡਵੀਜਨਲ ਦੀ ਕਮੇਟੀ  ਵਲੋਂ ਕੀਤਾ ਜਾਵੇਗਾ।

ਚੰਡੀਗੜ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਰਾਜ ਦੇ ਲੋਕਾਂ ਨੂੰ ਸਸਤਾ ਰੇਤ/ਬਜਰੀ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਨਿੱਜੀ ਜ਼ਮੀਨਾਂ ਦੀ ਖੱਡਾਂ ਵਜੋਂ ਪਹਿਚਾਣ ਕਰਨ ਅਤੇ ਉਹਨਾਂ ਨੂੰ ਪ੍ਰਵਾਨਗੀ ਦੇਣ ਦਾ ਫੈਸਲਾ ਲਿਆ ਗਿਆ ਹੈ। 

ਸੂਬੇ 'ਚ ਰੇਤਾ/ਬਜਰੀ ਦੀਆਂ ਨਵੀਆਂ ਖੱਡਾਂ ਦੀ ਪਹਿਚਾਣ ਕੀਤੀ ਜਾਵੇਗੀ; ਜ਼ਮੀਨ ਮਾਲਕ ਆਪਣੀ ਜ਼ਮੀਨ 'ਚ ਖੱਡਾਂ ਚਲਾਉਣ ਲਈ ਦੇ ਸਕਦੇ ਨੇ ਅਰਜ਼ੀ ਹਰਜੋਤ ਬੈਂਸ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਦੇ ਖਣਨ ਤੇ ਭੂ ਵਿਗਿਵਾਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਰਾਜ ਵਿੱਚ ਰੇਤਾ/ਬਜਰੀ ਦੀਆਂ ਨਵੀਆਂ ਖੱਡਾਂ ਨੂੰ ਪ੍ਰਵਾਨਗੀ ਦੇਣ ਲਈ ਜ਼ਮੀਨ ਮਾਲਕ ਖੱਡਾਂ ਦੀ ਸਵੈ ਪਹਿਚਾਨ ਕਰਕੇ ਜ਼ਮੀਨ ਦੀ ਮਾਲਕੀ ਇਸ ਕਾਰਜ ਨਾਲ ਸਬੰਧਤ ਹੋਰ ਦਸਤਾਵੇਜ਼ ਸਬੰਧਤ ਇਲਾਕੇ ਦੇ ਕਾਰਜਕਾਰੀ ਇੰਜੀਨੀਅਰ-ਕਮ-ਜ਼ਿਲਾ ਮਾਈਨਿੰਗ ਦੇ ਦਫ਼ਤਰ ਵਿੱਚ ਜਮਾਂ ਕਰਵਾ ਸਕਦੇ ਹਨ।

 ਬੈਂਸ ਨੇ ਦੱਸਿਆ ਕਿ ਨਵੀਆਂ ਖੱਡਾਂ ਸਬੰਧੀ ਪ੍ਰਾਪਤ ਬਿਨੈ ਪੱਤਰਾਂ ਦੀ ਘੋਖ/ਮੁਲਾਂਕਣ/ਮੌਕੇ ਦਾ ਨਿਰੀਖਣ ਸਬ-ਡਵੀਜਨਲ ਦੀ ਕਮੇਟੀ  ਵਲੋਂ ਕੀਤਾ ਜਾਵੇਗਾ। ਕਮੇਟੀ ਦੀ ਰਿਪੋਰਟ ਦੇ ਅਧਾਰ ’ਤੇ ਨਵੀਆਂ ਖੱਡਾਂ ਨੂੰ ਜ਼ਿਲਾ ਸਰਵੇ ਰਿਪੋਰਟ ਵਿੱਚ ਸ਼ਾਮਲ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਇਸ ਸਬੰਧੀ ਹੋਰ ਜਾਣਕਾਰੀ ਵਿਭਾਗ ਦੀ ਵੈਬਸਾਈਟ- ਤੋਂ ਹਾਸਲ ਕੀਤੀ ਜਾ ਸਕਦੀ ਹੈ।
ਬੈਂਸ ਨੇ ਕਿਹਾ ਕਿ ਵਿਭਾਗ ਦੇ ਇਸ ਫੈਸਲੇ ਨਾਲ ਲੋਕਾਂ ਨੂੰ ਜਲਦ ਸਸਤੇ ਭਾਅ ’ਤੇ ਰੇਤਾ, ਬਜਰੀ ਮਿਲਣਾ ਸ਼ੁਰੂ ਹੋ ਜਾਵੇਗਾ।

ਇਹ ਵੀ ਪੜ੍ਹੋ: Viral Video: ਲਾਲ ਮਿਰਚ ਨੇ ਇਸ ਖਤਰਨਾਕ ਪੌਦੇ ਦਾ ਕੀਤਾ ਬੁਰਾ ਹਾਲ, ਦੇਖੋ ਵਾਇਰਲ ਵੀਡੀਓ

ਇਹ ਵੀ ਪੜ੍ਹੋ: Viral News: ਪਾਲਤੂ ਅਜਗਰ ਨੇ ਖੋਹਿਆ ਮਾਲਕ ਦਾ ਸਾਹ, ਬੇਰਹਿਮੀ ਨਾਲ ਉਤਾਰ ਦਿੱਤਾ ਮੌਤ ਦੇ ਘਾਟ!

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ

Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ

Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ

Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Advertisement
ABP Premium

ਵੀਡੀਓਜ਼

Gurdaspur Firing| ਜ਼ਮੀਨੀ ਵਿਵਾਦ ਕਾਰਨ ਚੱਲੀਆਂ ਗੋਲੀਆਂ, 4 ਲੋਕਾਂ ਦੀ ਮੌਤBathinda Attack| ਗੰਡਾਸਿਆਂ ਨਾਲ ਨੌਜਵਾਨ 'ਤੇ ਹਮਲਾ, ਤੋੜੀਆਂ ਲੱਤਾਂFazilka Murder| ਪਤਨੀ ਦਾ ਕੈਂਚੀ ਮਾਰ ਕੇ ਕਤਲ, ਪਹਿਲੀ ਪਤਨੀ ਦਾ ਵੀ ਕੀਤਾ ਸੀ ਮਰਡਰਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ
ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ
Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ
Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ
Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Crime: ਪਿਆਰ ਲਈ ਪਤਨੀ ਨੇ ਪਤੀ ਨੂੰ ਦਰਦਨਾਕ ਮੌਤ, ਪਹਿਲਾਂ ਰੱਸੀ ਨਾਲ ਘੁੱਟਿਆ ਗਲਾ, ਫਿਰ ਇੱਟ ਨਾਲ ਕੁਚਲਿਆ ਚਿਹਰਾ

Horoscope Today: ਮਕਰ ਵਾਲਿਆਂ ਨੂੰ ਹਰ ਕੰਮ 'ਚ ਵਰਤਣੀ ਹੋਵੇਗੀ ਸਾਵਧਾਨੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Corona effect-ਕੋਰੋਨਾ ਕਾਲ ਵਿਚ ਪੈਦਾ ਹੋਏ ਬੱਚਿਆਂ ਬਾਰੇ ਵੱਡਾ ਖੁਲਾਸਾ, ਸਕੂਲ ਵਿਚ ਵੀ ਅਜੀਬ ਵਿਵਹਾਰ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)

Embed widget