Kuldeep Singh Gargaj: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਕੀਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਦਸਤਾਰਬੰਦੀ 10 ਮਾਰਚ ਨੂੰ ਰੱਖੀ ਹੈ।


10 ਮਾਰਚ ਨੂੰ ਸਵੇਰੇ 10 ਵਜੇ ਹੋਵੇਗੀ ਦਸਤਾਰਬੰਦੀ


ਗਿਆਨੀ ਕੁਲਦੀਪ ਸਿੰਘ ਦੀ ਬਤੌਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵੱਜੋਂ ਦਸਤਾਰ ਬੰਦੀ ਤਖਤ ਸਾਹਿਬ ਵਿਖੇ 10 ਮਾਰਚ ਨੂੰ ਸਵੇਰੇ 10 ਵਜੇ ਇੱਕ ਵੱਡੇ ਸਮਾਗਮ ਦੇ ਰੂਪ ਵਿੱਚ ਰੱਖੀ ਗਈ ਹੈ। ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਧਾਰਮਿਕ ਜਥੇਬੰਦੀਆਂ, ਸੰਸਥਾਵਾਂ, ਸੰਪਰਦਾਵਾਂ, ਕਾਰ ਸੇਵਾ ਵਾਲੇ ਮਹਾਂਪੁਰਸ਼ ਅਤੇ ਸੰਤ ਸਮਾਜ ਨੂੰ ਇਸ ਸਮਾਗਮ ਵਿੱਚ ਪਹੁੰਚਣ ਲਈ ਸੱਦਾ ਭੇਜਿਆ ਹੈ।



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।