ਪੜਚੋਲ ਕਰੋ

ਬਰਗਾੜੀ ਮਾਮਲੇ 'ਚ ਸੀਬੀਆਈ ਦਾ ਨਵਾਂ ਦਾਅ, ਪੰਜਾਬ ਪੁਲਿਸ ਕੋਲ ਨਹੀਂ ਪਹੁੰਚੀ ਤਫਤੀਸ਼

ਬਰਗਾੜੀ ਬੇਅਦਬੀ ਮਾਮਲੇ 'ਚ ਹੁਣ ਨਵਾਂ ਮੋੜ ਆ ਗਿਆ ਹੈ। ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ 'ਚ ਇਸ ਮਾਮਲੇ ਦੀ ਸੁਣਵਾਈ ਦੌਰਾਨ ਸੀਬੀਆਈ ਨੇ ਹੁਣ ਰਿਵਿਊ ਐਪਲੀਕੇਸ਼ਨ ਦਾਖਲ ਕੀਤੀ ਹੈ।

ਮੁਹਾਲੀ: ਬਰਗਾੜੀ ਬੇਅਦਬੀ ਮਾਮਲੇ 'ਚ ਹੁਣ ਨਵਾਂ ਮੋੜ ਆ ਗਿਆ ਹੈ। ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ 'ਚ ਇਸ ਮਾਮਲੇ ਦੀ ਸੁਣਵਾਈ ਦੌਰਾਨ ਸੀਬੀਆਈ ਨੇ ਹੁਣ ਰਿਵਿਊ ਐਪਲੀਕੇਸ਼ਨ ਦਾਖਲ ਕੀਤੀ ਹੈ। ਹਾਲਾਂਕਿ ਸੁਪਰੀਮ ਕੋਰਟ ਨੇ ਸੀਬੀਆਈ ਦੀ ਤਫਤੀਸ਼ ਕਰਨ ਵਾਲੀ ਪਟੀਸ਼ਨ ਰੱਦ ਕਰ ਦਿੱਤੀ ਹੈ। ਸੀਬੀਆਈ ਦੀ ਤਫਤੀਸ਼ ਕਰਨ ਵਾਲੀ ਪਟੀਸ਼ਨ ਰੱਦ ਹੋਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਹੁਣ ਪੰਜਾਬ ਪੁਲਿਸ ਇਸ ਮਾਮਲੇ ਦੀ ਜਾਂਚ ਕਰੇਗੀ। ਉਨ੍ਹਾਂ ਪੰਜਾਬ ਪੁਲਿਸ ਦੀ ਇੱਕ ਐਸਆਈਟੀ ਵੀ ਗਠਿਤ ਕੀਤੀ ਸੀ। ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵਿੱਚ ਸੀਬੀਆਈ ਨੇ ਆਪਣੀ ਅਰਜ਼ੀ ਦਾਖ਼ਲ ਕਰਦਿਆਂ ਕਿਹਾ ਕਿ ਸੁਪਰੀਮ ਕੋਰਟ ਦੇ ਫੈਸਲੇ ਤੇ ਉਨ੍ਹਾਂ ਨੇ ਇੱਕ ਸਮੀਖਿਆ ਬਿਨੈ ਪੱਤਰ ਦਰਜ ਕੀਤਾ ਹੈ ਤੇ ਫੈਸਲਾ ਆਉਣ ਤੱਕ ਮੁਹਾਲੀ ਅਦਾਲਤ ਇਸ ਮਾਮਲੇ ਨੂੰ ਇਸੇ ਤਰ੍ਹਾਂ ਰੱਖੇ। ਸੀਬੀਆਈ ਵਲੋਂ ਸੁਪਰੀਮ ਕਰੋਟ 'ਚ ਦਰਜ ਕੀਤੇ ਗਏ ਸਮੀਖਿਆ ਬਿਨੈਪੱਤਰ ਦਾ ਮਤਲਬ ਇਹ ਹੈ ਕਿ ਹਾਲੇ ਪੰਜਾਬ ਪੁਲਿਸ ਇਸ ਮਾਮਲੇ ਦੀ ਤਫਤੀਸ਼ ਨਹੀਂ ਕਰ ਸਕੇਗੀ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਭਾਜਪਾ ਦਾ ਨਵਾਂ ਇੰਚਾਰਜ ਬਣਿਆ ਸੀਨੀਅਰ ਆਗੂ, ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ...

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ

Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...

ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Embed widget