ਪੜਚੋਲ ਕਰੋ
(Source: ECI/ABP News)
Punjab News: ਭਾਜਪਾ ਦੇ ਨਵੇਂ ਬਣੇ ਪ੍ਰਧਾਨ ਸੁਨੀਲ ਜਾਖੜ ਦਾ ਵਿਰੋਧ, ਕਾਲੀਆਂ ਝੰਡੀਆਂ ਵਿਖਾਈਆਂ
ਜਾਖੜ ਦਾ ਟਾਂਡਾ ਬਾਈਪਾਸ 'ਤੇ ਐਸਸੀ ਸਮਾਜ ਤੇ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਗਿਆ। ਇਸ ਦੌਰਾਨ ਐਸਸੀ ਸਮਾਜ ਦੇ ਲੋਕਾਂ ਵੱਲੋਂ ਭਾਜਪਾ ਪ੍ਰਧਾਨ ਨੂੰ ਕਾਲੀਆਂ ਝੰਡੀਆਂ ਵੀ ਵਿਖਾਈਆਂ ਗਈਆਂ।
![Punjab News: ਭਾਜਪਾ ਦੇ ਨਵੇਂ ਬਣੇ ਪ੍ਰਧਾਨ ਸੁਨੀਲ ਜਾਖੜ ਦਾ ਵਿਰੋਧ, ਕਾਲੀਆਂ ਝੰਡੀਆਂ ਵਿਖਾਈਆਂ newly elected bjp president sunil jakhar faces opposition leader was welcomed with black flags in hoshiarpur Punjab News: ਭਾਜਪਾ ਦੇ ਨਵੇਂ ਬਣੇ ਪ੍ਰਧਾਨ ਸੁਨੀਲ ਜਾਖੜ ਦਾ ਵਿਰੋਧ, ਕਾਲੀਆਂ ਝੰਡੀਆਂ ਵਿਖਾਈਆਂ](https://feeds.abplive.com/onecms/images/uploaded-images/2023/07/18/c97c942b7f20532c5c4ac208be4c687a1689671462369469_original.jpg?impolicy=abp_cdn&imwidth=1200&height=675)
ਭਾਜਪਾ ਦੇ ਨਵੇਂ ਬਣੇ ਪ੍ਰਧਾਨ ਸੁਨੀਲ ਜਾਖੜ ਦਾ ਵਿਰੋਧ, ਕਾਲੀਆਂ ਝੰਡੀਆਂ ਵਿਖਾਈਆਂ
Punjab News: ਪੰਜਾਬ ਭਾਜਪਾ ਦੇ ਨਵੇਂ ਬਣੇ ਪ੍ਰਧਾਨ ਸੁਨੀਲ ਜਾਖੜ ਦਾ ਵਿਰੋਧ ਹੋਇਆ ਹੈ। ਉਨ੍ਹਾਂ ਨੂੰ ਕਾਲੀਆਂ ਝੰਡੀਆਂ ਵਿਖਾਈਆਂ ਗਈਆਂ ਹਨ। ਉਹ ਅੱਜ ਭਾਜਪਾ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਹੁਸ਼ਿਆਰਪੁਰ ਪੁੱਜੇ ਹਨ।
ਇਸ ਦੌਰਾਨ ਜਾਖੜ ਦਾ ਟਾਂਡਾ ਬਾਈਪਾਸ 'ਤੇ ਐਸਸੀ ਸਮਾਜ ਤੇ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਗਿਆ। ਇਸ ਦੌਰਾਨ ਐਸਸੀ ਸਮਾਜ ਦੇ ਲੋਕਾਂ ਵੱਲੋਂ ਭਾਜਪਾ ਪ੍ਰਧਾਨ ਨੂੰ ਕਾਲੀਆਂ ਝੰਡੀਆਂ ਵੀ ਵਿਖਾਈਆਂ ਗਈਆਂ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਚੰਡੀਗੜ੍ਹ
ਪਟਿਆਲਾ
ਬਾਲੀਵੁੱਡ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)