ਪੜਚੋਲ ਕਰੋ

ਹੁਣ ਜ਼ਮੀਨ ਮਾਲਕ ਆਪਣੇ ਖੇਤਾਂ 'ਚੋਂ ਕੱਢ ਕੇ ਵੇਚ ਸਕਣਗੇ ਰੇਤ, ਨਵੀਂ ਰੇਤ ਨੀਤੀ ਲਾਗੂ, ਜਾਣੋ ਨਵੇਂ ਨਿਯਮ

Punjab News: ਪੰਜਾਬ ਸਰਕਾਰ ਨੇ ਨਵੀਂ ਰੇਤ ਮਾਈਨਿੰਗ ਨੀਤੀ (New Sand Policy) ਲਾਗੂ ਕਰ ਦਿੱਤੀ ਹੈ। ਸਰਕਾਰ ਨੇ ਦਾਅਵਾ ਕੀਤਾ ਹੈ ਕਿ ਇਸ ਨੀਤੀ ਨਾਲ ਜਿੱਥੇ ਰੇਤ ਅਤੇ ਬੱਜਰੀ ਦੀਆਂ ਕੀਮਤਾਂ ਘਟਣਗੀਆਂ, ਉੱਥੇ ਹੀ ਇਸ ਨਾਲ ਸਰਕਾਰੀ ਮਾਲੀਆ ਵੀ ਵਧੇਗਾ।

ਪੰਜਾਬ ਕੈਬਨਿਟ ਨੇ ਇਸ ਨੂੰ ਮਨਜ਼ੂਰੀ ਦੇ ਦਿੱਤੀ

ਪੰਜਾਬ ਕੈਬਨਿਟ ਨੇ ਇਸ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਵਿੱਤ ਮੰਤਰੀ ਹਰਪਾਲ ਚੀਮਾ (Finance Minister Harpal Cheema) ਅਤੇ ਮਾਈਨਿੰਗ ਵਿਭਾਗ ਦੇ ਮੰਤਰੀ ਬਰਿੰਦਰ ਕੁਮਾਰ ਗੋਇਲ (Barinder Kumar Goyal) ਨੇ ਕਿਹਾ ਕਿ ਇਸ ਨੀਤੀ ਨੂੰ ਲਾਗੂ ਕਰਨ ਨਾਲ ਪਾਰਦਰਸ਼ਤਾ ਆਵੇਗੀ। ਮੰਤਰੀ ਮੰਡਲ ਨੇ ਪੰਜਾਬ ਰਾਜ ਮਾਈਨਰ ਮਾਈਨਿੰਗ ਨੀਤੀ 2023 ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਰੇਤ ਅਤੇ ਬਜਰੀ ਦੇ ਰੇਟ ਨਾ ਵਧਣੇ ਚਾਹੀਦੇ ਪਰ ਸਰਕਾਰ ਦਾ ਮਾਲੀਆ ਵਧਣਾ ਚਾਹੀਦਾ 

ਵਿੱਤ ਮੰਤਰੀ ਹਰਪਾਲ ਚੀਮਾ ਅਤੇ ਗੋਇਲ ਨੇ ਕਿਹਾ ਕਿ ਨਵੀਂ ਨੀਤੀ ਇਸ ਗੱਲ ਨੂੰ ਧਿਆਨ ਵਿੱਚ ਰੱਖ ਕੇ ਬਣਾਈ ਗਈ ਹੈ ਕਿ ਰੇਤ ਅਤੇ ਬਜਰੀ ਦੇ ਰੇਟ ਨਾ ਵਧਣੇ ਚਾਹੀਦੇ ਪਰ ਸਰਕਾਰ ਦਾ ਮਾਲੀਆ ਵਧਣਾ ਚਾਹੀਦਾ ਹੈ। ਨਵੀਂ ਨੀਤੀ ਵਿੱਚ, ਸਰਕਾਰ ਨੇ ਰੇਤ ਅਤੇ ਬੱਜਰੀ 'ਤੇ ਰਾਇਲਟੀ 73 ਪੈਸੇ ਪ੍ਰਤੀ ਘਣ ਫੁੱਟ ਤੋਂ ਵਧਾ ਕੇ ਕ੍ਰਮਵਾਰ 1.75 ਰੁਪਏ ਅਤੇ 3.20 ਰੁਪਏ ਪ੍ਰਤੀ ਫੁੱਟ ਕਰ ਦਿੱਤੀ ਹੈ।

ਅਜਿਹਾ ਕਰਨ ਨਾਲ ਸਰਕਾਰ ਦਾ ਵਧੇਗਾ ਮਾਲੀਆ - ਹਰਪਾਲ ਚੀਮਾ

ਇਹ ਸਪੱਸ਼ਟ ਹੈ ਕਿ ਅਜਿਹਾ ਕਰਨ ਨਾਲ ਸਰਕਾਰ ਦਾ ਮਾਲੀਆ ਵਧੇਗਾ। ਹਾਲਾਂਕਿ, ਵਿੱਤ ਮੰਤਰੀ ਹਰਪਾਲ ਚੀਮਾ ਨੇ ਇਹ ਨਹੀਂ ਦੱਸਿਆ ਕਿ ਇਸ ਤੋਂ ਸਰਕਾਰ ਨੂੰ ਕਿੰਨੀ ਸਾਲਾਨਾ ਆਮਦਨ ਹੋਵੇਗੀ। ਚੀਮਾ ਨੇ ਕਿਹਾ, "ਇਸ ਵੇਲੇ ਕਹਿਣਾ ਮੁਸ਼ਕਲ ਹੈ ਪਰ ਮਾਲੀਆ ਜ਼ਰੂਰ ਵਧੇਗਾ ਅਤੇ ਅਸੀਂ ਆਉਣ ਵਾਲੇ ਤਿੰਨ ਮਹੀਨਿਆਂ ਵਿੱਚ ਇਸਦਾ ਮੁਲਾਂਕਣ ਕਰਨ ਦੇ ਯੋਗ ਹੋਵਾਂਗੇ।"

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ

ਪੰਜਾਬ-ਚੰਡੀਗੜ੍ਹ 'ਚ ਅੱਜ ਰਫਤਾਰ ਫੜੇਗਾ ਮਾਨਸੂਨ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ

ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, ਵੱਡੇ 2 ਦਿੱਗਜ ਆਗੂਆਂ ਨੇ ਛੱਡੀ ਪਾਰਟੀ; ਮੱਚੀ ਸਿਆਸੀ ਹਲਚਲ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 

Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ

Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ

Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...

Embed widget