ਪੜਚੋਲ ਕਰੋ

ਕੋਰੋਨਾ ਦੇ ਕਹਿਰ 'ਚ ਪੰਜਾਬੀਆਂ ਨੂੰ ਲੱਗੇਗਾ ਵੱਡਾ ਝਟਕਾ

ਪੰਜਾਬੀਆਂ ਦੀ ਜੇਬ 'ਤੇ ਅਗਲੇ ਸਮੇਂ ਭਾਰ ਵਧ ਸਕਦਾ ਹੈ। ਕੋਰੋਨਾਵਾਇਰਸ ਕਰਕੇ ਸੂਬੇ ਨੂੰ ਹੋਏ ਆਰਥਿਕ ਨੁਕਸਾਨ ਦੀ ਭਰਪਾਈ ਲਈ ਕੈਪਟਨ ਸਰਕਾਰ ਨਵੇਂ ਟੈਕਸ ਲੈ ਸਕਦੀ ਹੈ। ਬੇਸ਼ੱਕ ਸਰਕਾਰ ਲਈ ਇਹ ਬਹੁਤ ਔਖਾ ਹੋਏਗਾ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਮਜਬੂਰੀ ਜਾਹਿਰ ਕਰਦਿਆਂ ਅਜਿਹੇ ਸੰਕੇਤ ਦਿੱਤੇ ਹਨ।

ਚੰਡੀਗੜ੍ਹ: ਪੰਜਾਬੀਆਂ ਦੀ ਜੇਬ 'ਤੇ ਅਗਲੇ ਸਮੇਂ ਭਾਰ ਵਧ ਸਕਦਾ ਹੈ। ਕੋਰੋਨਾਵਾਇਰਸ ਕਰਕੇ ਸੂਬੇ ਨੂੰ ਹੋਏ ਆਰਥਿਕ ਨੁਕਸਾਨ ਦੀ ਭਰਪਾਈ ਲਈ ਕੈਪਟਨ ਸਰਕਾਰ ਨਵੇਂ ਟੈਕਸ ਲੈ ਸਕਦੀ ਹੈ। ਬੇਸ਼ੱਕ ਸਰਕਾਰ ਲਈ ਇਹ ਬਹੁਤ ਔਖਾ ਹੋਏਗਾ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਮਜਬੂਰੀ ਜਾਹਿਰ ਕਰਦਿਆਂ ਅਜਿਹੇ ਸੰਕੇਤ ਦਿੱਤੇ ਹਨ। ਕੈਪਟਨ ਦਾ ਕਹਿਣਾ ਹੈ ਕਿ ਕੋਵਿਡ-19 ਕਾਰਨ ਰਾਜ ਨੂੰ ਬਹੁਤ ਵੱਡਾ ਵਿੱਤੀ ਨੁਕਸਾਨ ਹੋਇਆ ਹੈ। ਇਸ ਨੂੰ ਪੂਰਾ ਕਰਨ ਲਈ ਸਰਕਾਰ ਨੂੰ ਕੁਝ ਸਖ਼ਤ ਫੈਸਲੇ ਲੈਣੇ ਪੈਣਗੇ। ਇਸ ਲਈ ਨਵੇਂ ਟੈਕਸ ਲਾਉਣ ’ਤੇ ਵਿਚਾਰ ਕੀਤਾ ਜਾ ਰਿਹਾ ਹੈ। ਖ਼ਬਰ ਏਜੰਸੀ ਪੀਟੀਆਈ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਰਾਜ ਨੂੰ ਤਾਲਾਬੰਦੀ ਕਾਰਨ ਹਰ ਮਹੀਨੇ 3,000 ਕਰੋੜ ਰੁਪਏ ਦਾ ਨੁਕਸਾਨ ਹੋ ਰਿਹਾ ਹੈ ਤੇ ਪੂਰੇ ਸਾਲ ਦਾ ਇਹ ਨੁਕਸਾਨ 50,000 ਕਰੋੜ ਰੁਪਏ ਹੈ। ਜੀਐਸਟੀ, ਉਤਪਾਦ ਕਰ ਤੇ ਵੈਟ ਬਗੈਰ ਸਥਿਤੀ ਖ਼ਰਾਬ ਹੋਣ ਦੀ ਖਤਰਾ ਹੈ ਤੇ ਇਸ ਲਈ ਕੇਂਦਰ ਨੂੰ ਹੱਥ ਖੋਲ੍ਹਣਾ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 10 ਲੱਖ ਨੌਕਰੀਆਂ ਖਤਮ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਕੁਝ ਮਾਹਿਰਾਂ ਦਾ ਮੰਨਣਾ ਹੈ ਕਿ ਕਰੋਨਾ ਮਹਾਮਾਰੀ ਦਾ ਸਿਖਰ ਜੁਲਾਈ-ਅਗਸਤ ਹੋਵੇਗਾ ਤੇ ਰਾਜ ਇਸ ਭਿਆਨਕ ਸਥਿਤੀ ਨਾਲ ਨਜਿੱਠਣ ਲਈ ਤਿਆਰ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਵਿਡ ਸੰਕਟ ਦੇ ਮੱਦੇਨਜ਼ਰ ਇਸ ਸਾਲ ਸੂਬੇ ਨੂੰ ‘ਘੱਟੋ ਘੱਟ’ 50 ਹਜ਼ਾਰ ਕਰੋੜ ਰੁਪਏ ਦਾ ਨੁਕਸਾਨ ਸਹਿਣਾ ਪਏਗਾ। ਉਨ੍ਹਾਂ ਕਿਹਾ ਕਿ ਇਕੱਲੇ ਅਪਰੈਲ ਵਿਚ ‘ਲੌਕਡਾਊਨ’ ਕਾਰਨ ਸੂਬੇ ਨੂੰ 88 ਫ਼ੀਸਦ ਮਾਲੀਏ ਦਾ ਨੁਕਸਾਨ ਹੋਇਆ ਹੈ। ਕੈਪਟਨ ਨੇ ਕਿਹਾ ਕਿ ਵਿੱਤੀ ਸਥਿਤੀ ‘ਬੇਹੱਦ ਗੰਭੀਰ’ ਹੋਣ ਦੇ ਮੱਦੇਨਜ਼ਰ ਉਨ੍ਹਾਂ ਪਹਿਲਾਂ ਹੀ ਸਾਰੇ ਵਿਭਾਗਾਂ ਨੂੰ ‘ਗ਼ੈਰਜ਼ਰੂਰੀ’ ਖ਼ਰਚੇ ਘਟਾਉਣ ਲਈ ਕਹਿ ਦਿੱਤਾ ਹੈ।

ਟਾਪ ਹੈਡਲਾਈਨ

ਜੇਕਰ ਚੋਣਾਂ ‘ਚ ਉਤਰਿਆ ਤਾਂ ਭਗਵੰਤ ਮਾਨ ਦੇ ਖਿਲਾਫ ਹੀ ਲੜੂੰਗਾ, ਰਾਜਾ ਵੜਿੰਗ ਨੇ ਦਿੱਤਾ ਚੈਲੇਂਜ
ਜੇਕਰ ਚੋਣਾਂ ‘ਚ ਉਤਰਿਆ ਤਾਂ ਭਗਵੰਤ ਮਾਨ ਦੇ ਖਿਲਾਫ ਹੀ ਲੜੂੰਗਾ, ਰਾਜਾ ਵੜਿੰਗ ਨੇ ਦਿੱਤਾ ਚੈਲੇਂਜ
ਸਰਕਾਰੀ ਕੰਮ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਸੇਵਾ ਕੇਂਦਰਾਂ 'ਚ ਹੜਤਾਲ ਦਾ ਐਲਾਨ, ਕਿਹਾ- ਤਨਖ਼ਾਹ ਨਾ ਮਿਲੀ ਤਾਂ ਕੰਮਕਾਜ ਠੱਪ...
ਸਰਕਾਰੀ ਕੰਮ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਸੇਵਾ ਕੇਂਦਰਾਂ 'ਚ ਹੜਤਾਲ ਦਾ ਐਲਾਨ, ਕਿਹਾ- ਤਨਖ਼ਾਹ ਨਾ ਮਿਲੀ ਤਾਂ ਕੰਮਕਾਜ ਠੱਪ...
DA ਦੇ ਲਈ ਪੰਜਾਬ ਦੇ ਮੁਲਾਜ਼ਮਾਂ-ਪੈਨਸ਼ਨਰਾਂ ਨੇ ਲਿਆ ਵੱਡਾ ਫੈਸਲਾ, ਸੁਪਰੀਮ ਕੋਰਟ ਦਾ ਕੀਤਾ ਰੁੱਖ; ਜਾਣੋ ਪੂਰਾ ਮਾਮਲਾ
DA ਦੇ ਲਈ ਪੰਜਾਬ ਦੇ ਮੁਲਾਜ਼ਮਾਂ-ਪੈਨਸ਼ਨਰਾਂ ਨੇ ਲਿਆ ਵੱਡਾ ਫੈਸਲਾ, ਸੁਪਰੀਮ ਕੋਰਟ ਦਾ ਕੀਤਾ ਰੁੱਖ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, 7 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, 7 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
Embed widget