ਪੜਚੋਲ ਕਰੋ

ਲੁਧਿਆਣਾ ਦੇ ਖਾਲੀ ਪਲਾਟ ਚੋਂ ਮਿਲੀ ਨਵਜੰਮੀ ਬੱਚੀ, ਸਿਵਲ ਹਸਪਤਾਲ 'ਚ ਦਾਖਲ ਬੱਚੀ ਖ਼ਤਰੇ ਤੋਂ ਬਾਹਰ

ਸਾਡੇ ਦੇਸ਼ 'ਚ ਬੇਸ਼ੱਕ ਔਰਤਾਂ ਨੂੰ ਮਰਦਾਂ ਦੇ ਬਰਾਬਰ ਸਮਝਿਆ ਜਾਂਦਾ ਹੈ ਪਰ ਅੱਜ ਵੀ ਸਮਾਜ ਦਾ ਇੱਕ ਹਿੱਸਾ ਅਜਿਹਾ ਵੀ ਹੈ ਜੋ ਕੁੜੀਆਂ ਅਤੇ ਮੁੰਡੀਆਂ ਦੇ ਫ਼ਰਕ ਨੂੰ ਮੰਨਦਾ ਹੈ। ਅਜਿਹਾ ਹੀ ਮਾਮਲਾ ਲੁਧਿਆਣਾ ਦੇ ਭਾਮੀਆਂ ਰੋਡ ਤੇ ਸਥਿਤ ਪ੍ਰੀਤ ਨਗਰ ਇਲਾਕੇ 'ਚ।

ਲੁਧਿਆਣਾ: ਜਿੱਥੇ ਦੇਸ਼ 'ਚ ਇੱਕ ਪਾਸੇ ਅੱਜ ਕੰਜਕ ਪੁਜਨ ਕਰਕੇ ਕੁੜੀਆਂ ਨੂੰ ਦੇਵੀ ਰੂਪ ਮੰਨ ਕੇ ਉਨ੍ਹਾਂ ਦੀ ਪੂਜਾ ਕੀਤੀ ਜਾ ਰਹੀ ਹੈ। ਉਧਰ ਦੂਜੇ ਪਾਸੇ ਇੱਕ ਜਿਲ ਨੂੰ ਝੰਜੋਰਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਘਟਨਾ ਲੁਧਿਆਣਾ ਦੀ ਹੈ। ਜਿੱਥੇ ਖਾਲੀ ਪਲਾਟ ਦੇ ਵਿੱਚ ਨਵਜੰਮੀ ਬੱਚੀ ਬਰਾਮਦ ਹੋਈ ਘਟਨਾ ਸਵੇਰੇ ਤੜਕਸਾਰ ਦੀ ਦੱਸੀ ਜਾ ਰਹੀ ਹੈ ਜਦੋਂ ਬੱਚੇ ਦੀ ਰੋਣ ਦੀ ਆਵਾਜ਼ ਸੁਣਨ ਤੋਂ ਬਾਅਦ ਲੋਕਾਂ ਨੇ ਪੁਲਿਸ ਨੂੰ ਇਸ ਦੀ ਜਾਣਾਕਾਰੀ ਦਿੱਤੀ। ਇਸ ਤੋਂ ਬਾਅਦ ਪੁਲਿਸ ਨੇ ਬੱਚੀ ਨੂੰ ਲੁਧਿਆਣਾ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ। ਬੱਚੀ ਦੀ ਹਾਲਤ ਫਿਲਹਾਲ ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਇਸ ਮਾਮਲੇ 'ਥਾਣਾ ਜਮਾਲਪੁਰ ਦੇ ਏਐਸਆਈ ਜਗਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੱਚੀ ਨੂੰ ਇਲਾਜ ਦੇ ਲਈ ਜੱਚਾ-ਬੱਚਾ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਉਨ੍ਹਾਂ ਦੱਸਿਆ ਕਿ ਬੱਚੀ ਨੂੰ ਅਖ਼ਬਾਰ 'ਚ ਲਪੇਟ ਕੇ ਝਾੜੀਆਂ 'ਸੁੱਟਿਆ ਗਿਆ ਸੀ ਬੱਚੀ ਲਗਾਤਾਰ ਰੋ ਰਹੀ ਸੀ। ਇਸ ਮਾਮਲੇ 'ਪੁਲਿਸ ਇਲਾਕੇ ਦੇ ਸੀਸੀਟੀਵੀ ਕੈਮਰੇ ਖੰਗਾਲ ਰਹੀ ਹੈ ਉਨ੍ਹਾਂ ਕਿਹਾ ਕਿ ਬੱਚੀ ਦੇ ਠੀਕ ਹੋਣ ਤੋਂ ਬਾਅਦ ਉਸ ਨੂੰ ਅਦਾਲਤੀ ਹੁਕਮਾਂ ਤੋਂ ਬਾਅਦ ਬੱਚਿਆਂ ਦੇ ਆਸ਼ਰਮ ਭੇਜ ਦਿੱਤਾ ਜਾਵੇਗਾ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ

Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ

Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ

1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ

EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ

Holidays in December: ਜਲਦ ਨਿਬੇੜ ਲਵੋ ਕੰਮ, ਦਸੰਬਰ ਮਹੀਨੇ 'ਚ 17 ਛੁੱਟੀਆਂ! 

Embed widget