ਪੜਚੋਲ ਕਰੋ

ਯੋ-ਯੋ ਹਨੀ ਸਿੰਘ ਦਾ ਨਵਾਂ ਗੀਤ ਜਲਦ ਹੀ..!

ਮੁੰਬਈ: ਮਸ਼ਹੂਰ ਰੈਪ ਕਲਾਕਾਰ ਤੇ ਸੰਗੀਤ ਨਿਰਦੇਸ਼ਕ ਹਨੀ ਸਿੰਘ ਦਾ ਕਾਫੀ ਸਮੇਂ ਤੋਂ ਕੋਈ ਨਵਾਂ ਗਾਣਾ ਰਿਲੀਜ਼ ਨਹੀਂ ਹੋਇਆ ਹੈ। ਹਨੀ ਦੇ ਜੋ ਫੈਨ ਲੰਮੇ ਅਰਸੇ ਤੋਂ ਉਸ ਦੇ ਗੀਤ ਦਾ ਇੰਤਜ਼ਾਰ ਕਰ ਰਹੇ ਹਨ ਉਨ੍ਹਾਂ ਲਈ ਇੱਕ ਚੰਗੀ ਖ਼ਬਰ ਆਈ ਹੈ। ਹਨੀ ਜਲਦ ਹੀ ਆਪਣਾ ਨਵਾਂ ਗੀਤ ਰਿਲੀਜ਼ ਕਰਨ ਜਾ ਰਹੇ ਹਨ। ਇਸ ਦੇ ਨਾਲ ਹੀ ਹਨੀ ਨੇ ਦਾਅਵਾ ਕੀਤਾ ਹੈ ਕਿ ਉਸ ਦਾ ਅਗਲਾ ਗਾਣਾ 'ਪਰਮਾਣੂ' ਜਿੰਨਾ ਹੀ ਧਮਾਕੇਦਾਰ ਹੋਵੇਗਾ। ਹਨੀ ਸਿੰਘ ਭਾਰਤੀ ਸੰਗੀਤ ਖੇਤਰ ਵਿੱਚ ਟਰੈਂਡਸੈੱਟਰ ਰਹੇ ਹਨ। ਉਸ ਨੇ ਪਿਛਲੇ ਸਮੇਂ ਵਿੱਚ ਫੇਸਬੁੱਕ ਤੇ ਆਪਣੇ ਦੋਸਤ ਜ਼ੈਜ਼ੀ ਬੀ ਦਾ ਇੱਕ ਸੰਗੀਤ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਹਨੀ ਨੇ ਦੱਸਿਆ ਕਿ ਉਹ ਜਲਦ ਹੀ ਆਪਣਾ ਨਵਾਂ ਟ੍ਰੈਕ ਲੈ ਕੇ ਆ ਰਿਹਾ ਹੈ। Honey_Singh_fb_post ਹਨੀ ਸਿੰਘ ਆਪਣੇ ਮਜ਼ੇਦਾਰ ਪਾਰਟੀ ਗੀਤ "ਹਾਈ ਹੀਲਸ", "ਲੂੰਗੀ ਡਾਂਸ", "ਦੇਸੀ ਕਲਾਕਾਰ","ਅੰਗਰੇਜ਼ੀ ਬੀਟ" ਵਰਗੇ ਗਾਣਿਆਂ ਨਾਲ ਹਰ ਕਿਸੇ ਦੇ ਦਿਲ 'ਤੇ ਰਾਜ ਕਰ ਰਹੇ ਹਨ। ਇਥੇ ਦੇਖੋ ਹਨੀ ਦਾ ਹਿੱਟ ਗਾਣਾ- [embed]

ਟਾਪ ਹੈਡਲਾਈਨ

ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
Ferozepur 'ਚ ਕੱਪੜਿਆਂ ਦੇ ਸ਼ੋਅਰੂਮ 'ਤੇ ਦਿਨ ਦਿਹਾੜੇ ਫਾਇਰਿੰਗ, ਬਾਈਕ ਸਵਾਰ 2 ਨਕਾਬਪੋਸ਼ ਗੋਲੀਆਂ ਚਲਾ ਕੇ ਫਰਾਰ 
Ferozepur 'ਚ ਕੱਪੜਿਆਂ ਦੇ ਸ਼ੋਅਰੂਮ 'ਤੇ ਦਿਨ ਦਿਹਾੜੇ ਫਾਇਰਿੰਗ, ਬਾਈਕ ਸਵਾਰ 2 ਨਕਾਬਪੋਸ਼ ਗੋਲੀਆਂ ਚਲਾ ਕੇ ਫਰਾਰ 
Palwal 'ਚ ਟਰੈਕਟਰ ਨੇ 2 ਮਾਸੂਮ ਬੱਚਿਆਂ ਨੂੰ ਕੁਚਲਿਆ, ਦੋਵਾਂ ਦੀ ਮੌਤ, ਖੇਤਾਂ 'ਚ ਖਾਣਾ ਦੇਣ ਜਾ ਰਹੇ ਸਨ 
Palwal 'ਚ ਟਰੈਕਟਰ ਨੇ 2 ਮਾਸੂਮ ਬੱਚਿਆਂ ਨੂੰ ਕੁਚਲਿਆ, ਦੋਵਾਂ ਦੀ ਮੌਤ, ਖੇਤਾਂ 'ਚ ਖਾਣਾ ਦੇਣ ਜਾ ਰਹੇ ਸਨ 
Sukhbir Singh Badal ਹੋਣਗੇ ਗ੍ਰਿਫ਼ਤਾਰ ? 11 ਸਾਲ ਪੁਰਾਣੇ ਮਾਮਲੇ 'ਚ SIT ਦੇ ਨੋਟਿਸ ਤੋਂ ਬਾਅਦ ਉੱਠੇ ਸਵਾਲ
Sukhbir Singh Badal ਹੋਣਗੇ ਗ੍ਰਿਫ਼ਤਾਰ ? 11 ਸਾਲ ਪੁਰਾਣੇ ਮਾਮਲੇ 'ਚ SIT ਦੇ ਨੋਟਿਸ ਤੋਂ ਬਾਅਦ ਉੱਠੇ ਸਵਾਲ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Embed widget