ਪੜਚੋਲ ਕਰੋ

Farmer Protest: PM ਮੋਦੀ ਦੀ ਸੁਰੱਖਿਆ 'ਚ ਕੁਤਾਹੀ ਮਾਮਲੇ 'ਚ ਨਵਾਂ ਮੋੜ, ਜੋੜੀ ਗਈ ਇਰਾਦਾ ਕਤਲ ਦੀ ਧਾਰਾ, ਮੁੜ ਟਾਕਰੇ ਦੀ ਸਥਿਤੀ ?

ਭਾਰਤੀ ਦੰਡ ਸੰਹਿਤਾ (IPC) ਦੀ ਧਾਰਾ 307 ਕਤਲ ਦੀ ਕੋਸ਼ਿਸ਼ ਨਾਲ ਸੰਬੰਧਿਤ ਹੈ। ਇਸ ਧਾਰਾ ਦੇ ਤਹਿਤ ਜੇ ਕੋਈ ਵਿਅਕਤੀ ਜਾਣਬੁੱਝ ਕੇ ਜਾਂ ਅਣਜਾਣੇ ਵਿੱਚ ਕਿਸੇ ਨੂੰ ਮਾਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸਨੂੰ ਸਜ਼ਾ ਦਿੱਤੀ ਜਾ ਸਕਦੀ ਹੈ। ਇਸ ਧਾਰਾ ਤਹਿਤ ਦੋਸ਼ੀ ਲਈ ਘੱਟੋ-ਘੱਟ 10 ਸਾਲ ਦੀ ਕੈਦ, ਜੁਰਮਾਨਾ, ਉਮਰ ਕੈਦ ਅਤੇ ਮੌਤ ਦੀ ਸਜ਼ਾ ਦਾ ਪ੍ਰਬੰਧ ਹੈ।

Punjab News: ਲਗਭਗ ਤਿੰਨ ਸਾਲ ਪਹਿਲਾਂ 5 ਜਨਵਰੀ 2022 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਫਲੇ ਨੂੰ ਫਿਰੋਜ਼ਪੁਰ ਵਿੱਚ ਸੜਕ ਦੇ ਵਿਚਕਾਰ ਰੋਕ ਦਿੱਤਾ ਗਿਆ ਸੀ। ਉਦੋਂ ਤੋਂ ਇਹ ਮਾਮਲਾ ਚਰਚਾ ਦਾ ਵਿਸ਼ਾ ਹੈ ਤੇ ਹੁਣ ਇਸ ਮਾਮਲੇ ਵਿੱਚ ਪੁਲਿਸ ਨੇ ਭਾਰਤੀ ਦੰਡਾਵਲੀ (IPC) ਦੀ ਧਾਰਾ 307 (ਕਤਲ ਦੀ ਕੋਸ਼ਿਸ਼) ਜੋੜ ਦਿੱਤੀ ਹੈ। ਇਸ ਤੋਂ ਬਾਅਦ ਇਹ ਮਾਮਲਾ ਮੁੜ ਤੋਂ ਸੁਰਖੀਆਂ ਵਿੱਚ ਆ ਗਿਆ ਹੈ।

ਜ਼ਿਕਰ ਕਰ ਦਈਏ ਕਿ ਪੁਲਿਸ ਵੱਲੋਂ ਮਾਮਲੇ ਵਿੱਚ ਕੁੱਲ 24 ਮੁਲਜ਼ਮਾਂ ਖ਼ਿਲਾਫ਼ ਦਰਜ ਕੀਤੀ ਗਈ FIR ਵਿੱਚ ਧਾਰਾ 307 ਜੋੜ ਦਿੱਤੀ ਗਈ ਹੈ। ਇਸ ਮਾਮਲੇ ਦੇ ਦੋਸ਼ੀ( ਕਮਲਜੀਤ ਸਿੰਘ ) ਨੇ ਗ੍ਰਿਫ਼ਤਾਰੀ ਤੋਂ ਬਚਣ ਲਈ ਫਿਰੋਜ਼ਪੁਰ ਜ਼ਿਲ੍ਹਾ ਅਦਾਲਤ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਇਸ ਲਈ ਅਦਾਲਤ ਨੇ ਐਫਆਈਆਰ ਵਿੱਚ ਸ਼ਾਮਲ ਧਾਰਾ 307 ਨੂੰ ਧਿਆਨ ਵਿੱਚ ਰੱਖਦੇ ਹੋਏ ਦੋਸ਼ੀ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ। 

ਦੱਸ ਦਈਏ ਕਿ ਤਿੰਨ ਸਾਲ ਪਹਿਲਾਂ ਪ੍ਰਧਾਨ ਮੰਤਰੀ ਆਪਣੀ ਪੰਜਾਬ ਫੇਰੀ 'ਤੇ ਫਿਰੋਜ਼ਪੁਰ ਆਏ ਸਨ। 5 ਜਨਵਰੀ 2022 ਨੂੰ, ਪ੍ਰਧਾਨ ਮੰਤਰੀ ਮੋਦੀ ਫਿਰੋਜ਼ਪੁਰ ਵਿੱਚ ਪੀਜੀਆਈ ਦੇ ਸੈਟੇਲਾਈਟ ਸੈਂਟਰ ਦਾ ਉਦਘਾਟਨ ਕਰਨ ਵਾਲੇ ਸਨ। ਭਾਰੀ ਬਾਰਿਸ਼ ਕਾਰਨ ਪ੍ਰਧਾਨ ਮੰਤਰੀ ਨੂੰ ਸੜਕ ਰਾਹੀਂ ਯਾਤਰਾ ਕਰਨੀ ਪਈ ਪਰ ਇਸ ਮੌਕੇ ਪ੍ਰਧਾਨ ਮੰਤਰੀ ਦਾ ਕਾਫਲੇ ਸੜਕ ਉੱਤੇ 20 ਮਿੰਟ ਦੇ ਕਰੀਬ ਰੁਕਿਆ ਰਿਹਾ ਜਿਸ ਤੋਂ ਬਾਅਦ ਉਨ੍ਹਾਂ ਨੂੰ PGI ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਣ ਦੀ ਇਜਾਜ਼ਤ ਨਹੀਂ ਦਿੱਤੀ ਗਈ। 

ਫਿਰੋਜ਼ਪੁਰ ਵਿੱਚ ਉਹ ਜਗ੍ਹਾ ਜਿੱਥੇ ਪ੍ਰਧਾਨ ਮੰਤਰੀ ਦਾ ਕਾਫਲਾ ਰੁਕਿਆ ਸੀ, ਉਹ ਭਾਰਤ-ਪਾਕਿਸਤਾਨ ਸਰਹੱਦ ਤੋਂ ਸਿਰਫ਼ ਸੱਤ ਕਿਲੋਮੀਟਰ ਦੂਰ ਸੀ। ਪ੍ਰਧਾਨ ਮੰਤਰੀ ਮੋਦੀ ਦਾ ਕਾਫਲਾ ਇੱਥੇ ਲਗਭਗ 20 ਮਿੰਟ ਲਈ ਰੁਕਿਆ। ਪ੍ਰਦਰਸ਼ਨਕਾਰੀ ਆਪਣੇ ਆਪ ਨੂੰ ਕਿਸਾਨ ਦੱਸ ਰਹੇ ਸਨ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਰੈਲੀ ਵਾਲੀ ਥਾਂ 'ਤੇ ਆਏ ਬਿਨਾਂ ਹੀ ਬਠਿੰਡਾ ਹਵਾਈ ਅੱਡੇ 'ਤੇ ਵਾਪਸ ਆ ਗਏ। ਉਸ ਸਮੇਂ ਕੁਲਗੜ੍ਹੀ ਪੁਲਿਸ ਸਟੇਸ਼ਨ ਨੇ ਲਗਭਗ 24 ਲੋਕਾਂ ਵਿਰੁੱਧ ਮਾਮੂਲੀ ਧਾਰਾ 283 (ਜਨਤਕ ਰਸਤੇ ਵਿੱਚ ਰੁਕਾਵਟ ਪਾਉਣ ਜਾਂ ਖ਼ਤਰਾ ਪੈਦਾ ਕਰਨ ਨਾਲ ਸਬੰਧਤ) ਤਹਿਤ ਮਾਮਲਾ ਦਰਜ ਕੀਤਾ ਸੀ। ਇਸ ਮਾਮਲੇ ਦੀ ਜਾਂਚ ਲਈ ਸੀਨੀਅਰ ਅਧਿਕਾਰੀਆਂ ਦੀ ਇੱਕ ਕਮੇਟੀ ਬਣਾਈ ਗਈ ਸੀ। ਕਮੇਟੀ ਵੱਲੋਂ ਜਾਂਚ ਤੋਂ ਬਾਅਦ ਮਾਮਲੇ ਵਿੱਚ ਧਾਰਾ 307 ਵੀ ਜੋੜ ਦਿੱਤੀ ਗਈ ਹੈ।

ਭਾਰਤੀ ਦੰਡ ਸੰਹਿਤਾ (IPC) ਦੀ ਧਾਰਾ 307 ਕਤਲ ਦੀ ਕੋਸ਼ਿਸ਼ ਨਾਲ ਸੰਬੰਧਿਤ ਹੈ। ਇਸ ਧਾਰਾ ਦੇ ਤਹਿਤ ਜੇ ਕੋਈ ਵਿਅਕਤੀ ਜਾਣਬੁੱਝ ਕੇ ਜਾਂ ਅਣਜਾਣੇ ਵਿੱਚ ਕਿਸੇ ਨੂੰ ਮਾਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸਨੂੰ ਸਜ਼ਾ ਦਿੱਤੀ ਜਾ ਸਕਦੀ ਹੈ। ਇਸ ਧਾਰਾ ਤਹਿਤ ਦੋਸ਼ੀ ਲਈ ਘੱਟੋ-ਘੱਟ 10 ਸਾਲ ਦੀ ਕੈਦ, ਜੁਰਮਾਨਾ, ਉਮਰ ਕੈਦ ਅਤੇ ਮੌਤ ਦੀ ਸਜ਼ਾ ਦਾ ਪ੍ਰਬੰਧ ਹੈ।

ਟਾਪ ਹੈਡਲਾਈਨ

CM ਭਗਵੰਤ ਮਾਨ ਦਾ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗਠਜੋੜ 'ਤੇ ਤਿੱਖਾ ਤੰਜ, ਜਾਣੋ ਕੀ ਕਿਹਾ
CM ਭਗਵੰਤ ਮਾਨ ਦਾ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗਠਜੋੜ 'ਤੇ ਤਿੱਖਾ ਤੰਜ, ਜਾਣੋ ਕੀ ਕਿਹਾ
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
SAD- BJP ਦੇ ਗਠਜੋੜ ਨੂੰ ਲੈ ਕੇ ਰਵਨੀਤ ਬਿੱਟੂ ਦਾ ਵੱਡਾ ਬਿਆਨ , ਸੀਟਾਂ ਦੀ ਵੰਡ ਬਾਰੇ ਵੀ ਕੀਤਾ ਵੱਡਾ ਖੁਲਾਸਾ
SAD- BJP ਦੇ ਗਠਜੋੜ ਨੂੰ ਲੈ ਕੇ ਰਵਨੀਤ ਬਿੱਟੂ ਦਾ ਵੱਡਾ ਬਿਆਨ , ਸੀਟਾਂ ਦੀ ਵੰਡ ਬਾਰੇ ਵੀ ਕੀਤਾ ਵੱਡਾ ਖੁਲਾਸਾ
Waris Punjab De ਦੀ ਰਜਿਸਟ੍ਰੇਸ਼ਨ ਲਈ ਸੁਪਰੀਮ ਕੋਰਟ ਜਾਵੇਗੀ ਪਾਰਟੀ, ਇਆਲੀ ਬੋਲੇ- ਕੇਂਦਰ ਤੇ ਪੰਜਾਬ ਸਰਕਾਰ ਡਰੀ ਹੋਈ
Waris Punjab De ਦੀ ਰਜਿਸਟ੍ਰੇਸ਼ਨ ਲਈ ਸੁਪਰੀਮ ਕੋਰਟ ਜਾਵੇਗੀ ਪਾਰਟੀ, ਇਆਲੀ ਬੋਲੇ- ਕੇਂਦਰ ਤੇ ਪੰਜਾਬ ਸਰਕਾਰ ਡਰੀ ਹੋਈ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Diljit Dosanjh: ਦਿਲਜੀਤ ਦੋਸਾਂਝ ਦੀ ਵਧਾਈ ਗਈ ਸੁਰੱਖਿਆ, ਅਲਰਟ ਮੋਡ 'ਤੇ ਸੁਰੱਖਿਆ ਏਜੰਸੀਆਂ, ਬੰਬ ਧਮਾਕੇ ਦੀ ਧਮਕੀ ਤੋਂ ਬਾਅਦ ਮੱਚਿਆ ਹੜਕੰਪ...
ਦਿਲਜੀਤ ਦੋਸਾਂਝ ਦੀ ਵਧਾਈ ਗਈ ਸੁਰੱਖਿਆ, ਅਲਰਟ ਮੋਡ 'ਤੇ ਸੁਰੱਖਿਆ ਏਜੰਸੀਆਂ, ਬੰਬ ਧਮਾਕੇ ਦੀ ਧਮਕੀ ਤੋਂ ਬਾਅਦ ਮੱਚਿਆ ਹੜਕੰਪ...
MLA Car Accidents: ਭਾਜਪਾ ਵਿਧਾਇਕ ਦੇ ਕਾਫ਼ਲੇ ਦਾ ਭਿਆਨਕ ਐਕਸੀਡੈਂਟ, ਬੇਕਾਬੂ ਸਕਾਰਪੀਓ ਨੇ ਮਾਰੀ ਜ਼ੋਰਦਾਰ ਟੱਕਰ, ਪਲਟੀ ਗੱਡੀ; ਫਿਰ...
ਭਾਜਪਾ ਵਿਧਾਇਕ ਦੇ ਕਾਫ਼ਲੇ ਦਾ ਭਿਆਨਕ ਐਕਸੀਡੈਂਟ, ਬੇਕਾਬੂ ਸਕਾਰਪੀਓ ਨੇ ਮਾਰੀ ਜ਼ੋਰਦਾਰ ਟੱਕਰ, ਪਲਟੀ ਗੱਡੀ; ਫਿਰ...
Earthquake News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਭੱਜੇ ਬਾਹਰ, 5.3 ਤੀਬਰਤਾ ਨਾਲ ਜ਼ਬਰਦਸਤ ਝਟਕੇ ਹੋਏ ਮਹਿਸੂਸ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਭੱਜੇ ਬਾਹਰ, 5.3 ਤੀਬਰਤਾ ਨਾਲ ਜ਼ਬਰਦਸਤ ਝਟਕੇ ਹੋਏ ਮਹਿਸੂਸ...
 Punjab News : ਰਿਸ਼ਤੇ ਦੇ ਬਹਾਨੇ ਬੁਲਾਇਆ ਵਿਚੋਲਾ, ਕਮਰੇ 'ਚ ਬਣਾਈ ਅਸ਼ਲੀਲ ਵੀਡੀਓ, ਫਿਰ ਮੰਗੇ 1 ਲੱਖ!
 Punjab News : ਰਿਸ਼ਤੇ ਦੇ ਬਹਾਨੇ ਬੁਲਾਇਆ ਵਿਚੋਲਾ, ਕਮਰੇ 'ਚ ਬਣਾਈ ਅਸ਼ਲੀਲ ਵੀਡੀਓ, ਫਿਰ ਮੰਗੇ 1 ਲੱਖ!
Trisha Krishnan : ਕੀ ਰਾਜਨੀਤੀ 'ਚ ਆਵੇਗੀ CM ਵਿਜੇ ਦੀ ਦੋਸਤ Trisha Krishnan ? ਨਾਂ 'ਤੇ ਲਾਂਚ ਹੋਇਆ ਫੋਰਮ , ਪੋਸਟਰ ਵੀ ਜਾਰੀ
Trisha Krishnan : ਕੀ ਰਾਜਨੀਤੀ 'ਚ ਆਵੇਗੀ CM ਵਿਜੇ ਦੀ ਦੋਸਤ Trisha Krishnan ? ਨਾਂ 'ਤੇ ਲਾਂਚ ਹੋਇਆ ਫੋਰਮ , ਪੋਸਟਰ ਵੀ ਜਾਰੀ
Blackout : ਇਸ ਸ਼ਹਿਰ 'ਚ ਹੋਵੇਗਾ ਬਲੈਕਆਊਟ, 35 ਥਾਵਾਂ 'ਤੇ ਵੱਜਣਗੇ ਸਾਇਰਨ, ਪ੍ਰਸ਼ਾਸਨ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ
Blackout : ਇਸ ਸ਼ਹਿਰ 'ਚ ਹੋਵੇਗਾ ਬਲੈਕਆਊਟ, 35 ਥਾਵਾਂ 'ਤੇ ਵੱਜਣਗੇ ਸਾਇਰਨ, ਪ੍ਰਸ਼ਾਸਨ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ
 Punjab PCS Exam ਨੂੰ ਲੈ ਕੇ ਵੱਡੀ ਅਪਡੇਟ, PPSC ਨੇ ਹਾਈਕੋਰਟ 'ਚ ਜਮ੍ਹਾਂ ਕਰਵਾਇਆ ਸਾਰਾ ਰਿਕਾਰਡ,  ਹੁਣ ਹੋਵੇਗਾ ਵੱਡਾ ਫੈਸਲਾ?
 Punjab PCS Exam ਨੂੰ ਲੈ ਕੇ ਵੱਡੀ ਅਪਡੇਟ, PPSC ਨੇ ਹਾਈਕੋਰਟ 'ਚ ਜਮ੍ਹਾਂ ਕਰਵਾਇਆ ਸਾਰਾ ਰਿਕਾਰਡ,  ਹੁਣ ਹੋਵੇਗਾ ਵੱਡਾ ਫੈਸਲਾ?
Sara Tendulkar : ਪੰਜਾਬ ਦੀ ਨੂੰਹ ਬਣਨ ਜਾ ਰਹੀ ਸਾਰਾ ਤੇਂਦੁਲਕਰ? ਇਸ ਪੰਜਾਬੀ ਮੁੰਡੇ ਨਾਲ ਜੁੜਿਆ ਨਾਂ!
Sara Tendulkar : ਪੰਜਾਬ ਦੀ ਨੂੰਹ ਬਣਨ ਜਾ ਰਹੀ ਸਾਰਾ ਤੇਂਦੁਲਕਰ? ਇਸ ਪੰਜਾਬੀ ਮੁੰਡੇ ਨਾਲ ਜੁੜਿਆ ਨਾਂ!
Embed widget