ਪੜਚੋਲ ਕਰੋ

New Traffic Rules: ਪੰਜਾਬ 'ਚ ਨਵੇਂ ਟਰੈਫਿਕ ਨਿਯਮ ਲਾਗੂ, ਕਾਰ ਚਲਾਉਣ ਵਾਲੇ ਜ਼ਰਾ ਧਿਆਨ ਨਾਲ ਪੜ੍ਹਨ ਇਹ ਖ਼ਬਰ

New Traffic Rules in Punjab:

New Traffic Rules in Punjab: ਪੰਜਾਬ ਵਿੱਚ ਹੁਣ ਨਵੇਂ ਟਰੈਫਿਕ ਨਿਯਮ ਲਾਗੂ ਕਰ ਦਿੱਤੇ ਗਏ ਹਨ। ਜਿਹਨਾ ਦੀ ਪਾਲਣਾ ਸਖ਼ਤੀ ਨਾਲ ਕਰਨ ਦੇ ਸਾਰੇ ਜਿਲ੍ਹਿਆਂ ਨੂੰ ਹੁਕਮ ਜਾਰੀ ਹੋਏ ਹਨ। ਟਰੈਫਿਕ ਦੇ ਨਵੇਂ ਨਿਯਮਾਂ ਮੁਤਾਬਕ ਹੁਣ ਕਾਰ ਦੀ ਪਿਛਲੀ ਸੀਟ 'ਤੇ ਬੈਠਣ ਵਾਲੇ ਨੂੰ ਵੀ ਸੀਟ ਬੈਲਟ ਲਗਾਉਣ ਲਾਜਮੀ ਕਰ ਦਿੱਤੀ ਗਈ ਹੈ। 

ਇਸ ਸਬੰਧੀ ADGP ਟਰੈਫਿਕ ਵੱਲੋਂ ਸਾਰੇ  SSP ਤੇ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਇਹਨਾਂ ਨਵੇਂ ਨਿਯਮਾਂ ਨੁੰ ਸਖ਼ਤੀ ਨਾਲ ਲਾਗੂ ਕਰਵਾਇਆ ਜਾਵੇ। ਦਰਅਸਲ ਇਹ ਹੁਣ ਦਾ ਨਿਯਮ ਨਹੀਂ ਹੈ। ਕਾਰ ਦੀ ਪਿਛਲੀ ਸੀਟ 'ਤੇ ਬੈਠਣ ਵਾਲੇ ਨੂੰ ਸੀਟ ਬੈਲਟ ਲਗਾਉਣ ਦਾ ਇਹ ਨਿਯਮ 2019 'ਚ ਪੰਜਾਬ ਵਿੱਚ ਆਇਆ ਸੀ ਜਿਸ ਨੂੰ ਹੁਣ ਲਾਗੂ ਕੀਤਾ ਜਾ ਰਿਹਾ ਹੈ।

New Traffic Rules: ਪੰਜਾਬ 'ਚ ਨਵੇਂ ਟਰੈਫਿਕ ਨਿਯਮ ਲਾਗੂ, ਕਾਰ ਚਲਾਉਣ ਵਾਲੇ ਜ਼ਰਾ ਧਿਆਨ ਨਾਲ ਪੜ੍ਹਨ ਇਹ ਖ਼ਬਰ

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ SSP, CP ਆਪਣੇ ਅਧੀਨ ਆਉਂਦੇ ਟਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜਾਂ, ਪੀ.ਸੀ.ਆਰ ਮੁਖੀਆਂ, ਥਾਣਿਆਂ ਅਤੇ ਚੌਕੀਆਂ ਦੇ ਇੰਚਾਰਜਾਂ ਨੂੰ ਸਪੱਸ਼ਟ ਕਰਨ ਕਿ ਉਹ ਵਾਹਨ ਚਾਲਕਾਂ ਨੂੰ ਦੱਸਣ ਕਿ ਉਹ ਜਦੋਂ ਵੀ ਵਾਹਨ ਚਲਾਉਣ ਸੀਟ ਬੈਲਟ ਪਾ ਕੇ ਗੱਡੀ ਚਲਾਉਣ ਅਤੇ ਕਾਰ ਦੇ ਪਿੱਛੇ ਬੈਠੇ ਲੋਕਾਂ ਨੂੰ ਵੀ ਆਪਣੀ ਸੀਟ ਬੈਲਟ ਲਗਾਉਣੀ ਚਾਹੀਦੀ ਹੈ। ਹੁਕਮਾਂ 'ਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਕਿਸੇ ਅਧਿਕਾਰੀ ਦਾ ਗੰਨਮੈਨ ਵੀ ਡਰਾਈਵਰ ਦੇ ਨਾਲ ਵਾਲੀ ਸੀਟ 'ਤੇ ਬੈਠਦਾ ਹੈ ਤਾਂ ਉਹ ਵੀ ਸੀਟ ਬੈਲਟ ਬੰਨ੍ਹੇਗਾ।

ਨਿਯਮਾਂ ਮੁਤਾਬਕ ਸੀਟ ਬੈਲਟ ਨਾ ਬੰਨ੍ਹਣ 'ਤੇ 1000 ਰੁਪਏ ਦਾ ਚਲਾਨ ਕੀਤਾ ਜਾ ਸਕਦਾ ਹੈ।  ਪਹਿਲਾਂ ਟਰੈਫਿਕ ਪੁਲੀਸ ਲੋਕਾਂ ਨੂੰ ਸੀਟ ਬੈਲਟ ਲਗਾਉਣ ਬਾਰੇ ਜਾਗਰੂਕ ਕਰੇਗੀ। ਇਸ ਸਬੰਧੀ ਸਾਰੇ ਟ੍ਰੈਫਿਕ ਪੁਲਿਸ ਮੁਲਾਜ਼ਮਾਂ ਨੂੰ ਲੋਕਾਂ ਨੂੰ ਜਾਗਰੂਕ ਕਰਨ ਲਈ ਕਿਹਾ ਗਿਆ ਹੈ। ਕੁਝ ਸਮੇਂ ਲਈ ਜਾਗਰੂਕਤਾ ਮੁਹਿੰਮ ਚਲਾਉਣ ਤੋਂ ਬਾਅਦ ਸੀਟ ਬੈਲਟ ਨਾ ਲਗਾਉਣ ਵਾਲਿਆਂ ਦੇ ਚਲਾਨ ਕੱਟੇ ਜਾਣਗੇ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Advertisement
ABP Premium

ਵੀਡੀਓਜ਼

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Coffee In High BP: ਤੁਸੀਂ ਵੀ ਹਾਈ ਬੀਪੀ ਦੇ ਮਰੀਜ਼ ਹੋ ਕੇ ਪੀਂਦੇ ਹੋ ਕੌਫੀ, ਤਾਂ ਜਾਣ ਲਓ ਇਸ ਦੇ ਨੁਕਸਾਨ
Coffee In High BP: ਤੁਸੀਂ ਵੀ ਹਾਈ ਬੀਪੀ ਦੇ ਮਰੀਜ਼ ਹੋ ਕੇ ਪੀਂਦੇ ਹੋ ਕੌਫੀ, ਤਾਂ ਜਾਣ ਲਓ ਇਸ ਦੇ ਨੁਕਸਾਨ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
Embed widget