ਪੜਚੋਲ ਕਰੋ

ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਚੋਣਾਂ ਦਾ ਐਲਾਨ

ਜਲੰਧਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਲਈ ਚੋਣ 13 ਨਵੰਬਰ ਨੂੰ ਕਰਵਾਈ ਜਾਵੇਗੀ। ਇਸ ਦਾ ਖੁਲਾਸਾ ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਜਲੰਧਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਹੈ। 13 ਨਵੰਬਰ 2018 ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ ਸੱਦਿਆ ਗਿਆ ਹੈ ਅਤੇ ਇਸੇ ਦਿਨ ਹੀ ਪ੍ਰਧਾਨ ਸਮੇਤ ਹੋਰਨਾਂ ਅਹੁਦੇਦਾਰਾਂ ਦੀ ਚੋਣ ਕੀਤੀ ਜਾਵੇਗੀ। ਹਾਲਾਂਕਿ, ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦੀ ਚੋਣ ਸਬੰਧੀ ਹਾਲੇ ਤਕ ਕੋਈ ਜਾਣਕਾਰੀ ਨਹੀਂ ਹੈ। ਐਸਜੀਪੀਸੀ ਚੋਣਾਂ ਕਰਵਾਉਣ ਲਈ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਆਮ ਆਦਮੀ ਪਾਰਟੀ ਦੇ ਦਾਖਾ ਤੋਂ ਅਸਤੀਫ਼ਾ ਦੇ ਚੁੱਕੇ ਵਿਧਾਇਕ ਹਰਵਿੰਦਰ ਸਿੰਘ ਫੂਲਕਾ ਕੇਂਦਰ ਨੂੰ ਚਿੱਠੀ ਲਿਖ ਚੁੱਕੇ ਹਨ। ਹੁਣ ਲੌਂਗੋਵਾਲ ਨੇ 13 ਨਵੰਬਰ ਯਾਨੀ ਦੀਵਾਲੀ ਤੋਂ ਹਫ਼ਤਾ ਬਾਅਦ ਐਸਜੀਪੀਸੀ ਦੀਆਂ ਪ੍ਰਧਾਨਗੀ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਲੌਂਗੋਵਾਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਅਸਤੀਫ਼ੇ ਦਾ ਖੰਡਨ ਕਰਦਿਆਂ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਉਨ੍ਹਾਂ ਬਾਰੇ ਜ਼ਿਕਰ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਜਦ ਵੀ ਕੁਝ ਹੋਏਗਾ ਤਾਂ ਤੁਹਾਨੂੰ ਦੱਸ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਵੀਰਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਪਣੇ ਅਸਤੀਫ਼ੇ ਦੀ ਖ਼ਬਰ ਨੂੰ ਅਫਵਾਹ ਦੱਸਿਆ ਸੀ। ਉਂਝ ਉਨ੍ਹਾਂ ਇਹ ਵੀ ਮੰਨਿਆ ਹੈ ਕਿ ਉਨ੍ਹਾਂ ਦੀ ਤਬੀਅਤ ਠੀਕ ਨਹੀਂ ਪਰ ਜਦੋਂ ਉਨ੍ਹਾਂ ਦਾ ਮਨ ਹੋਵੇਗਾ ਉਦੋਂ ਹੀ ਅਸਤੀਫ਼ਾ ਦੇਣਗੇ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਮੁਹਾਲੀ 'ਚ ਰਿਲਾਇੰਸ ਦੇ ਗੋਦਾਮ 'ਚ ਲੱਗੀ ਅੱਗ, ਸਾਰਾ ਸਮਾਨ ਸੜ ਕੇ ਹੋਇਆ ਸੁਆਹ; ਮੱਚੇ ਭਾਂਬੜ

ਲੁਧਿਆਣਾ 'ਚ ਅੱਧੀ ਰਾਤ ਨੂੰ ਚੱਲੀਆਂ ਤਾੜ-ਤਾੜ ਗੋਲੀਆਂ, ਦਫਤਰ ਨੂੰ ਬਣਾਇਆ ਨਿਸ਼ਾਨਾ; ਲੋਕਾਂ 'ਚ ਮੱਚਿਆ ਹੜਕੰਪ

ਪੰਜਾਬ 'ਚ ਰੇਲਵੇ ਟ੍ਰੈਕ 'ਤੇ ਧਮਾਕਾ ਕਰਨ ਵਾਲੇ 4 ਦੋਸ਼ੀ ਗ੍ਰਿਫਤਾਰ, ਜਾਣੋ ਪੂਰਾ ਮਾਮਲਾ

ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਮੀਂਹ ਅਤੇ ਹਨੇਰੀ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਖੰਨਾ ‘ਚ ਮਜ਼ਦੂਰਾਂ ਦਾ ਹੰਗਾਮਾ! ਜੀਟੀ ਰੋਡ ਪੂਰੀ ਤਰ੍ਹਾਂ ਜਾਮ
ਕਿਸਾਨਾਂ ਦੇ ਖੇਤਾਂ ‘ਚ ਚੋਰੀਆਂ ਦਾ ਕਹਿਰ! ਚੋਰ ਕਾਬੂ, ਪੁਲਿਸ ‘ਤੇ ਸਵਾਲ
ਸਕੂਲ ਗੇਟ ਦੇ ਬਾਹਰ ਦਰਦਨਾਕ ਹਾਦਸਾ, 11 ਸਾਲਾ ਬੱਚੇ ਦੀ ਮੌਤ
AAP ‘ਚ ਹਲਚਲ! ਰਾਘਵ ਚੱਢਾ ਦੇ ਬਾਅਦ CM ਮਾਨ ਦੀ ਵੱਡੀ ਮੀਟਿੰਗ
ਰਾਤ ਭਰ ਬਿਜਲੀ ਗਾਇਬ! ਤੰਗ ਆਏ ਲੋਕਾਂ ਦਾ ਵਿਭਾਗ ਖ਼ਿਲਾਫ਼ ਧਰਨਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਰੇਲਵੇ ਟ੍ਰੈਕ 'ਤੇ ਧਮਾਕਾ ਕਰਨ ਵਾਲੇ 4 ਦੋਸ਼ੀ ਗ੍ਰਿਫਤਾਰ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਰੇਲਵੇ ਟ੍ਰੈਕ 'ਤੇ ਧਮਾਕਾ ਕਰਨ ਵਾਲੇ 4 ਦੋਸ਼ੀ ਗ੍ਰਿਫਤਾਰ, ਜਾਣੋ ਪੂਰਾ ਮਾਮਲਾ
ਖਤਰੇ ਦੀ ਘੰਟੀ! ਸਰਕਾਰ ਨੇ ਇਨ੍ਹਾਂ ਯੂਜ਼ਰਸ ਲਈ ਜਾਰੀ ਕੀਤਾ ਹਾਈ ਸਿਕਿਊਰਿਟੀ ਅਲਰਟ, ਜਾਣੋ ਵਜ੍ਹਾ
ਖਤਰੇ ਦੀ ਘੰਟੀ! ਸਰਕਾਰ ਨੇ ਇਨ੍ਹਾਂ ਯੂਜ਼ਰਸ ਲਈ ਜਾਰੀ ਕੀਤਾ ਹਾਈ ਸਿਕਿਊਰਿਟੀ ਅਲਰਟ, ਜਾਣੋ ਵਜ੍ਹਾ
ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਮੀਂਹ ਅਤੇ ਹਨੇਰੀ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਮੀਂਹ ਅਤੇ ਹਨੇਰੀ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
ਲੁਧਿਆਣਾ 'ਚ ਮੇਅਰ ਦੇ ਪਤੀ 'ਤੇ ਅਸ਼ਲੀਲ ਮੈਸੇਜ ਕਰਨ ਦਾ ਦੋਸ਼, ਆਡੀਓ ਵਾਇਰਲ ਨਾਲ ਮੱਚੀ ਹਫੜਾ-ਦਫੜੀ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਮੇਅਰ ਦੇ ਪਤੀ 'ਤੇ ਅਸ਼ਲੀਲ ਮੈਸੇਜ ਕਰਨ ਦਾ ਦੋਸ਼, ਆਡੀਓ ਵਾਇਰਲ ਨਾਲ ਮੱਚੀ ਹਫੜਾ-ਦਫੜੀ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਅੱਧੀ ਰਾਤ ਨੂੰ ਚੱਲੀਆਂ ਤਾੜ-ਤਾੜ ਗੋਲੀਆਂ, ਦਫਤਰ ਨੂੰ ਬਣਾਇਆ ਨਿਸ਼ਾਨਾ; ਲੋਕਾਂ 'ਚ ਮੱਚਿਆ ਹੜਕੰਪ
ਲੁਧਿਆਣਾ 'ਚ ਅੱਧੀ ਰਾਤ ਨੂੰ ਚੱਲੀਆਂ ਤਾੜ-ਤਾੜ ਗੋਲੀਆਂ, ਦਫਤਰ ਨੂੰ ਬਣਾਇਆ ਨਿਸ਼ਾਨਾ; ਲੋਕਾਂ 'ਚ ਮੱਚਿਆ ਹੜਕੰਪ
ਪੱਛਮ ਬੰਗਾਲ ਦੀ 142 ਸੀਟਾਂ 'ਤੇ ਦੂਜੇ ਪੜਾਅ ਦੀਆਂ ਵੋਟਾਂ ਅੱਜ, 3.21 ਕਰੋੜ ਤੋਂ ਵੱਧ ਲੋਕ ਪਾਉਣਗੇ ਵੋਟ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਅਪ੍ਰੈਲ 2026

Ashwini Sharma ਦਾ 'ਆਪ' 'ਤੇ ਤਿੱਖਾ ਹਮਲਾ , ਕਿਹਾ -7 ਸਾਂਸਦਾਂ ਦੇ ਜਾਣ ਦਾ ਝਟਕਾ ਜ਼ੋਰ ਨਾਲ ਲੱਗਿਆ ,'ਆਪ' ਆਗੂ ਖੋ ਚੁੱਕੇ ਹਨ ਮਾਨਸਿਕ ਸੰਤੁਲਨ 

Embed widget