ਪੜਚੋਲ ਕਰੋ

Amritsar 'ਚ ਨਵ-ਵਿਆਹੁਤਾ ਦੀ ਸ਼ੱਕੀ ਹਲਾਤਾਂ ’ਚ ਮੌਤ ,ਇੱਕ ਮਹੀਨਾ ਪਹਿਲਾਂ ਹੋਇਆ ਸੀ ਵਿਆਹ ,ਪਰਿਵਾਰ ਨੇ ਲਗਾਏ ਗੰਭੀਰ ਆਰੋਪ 

Amritsar News : ਅੰਮ੍ਰਿਤਸਰ 'ਚ ਵਿਆਹ ਤੋਂ ਇੱਕ ਮਹੀਨੇ ਬਾਅਦ ਹੀ ਪਤੀ ਨੇ ਆਪਣੀ ਪਤਨੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਵਿੱਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ।

Amritsar News : ਅੰਮ੍ਰਿਤਸਰ 'ਚ ਵਿਆਹ ਤੋਂ ਇੱਕ ਮਹੀਨੇ ਬਾਅਦ ਹੀ ਪਤੀ ਨੇ ਆਪਣੀ ਪਤਨੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਵਿੱਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ। ਝਗੜਾ ਇਸ ਹੱਦ ਤੱਕ ਵਧ ਗਿਆ ਕਿ ਪਤੀ ਨੇ ਆਪਣੀ ਪਤਨੀ ਨੂੰ ਗੋਲੀ ਮਾਰ ਦਿੱਤੀ, ਜਿਸ ਨਾਲ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ।

ਘਟਨਾ ਦੀ ਜਾਣਕਾਰੀ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਨੇ ਸਥਾਨਕ ਲੋਕਾਂ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਇਹ ਘਟਨਾ ਜੰਡਿਆਲਾ ਗੁਰੂ ਹਲਕੇ 'ਚ ਵਾਪਰੀ ਹੈ।

ਮਹਿਲਾ ਦੇ ਮਾਪਿਆਂ ਨੇ ਉਸਦੇ ਸਹੁਰਿਆਂ 'ਤੇ ਤੰਗ-ਪ੍ਰੇਸ਼ਾਨ ਕਰਨ ਦਾ ਆਰੋਪ ਲਗਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਬੇਟੀ ਦੇ ਵਿਆਹ ਨੂੰ ਅਜੇ ਇੱਕ ਮਹੀਨਾ ਵੀ ਪੂਰਾ ਨਹੀਂ ਹੋਇਆ ਸੀ। ਉਨ੍ਹਾਂ ਕਿਹਾ ਕਿ ਅਜੇ ਤਾਂ ਉਨ੍ਹਾਂ ਨੇ ਰਸਮਾਂ ਵੀ ਸਹੀ ਢੰਗ ਨਾਲ ਪੂਰੀਆਂ ਨਹੀਂ ਕੀਤੀਆਂ ਸਨ ਪਰ ਉਸ ਤੋਂ ਪਹਿਲਾਂ ਹੀ ਬੇਟੀ ਦੀ ਲਾਸ਼ ਦੇਖਣ ਨੂੰ ਮਿਲ ਗਈ। ਉਨ੍ਹਾਂ ਆਰੋਪ ਲਗਾਇਆ ਕਿ ਉਨ੍ਹਾਂ ਦੀ ਬੇਟੀ ਨਾਲ ਉਸਦੇ ਸਹੁਰੇ ਘਰ ਬੁਰਾ ਸਲੂਕ ਕੀਤਾ ਜਾ ਰਿਹਾ ਸੀ।

ਪੁਲਿਸ ਨੇ ਦਰਜ ਕੀਤਾ ਮਾਮਲਾ ,ਆਰੋਪੀਆਂ ਦੀ ਭਾਲ ਜਾਰੀ 

ਫਿਲਹਾਲ ਪੁਲਿਸ ਨੇ ਪਰਿਵਾਰ ਦੀ ਸ਼ਿਕਾਇਤ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਹੈ। ਆਰੋਪੀ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੇ ਹਰ ਪਹਿਲੂ ਦੀ ਜਾਂਚ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget