ਪੜਚੋਲ ਕਰੋ

ਬਾਰਿਸ਼ ਨਾਲ ਹੋ ਸੱਕਦੀ ਹੈ ਨਵੇਂ ਸਾਲ ਦੀ ਸ਼ੁਰੂਆਤ, ਠੰਡ ਤੋਂ ਰਾਹਤ ਦੀ ਨਹੀਂ ਕੋਈ ਉਮੀਦ

ਇੱਥੇ ਬੀਤੇ ਵੀਰਵਾਰ ਠੰਡ ਨੇ ਪਿਛਲੇ ਪੰਜ ਸਾਲਾ ਦਾ ਰਿਕਾਰਡ ਤੋੜ ਦਿੱਤਾ। ਚੰਡੀਗੜ੍ਹ 'ਚ ਵੀਰਵਾਰ ਨੂੰ ਪਾਰਾ 8.8 ਡਿਗ੍ਰੀ ਤੱਕ ਡਿੱਗ ਗਿਆ। ਇਹ ਆਮ ਪਾਰੇ ਤੋਂ 12 ਡਿਗ੍ਰੀ ਘੱਟ ਸੀ। 2014 'ਚ ਵੱਧ ਤੋਂ ਵੱਧ ਤਾਪਮਾਨ 9 ਡਿਗ੍ਰੀ ਅਤੇ ਘੱਟੋਂ ਘੱਟ ਤਾਪਮਾਨ 6.5 ਡਿਗ੍ਰੀ ਰਿਹਾ ਸੀ।

ਚੰਡੀਗੜ੍ਹਇੱਥੇ ਬੀਤੇ ਵੀਰਵਾਰ ਠੰਡ ਨੇ ਪਿਛਲੇ ਪੰਜ ਸਾਲਾ ਦਾ ਰਿਕਾਰਡ ਤੋੜ ਦਿੱਤਾ। ਚੰਡੀਗੜ੍ਹ ' ਵੀਰਵਾਰ ਨੂੰ ਪਾਰਾ 8.8 ਡਿਗ੍ਰੀ  ਤੱਕ ਡਿੱਗ ਗਿਆ। ਇਹ ਆਮ ਪਾਰੇ ਤੋਂ 12 ਡਿਗ੍ਰੀ ਘੱਟ ਸੀ। 2014 'ਚ  ਵੱਧ ਤੋਂ ਵੱਧ ਤਾਪਮਾਨ ਡਿਗ੍ਰੀ ਅਤੇ ਘੱਟੋਂ ਘੱਟ ਤਾਪਮਾਨ 6.5 ਡਿਗ੍ਰੀ ਰਿਹਾ ਸੀ। ਮੌਸਮ ਵਿਭਾਗ ਮੁਤਾਬਕ ਨਵੇਂ ਸਾਲ ਦੀ ਸ਼ੁਰੂਆਤ ਬਾਰਿਸ਼ ਨਾਲ ਹੋ ਸਕਦੀ ਹੈ। 31 ਦਸੰਬਰ ਨੂੰ ਇੱਕ ਹੋਰ ਵੇਸਟਰਨ ਡਿਸਟ੍ਰਬੇਂਸ ਕਟਿਵ ਹੋ ਰਿਹਾ ਹੈ। ਜਿਸ ਦਾ ਅਸਰ ਇੱਕ ਜਨਵਰੀ ਤੱਕ ਰਹੇਗਾ। ਉਸ ਤੋਂ ਬਆਦ ਸ਼ੀਤ ਲਹਿਰ ਚਲਣ ਨਾਲ ਠੰਡ ਹੋਰ ਵੱਧ ਸਕਦੀ ਹੈ। ਫਿਲਹਾਲ ਠੰਡ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਹਿਮਾਚਲ ਦੇ ਸ਼ਹਿਰਾਂ 'ਚ ਪਾਰਾ ਮਾਇਨਸ 'ਚ ਹੈ। ਹਿਮਾਚਲ 'ਚ ਸ਼ੀਤਲਹਿਰ ਰੁਕਣ ਦਾ ਨਾਂ ਨਹੀਂ ਲੈ ਰਹੀਜਿਸ ਨਾਲ ਆਬਾਦੀ ਵਾਲੇ ਖੇਤਰ ਬੂਰੀ ਤਰ੍ਹਾਂ ਪ੍ਰਭਾਵਿਤ ਹ। ਹੌਲ-ਸਪੀਤਿਕਿਨੌਰਮਨਾਲੀ ਸਣੇ ਸ਼ਹਿਰਾਂ ਦਾ ਪਾਰਾ ਮਾਇਨਸ 'ਚ ਹੈ। ਇਸ ਦੇ ਨਾਲ ਹੀ ਸੰਘਣੀ ਧੁੰਦ ਨਾਲ ਹਵਾਈ ਸੇਵਾਵਾਂ ਅਤੇ ਟ੍ਰੇਨਾਂ ਵੀ ਪ੍ਰਭਾਵਿਤ ਹਨ। ਵੀਰਵਾਰ ਨੂੰ 12 ਤੋਂ ਜਿਆਦਾ ਟ੍ਰੇਨਾਂ ਤੋਂ ਘੰਟੇ ਦੀ ਦੇਰੀ ਨਾਲ ਚਲਿਆਂ।

ਟਾਪ ਹੈਡਲਾਈਨ

ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਪਲਪ੍ਰੀਤ ਸਿੰਘ ਨੂੰ ਐਲਾਨਿਆ ਉਮੀਦਵਾਰ, ਜੇਲ੍ਹ 'ਚ ਬੰਦ ਸਾਂਸਦ ਦੇ ਕਰੀਬੀ ਸਾਥੀ

DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ

ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ

22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ

Embed widget