ਪੜਚੋਲ ਕਰੋ

ਮੋਦੀ ਸਰਕਾਰ ਦੀ ਟਰਾਂਸਪੋਰਟ ਪਾਲਿਸੀ 'ਤੇ ਕੈਪਟਨ ਸਰਕਾਰ ਦਾ ਕੁਹਾੜਾ, ਜ਼ੁਰਮਾਨੇ ਹੋਣਗੇ ਘੱਟ

ਸੜਕ ਹਾਦਸੇ ਰੋਕਣ ਤੇ ਆਵਾਜਾਈ ਨੂੰ ਬਿਹਤਰ ਬਣਾਉਣ ਦੇ ਨਾਂ 'ਤੇ ਮੋਦੀ ਸਰਕਾਰ ਵੱਲੋਂ ਬਣਾਏ ਗਏ ਸਖਤ ਨਿਯਮਾਂ ਨੂੰ ਲਾਗੂ ਕਰਨ ਲਈ ਪੰਜਾਬ ਸਰਕਾਰ ਤਿਆਰ ਨਹੀਂ। ਪੰਜਾਬ ਸਰਕਾਰ ਦਾ ਟਰਾਂਸਪੋਰਟ ਵਿਭਾਗ ਟਰਾਂਸਪੋਰਟ ਪਾਲਿਸੀ ਨੂੰ ਸੋਧ ਰਿਹਾ ਹੈ। ਇਹ ਅਗਲੇ ਕੁਝ ਦਿਨਾਂ ਵਿੱਚ ਲਾਗੂ ਹੋਏਗੀ। ਟਰਾਂਸਪੋਰਟ ਵਿਭਾਗ ਜੁਰਮਾਨਿਆਂ ਵਿੱਚ ਕਟੌਤੀ ਕਰੇਗਾ।

ਚੰਡੀਗੜ੍ਹ: ਸੜਕ ਹਾਦਸੇ ਰੋਕਣ ਤੇ ਆਵਾਜਾਈ ਨੂੰ ਬਿਹਤਰ ਬਣਾਉਣ ਦੇ ਨਾਂ 'ਤੇ ਮੋਦੀ ਸਰਕਾਰ ਵੱਲੋਂ ਬਣਾਏ ਗਏ ਸਖਤ ਨਿਯਮਾਂ ਨੂੰ ਲਾਗੂ ਕਰਨ ਲਈ ਪੰਜਾਬ ਸਰਕਾਰ ਤਿਆਰ ਨਹੀਂ। ਪੰਜਾਬ ਸਰਕਾਰ ਦਾ ਟਰਾਂਸਪੋਰਟ ਵਿਭਾਗ ਟ੍ਰੈਫਿਕ ਨਿਯਮਾਂ ਨੂੰ ਸੋਧ ਰਿਹਾ ਹੈ। ਇਹ ਅਗਲੇ ਕੁਝ ਦਿਨਾਂ ਵਿੱਚ ਲਾਗੂ ਹੋਣਗੇ। ਪਤਾ ਲੱਗਾ ਹੈ ਕਿ ਟਰਾਂਸਪੋਰਟ ਵਿਭਾਗ ਜੁਰਮਾਨਿਆਂ ਵਿੱਚ ਕਟੌਤੀ ਕਰੇਗਾ।

ਮੋਦੀ ਸਰਕਾਰ ਦੀ ਟਰਾਂਸਪੋਰਟ ਪਾਲਿਸੀ 'ਤੇ ਕੈਪਟਨ ਸਰਕਾਰ ਦਾ ਕੁਹਾੜਾ, ਜ਼ੁਰਮਾਨੇ ਹੋਣਗੇ ਘੱਟ

ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਦਾ ਕਹਿਣਾ ਹੈ ਕਿ ਟਰਾਂਸਪੋਰਟ ਪਾਲਿਸੀ ਨੂੰ ਲੈ ਕੇ ਬੈਠਕਾਂ ਜਾਰੀ ਹਨ ਕਿਉਂਕਿ ਕੇਂਦਰ ਵੱਲੋਂ ਜਾਰੀ ਕੀਤੀ ਗਈ ਪਾਲਿਸੀ ਨੂੰ ਜਿਉਂ ਤਾਂ ਤਿਉਂ ਲਾਗੂ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਜੋ ਜੁਰਮਾਨੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਹਨ, ਉਨ੍ਹਾਂ ਦੀ ਰਾਸ਼ੀ ਘਟਾਉਣ ਬਾਰੇ ਮੰਥਨ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਟਰਾਂਸਪੋਰਟ ਨਿਯਮਾਂ ਨੂੰ ਕਿਸ ਤਰੀਕੇ ਨਾਲ ਲਾਗੂ ਕਰਨਾ ਹੈ, ਇਹ ਤੈਅ ਕਰ ਦਿੱਤਾ ਜਾਵੇਗਾ ਪਰ ਆਉਣ ਵਾਲੇ ਕੁਝ ਦਿਨਾਂ ਵਿੱਚ ਟਰਾਂਸਪੋਰਟ ਪਾਲਿਸੀ ਪੰਜਾਬ ਵਿੱਚ ਲਾਗੂ ਕਰ ਦਿੱਤੀ ਜਾਵੇਗੀ। ਯਾਦ ਰਹੇ ਕੇਂਦਰ ਵੱਲੋਂ ਜਾਰੀ ਕੀਤੀ ਗਈ ਨਵੀਂ ਟਰਾਂਸਪੋਰਟ ਪਾਲਿਸੀ ਪੰਜਾਬ ਸਰਕਾਰ ਨੇ ਹਾਲੇ ਤੱਕ ਲਾਗੂ ਨਹੀਂ ਕੀਤੀ ਹੈ।

ਟਾਪ ਹੈਡਲਾਈਨ

ਖੇਡ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦੇਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦੇਹਾਂਤ
Punjab News: ਪੰਜਾਬ 'ਚ ਵੱਡੀ ਵਾਰਦਾਤ, ਬਾਈਕ ਸਵਾਰ ਦੋ ਭਰਾਵਾਂ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਵੱਡੇ ਦੀ ਮੌਤ, ਛੋਟਾ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਬਾਈਕ ਸਵਾਰ ਦੋ ਭਰਾਵਾਂ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਵੱਡੇ ਦੀ ਮੌਤ, ਛੋਟਾ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਜਗਤਾਰ ਹਵਾਰਾ ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਮਾਨ, ਕਿਹਾ- ਪੰਜਾਬ 'ਚ ਲਾਅ ਐਂਡ ਆਰਡਰ...
ਜਗਤਾਰ ਹਵਾਰਾ ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਮਾਨ, ਕਿਹਾ- ਪੰਜਾਬ 'ਚ ਲਾਅ ਐਂਡ ਆਰਡਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਹਲਚਲ, 3 ਸੀਨੀਅਰ ਸੇਵਾਮੁਕਤ IAS ਅਧਿਕਾਰੀਆਂ 'ਤੇ 1200 ਕਰੋੜ ਰੁਪਏ ਦੇ ਘੁਟਾਲੇ ਨੂੰ ਲੈ ਅਦਾਲਤ ਨੇ ਸੁਣਾਇਆ ਫੈਸਲਾ, ਜਾਣੋ ਵੱਡਾ ਅਪਡੇਟ...
ਪੰਜਾਬ ਪੁਲਿਸ ਵਿਭਾਗ 'ਚ ਹਲਚਲ, 3 ਸੀਨੀਅਰ ਸੇਵਾਮੁਕਤ IAS ਅਧਿਕਾਰੀਆਂ 'ਤੇ 1200 ਕਰੋੜ ਰੁਪਏ ਦੇ ਘੁਟਾਲੇ ਨੂੰ ਲੈ ਅਦਾਲਤ ਨੇ ਸੁਣਾਇਆ ਫੈਸਲਾ, ਜਾਣੋ ਵੱਡਾ ਅਪਡੇਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Embed widget